ਅਲ-ਮਆਰਿਜ · 39/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
كَلَّا ۖ إِنَّا خَلَقْنَاهُم مِّمَّا يَعْلَمُونَ ۝٣٩
Kallaaa innaa khalaq nahum mimmaa ya`lamoon
📖 ਪੰਜਾਬੀ ਵਿੱਚ
39਼ ਉੱਕਾ ਹੀ ਨਹੀਂ! ਬੇਸ਼ੱਕ ਅਸੀਂ ਉਹਨਾਂ ਨੂੰ ਉਸ ਚੀਜ਼ ਤੋਂ ਸਾਜਿਆ ਹੈ, ਜਿਸ ਨੂੰ ਉਹ ਜਾਣਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਲ-ਮਆਰਿਜ

37عَنِ الْيَمِينِ وَعَنِ الشِّمَالِ عِزِينَ
37਼ ਸੱਜਿਓਂ ਵੀ ਅਤੇ ਖੱਬਿਓਂ ਵੀ ਟੋਲੇ ਦੇ ਟੋਲੇ (ਆ ਰਹੇ ਹਨ)।
38أَيَطْمَعُ كُلُّ امْرِئٍ مِّنْهُمْ أَن يُدْخَلَ جَنَّةَ نَعِيمٍ
38਼ ਕੀ ਇਹਨਾਂ ਵਿੱਚੋਂ ਹਰੇਕ ਵਿਅਕਤੀ ਨੂੰ ਇਹ ਲੋਭ ਹੈ ਕਿ ਉਸ ਨੂੰ ਨਿਅਮਤਾਂ ਭਰੀਆਂ ਜੰਨਤਾਂ ਵਿਚ ਦਾਖ਼ਲ ਕੀਤਾ ਜਾਵੇਗਾ।
39كَلَّا ۖ إِنَّا خَلَقْنَاهُم مِّمَّا يَعْلَمُونَ
39਼ ਉੱਕਾ ਹੀ ਨਹੀਂ! ਬੇਸ਼ੱਕ ਅਸੀਂ ਉਹਨਾਂ ਨੂੰ ਉਸ ਚੀਜ਼ ਤੋਂ ਸਾਜਿਆ ਹੈ, ਜਿਸ ਨੂੰ ਉਹ ਜਾਣਦੇ ਹਨ।
40فَلَا أُقْسِمُ بِرَبِّ الْمَشَارِقِ وَالْمَغَارِبِ إِنَّا لَقَادِرُونَ
40਼ ਸੋ ਮੈਂ ਪੂਰਬਾਂ ਅਤੇ ਪੱਛਮਾਂ ਦੇ ਮਾਲਿਕ ਦੀ ਸਹੁੰ ਖਾਂਦਾ ਹਾਂ ਕਿ ਅਸੀਂ ਹੀ ਸਮਰਥਾ ਰੱਖਦੇ ਹਾਂ।
41عَلَىٰ أَن نُّبَدِّلَ خَيْرًا مِّنْهُمْ وَمَا نَحْنُ بِمَسْبُوقِينَ
41਼ ਅਸਾਂ ਇਹਨਾਂ ਦੀ ਥਾਂ ਇਹਨਾਂ ਤੋਂ ਵਧੀਆ ਲੋਕਾਂ ਨੂੰ ਲਿਆਈਏ। ਸਾਨੂੰ ਇਸ ਕੰਮ ਤੋਂ ਰੋਕਣ ਵਾਲਾ ਕੋਈ ਨਹੀਂ ਅਤੇ ਨਾ ਹੀ ਸਾਡੇ ਉੱਤੇ ਕੋਈ ਭਾਰੂ ਹੈ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
39ਆਇਤ

ਅਨੁਵਾਦ — ਅਲ-ਮਆਰਿਜ 39

ਸੂਰਾ ਅਲ-ਮਆਰਿਜ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਉੱਕਾ ਹੀ ਨਹੀਂ! ਬੇਸ਼ੱਕ ਅਸੀਂ ਉਹਨਾਂ ਨੂੰ ਉਸ ਚੀਜ਼…

ਸੂਰਾ ਆਇਤ 39/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers