ਅਲ-ਮਆਰਿਜ · 40/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
فَلَا أُقْسِمُ بِرَبِّ الْمَشَارِقِ وَالْمَغَارِبِ إِنَّا لَقَادِرُونَ ۝٤٠
Falaaa uqsimu bi Rabbil mashaariqi wal maghaaribi innaa laqaadiroon
📖 ਪੰਜਾਬੀ ਵਿੱਚ
40਼ ਸੋ ਮੈਂ ਪੂਰਬਾਂ ਅਤੇ ਪੱਛਮਾਂ ਦੇ ਮਾਲਿਕ ਦੀ ਸਹੁੰ ਖਾਂਦਾ ਹਾਂ ਕਿ ਅਸੀਂ ਹੀ ਸਮਰਥਾ ਰੱਖਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਅਲ-ਮਆਰਿਜ

38أَيَطْمَعُ كُلُّ امْرِئٍ مِّنْهُمْ أَن يُدْخَلَ جَنَّةَ نَعِيمٍ
38਼ ਕੀ ਇਹਨਾਂ ਵਿੱਚੋਂ ਹਰੇਕ ਵਿਅਕਤੀ ਨੂੰ ਇਹ ਲੋਭ ਹੈ ਕਿ ਉਸ ਨੂੰ ਨਿਅਮਤਾਂ ਭਰੀਆਂ ਜੰਨਤਾਂ ਵਿਚ ਦਾਖ਼ਲ ਕੀਤਾ ਜਾਵੇਗਾ।
39كَلَّا ۖ إِنَّا خَلَقْنَاهُم مِّمَّا يَعْلَمُونَ
39਼ ਉੱਕਾ ਹੀ ਨਹੀਂ! ਬੇਸ਼ੱਕ ਅਸੀਂ ਉਹਨਾਂ ਨੂੰ ਉਸ ਚੀਜ਼ ਤੋਂ ਸਾਜਿਆ ਹੈ, ਜਿਸ ਨੂੰ ਉਹ ਜਾਣਦੇ ਹਨ।
40فَلَا أُقْسِمُ بِرَبِّ الْمَشَارِقِ وَالْمَغَارِبِ إِنَّا لَقَادِرُونَ
40਼ ਸੋ ਮੈਂ ਪੂਰਬਾਂ ਅਤੇ ਪੱਛਮਾਂ ਦੇ ਮਾਲਿਕ ਦੀ ਸਹੁੰ ਖਾਂਦਾ ਹਾਂ ਕਿ ਅਸੀਂ ਹੀ ਸਮਰਥਾ ਰੱਖਦੇ ਹਾਂ।
41عَلَىٰ أَن نُّبَدِّلَ خَيْرًا مِّنْهُمْ وَمَا نَحْنُ بِمَسْبُوقِينَ
41਼ ਅਸਾਂ ਇਹਨਾਂ ਦੀ ਥਾਂ ਇਹਨਾਂ ਤੋਂ ਵਧੀਆ ਲੋਕਾਂ ਨੂੰ ਲਿਆਈਏ। ਸਾਨੂੰ ਇਸ ਕੰਮ ਤੋਂ ਰੋਕਣ ਵਾਲਾ ਕੋਈ ਨਹੀਂ ਅਤੇ ਨਾ ਹੀ ਸਾਡੇ ਉੱਤੇ ਕੋਈ ਭਾਰੂ ਹੈ।
42فَذَرْهُمْ يَخُوضُوا وَيَلْعَبُوا حَتَّىٰ يُلَاقُوا يَوْمَهُمُ الَّذِي يُوعَدُونَ
42਼ ਸੋ (ਹੇ ਨਬੀ!) ਤੁਸੀਂ ਉਹਨਾਂ ਦੀ ਚਿੰਤਾ ਕਰਨੀ ਛੱਡ ਦਿਓ, ਉਹ ਗੱਲਾਂ ਬਣਾਉਣ ਤੇ ਖੇਡਣ ਵਿਚ ਰੁੱਝੇ ਰਹਿਣ ਇੱਥੋਂ ਤਕ ਕਿ ਉਹ ਆਪਣੇ ਉਸ ਦਿਨ ਨੂੰ ਪੁੱਜ ਜਾਣ ਜਿਸਦਾ ਇਹਨਾਂ ਨਾਲ ਵਾਅਦਾ ਕੀਤਾ ਗਿਆ ਹੈ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
40ਆਇਤ

ਅਨੁਵਾਦ — ਅਲ-ਮਆਰਿਜ 40

ਸੂਰਾ ਅਲ-ਮਆਰਿਜ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਸੋ ਮੈਂ ਪੂਰਬਾਂ ਅਤੇ ਪੱਛਮਾਂ ਦੇ ਮਾਲਿਕ ਦੀ ਸਹੁੰ…

ਸੂਰਾ ਆਇਤ 40/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers