ਅਲ-ਮਆਰਿਜ · 4/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
تَعْرُجُ الْمَلَائِكَةُ وَالرُّوحُ إِلَيْهِ فِي يَوْمٍ كَانَ مِقْدَارُهُ خَمْسِينَ أَلْفَ سَنَةٍ ۝٤
Ta`rujul malaaa`ikatu war Roohu ilaihi fee yawmin kaana miqdaaruhoo khamseena alfa sanah
📖 ਪੰਜਾਬੀ ਵਿੱਚ
4਼ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਉਸ ਦੇ ਹਜ਼ੂਰ ਇਕ ਅਜਿਹੇ ਦਿਨ ਚੜ੍ਹ ਕੇ ਜਾਂਦੇ ਹਨ ਜਿਸ ਦੀ ਮਿਣਤੀ ਪੰਜਾਹ ਹਜ਼ਾਰ ਸਾਲ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਮਆਰਿਜ

2لِّلْكَافِرِينَ لَيْسَ لَهُ دَافِعٌ
2਼ ਇਹ ਅਜ਼ਾਬ ਕਾਫ਼ਿਰਾਂ ਲਈ ਹੈ, ਕੋਈ ਇਸ ਨੂੰ ਟਾਲਣ ਵਾਲਾ ਨਹੀਂ।
3مِّنَ اللَّهِ ذِي الْمَعَارِجِ
3਼ ਅਤੇ (ਇਹ ਅਜ਼ਾਬ) ਉਸ ਅੱਲਾਹ ਵੱਲੋਂ ਹੈ ਜਿਹੜਾ ਉੱਚੇ ਮਰਤਬਿਆਂ ਵਾਲਾ ਹੈ।
4تَعْرُجُ الْمَلَائِكَةُ وَالرُّوحُ إِلَيْهِ فِي يَوْمٍ كَانَ مِقْدَارُهُ خَمْسِينَ أَلْفَ سَنَةٍ
4਼ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਉਸ ਦੇ ਹਜ਼ੂਰ ਇਕ ਅਜਿਹੇ ਦਿਨ ਚੜ੍ਹ ਕੇ ਜਾਂਦੇ ਹਨ ਜਿਸ ਦੀ ਮਿਣਤੀ ਪੰਜਾਹ ਹਜ਼ਾਰ ਸਾਲ ਹੈ।
5فَاصْبِرْ صَبْرًا جَمِيلًا
5਼ ਸੋ (ਹੇ ਨਬੀ!) ਤੁਸੀਂ ਸੋਹਣੇ ਢੰਗ ਨਾਲ ਸਬਰ ਤੋਂ ਕੰਮ ਲਓ।
6إِنَّهُمْ يَرَوْنَهُ بَعِيدًا
6਼ ਬੇਸ਼ੱਕ ਇਹ ਲੋਕ ਉਸ (ਕਿਆਮਤ) ਨੂੰ ਦੂਰ ਵੇਖਦੇ ਹਨ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
4ਆਇਤ

ਅਨੁਵਾਦ — ਅਲ-ਮਆਰਿਜ 4

ਸੂਰਾ ਅਲ-ਮਆਰਿਜ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਉਸ ਦੇ ਹਜ਼ੂਰ ਇਕ ਅਜਿਹੇ…

ਸੂਰਾ ਆਇਤ 4/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers