ਅਲ-ਮਆਰਿਜ · 41/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
عَلَىٰ أَن نُّبَدِّلَ خَيْرًا مِّنْهُمْ وَمَا نَحْنُ بِمَسْبُوقِينَ ۝٤١
Alaaa an nubaddila khairam minhum wa maa Nahnu bimasbooqeen
📖 ਪੰਜਾਬੀ ਵਿੱਚ
41਼ ਅਸਾਂ ਇਹਨਾਂ ਦੀ ਥਾਂ ਇਹਨਾਂ ਤੋਂ ਵਧੀਆ ਲੋਕਾਂ ਨੂੰ ਲਿਆਈਏ। ਸਾਨੂੰ ਇਸ ਕੰਮ ਤੋਂ ਰੋਕਣ ਵਾਲਾ ਕੋਈ ਨਹੀਂ ਅਤੇ ਨਾ ਹੀ ਸਾਡੇ ਉੱਤੇ ਕੋਈ ਭਾਰੂ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਅਲ-ਮਆਰਿਜ

39كَلَّا ۖ إِنَّا خَلَقْنَاهُم مِّمَّا يَعْلَمُونَ
39਼ ਉੱਕਾ ਹੀ ਨਹੀਂ! ਬੇਸ਼ੱਕ ਅਸੀਂ ਉਹਨਾਂ ਨੂੰ ਉਸ ਚੀਜ਼ ਤੋਂ ਸਾਜਿਆ ਹੈ, ਜਿਸ ਨੂੰ ਉਹ ਜਾਣਦੇ ਹਨ।
40فَلَا أُقْسِمُ بِرَبِّ الْمَشَارِقِ وَالْمَغَارِبِ إِنَّا لَقَادِرُونَ
40਼ ਸੋ ਮੈਂ ਪੂਰਬਾਂ ਅਤੇ ਪੱਛਮਾਂ ਦੇ ਮਾਲਿਕ ਦੀ ਸਹੁੰ ਖਾਂਦਾ ਹਾਂ ਕਿ ਅਸੀਂ ਹੀ ਸਮਰਥਾ ਰੱਖਦੇ ਹਾਂ।
41عَلَىٰ أَن نُّبَدِّلَ خَيْرًا مِّنْهُمْ وَمَا نَحْنُ بِمَسْبُوقِينَ
41਼ ਅਸਾਂ ਇਹਨਾਂ ਦੀ ਥਾਂ ਇਹਨਾਂ ਤੋਂ ਵਧੀਆ ਲੋਕਾਂ ਨੂੰ ਲਿਆਈਏ। ਸਾਨੂੰ ਇਸ ਕੰਮ ਤੋਂ ਰੋਕਣ ਵਾਲਾ ਕੋਈ ਨਹੀਂ ਅਤੇ ਨਾ ਹੀ ਸਾਡੇ ਉੱਤੇ ਕੋਈ ਭਾਰੂ ਹੈ।
42فَذَرْهُمْ يَخُوضُوا وَيَلْعَبُوا حَتَّىٰ يُلَاقُوا يَوْمَهُمُ الَّذِي يُوعَدُونَ
42਼ ਸੋ (ਹੇ ਨਬੀ!) ਤੁਸੀਂ ਉਹਨਾਂ ਦੀ ਚਿੰਤਾ ਕਰਨੀ ਛੱਡ ਦਿਓ, ਉਹ ਗੱਲਾਂ ਬਣਾਉਣ ਤੇ ਖੇਡਣ ਵਿਚ ਰੁੱਝੇ ਰਹਿਣ ਇੱਥੋਂ ਤਕ ਕਿ ਉਹ ਆਪਣੇ ਉਸ ਦਿਨ ਨੂੰ ਪੁੱਜ ਜਾਣ ਜਿਸਦਾ ਇਹਨਾਂ ਨਾਲ ਵਾਅਦਾ ਕੀਤਾ ਗਿਆ ਹੈ।
43يَوْمَ يَخْرُجُونَ مِنَ الْأَجْدَاثِ سِرَاعًا كَأَنَّهُمْ إِلَىٰ نُصُبٍ يُوفِضُونَ
43਼ ਜਿਸ ਦਿਨ ਉਹ ਕਬਰਾਂ ਵਿੱਚੋਂ ਨਿੱਕਲ ਕੇ ਨੱਸੇ ਜਾਣਗੇ, ਜਿਵੇਂ ਉਹ ਆਪਣੇ ਅਸਥਾਨਾਂ ਵੱਲ ਨੱਸ ਰਹੇ ਹੋਣ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
41ਆਇਤ

ਅਨੁਵਾਦ — ਅਲ-ਮਆਰਿਜ 41

ਸੂਰਾ ਅਲ-ਮਆਰਿਜ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਅਸਾਂ ਇਹਨਾਂ ਦੀ ਥਾਂ ਇਹਨਾਂ ਤੋਂ ਵਧੀਆ ਲੋਕਾਂ ਨੂੰ…

ਸੂਰਾ ਆਇਤ 41/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers