ਅਲ-ਮਆਰਿਜ · 43/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
يَوْمَ يَخْرُجُونَ مِنَ الْأَجْدَاثِ سِرَاعًا كَأَنَّهُمْ إِلَىٰ نُصُبٍ يُوفِضُونَ ۝٤٣
Yawma yakhrujoona minal ajdaasi siraa`an ka anna hum ilaa nusubiny yoofidoon
📖 ਪੰਜਾਬੀ ਵਿੱਚ
43਼ ਜਿਸ ਦਿਨ ਉਹ ਕਬਰਾਂ ਵਿੱਚੋਂ ਨਿੱਕਲ ਕੇ ਨੱਸੇ ਜਾਣਗੇ, ਜਿਵੇਂ ਉਹ ਆਪਣੇ ਅਸਥਾਨਾਂ ਵੱਲ ਨੱਸ ਰਹੇ ਹੋਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-44 — ਸੂਰਾ ਅਲ-ਮਆਰਿਜ

41عَلَىٰ أَن نُّبَدِّلَ خَيْرًا مِّنْهُمْ وَمَا نَحْنُ بِمَسْبُوقِينَ
41਼ ਅਸਾਂ ਇਹਨਾਂ ਦੀ ਥਾਂ ਇਹਨਾਂ ਤੋਂ ਵਧੀਆ ਲੋਕਾਂ ਨੂੰ ਲਿਆਈਏ। ਸਾਨੂੰ ਇਸ ਕੰਮ ਤੋਂ ਰੋਕਣ ਵਾਲਾ ਕੋਈ ਨਹੀਂ ਅਤੇ ਨਾ ਹੀ ਸਾਡੇ ਉੱਤੇ ਕੋਈ ਭਾਰੂ ਹੈ।
42فَذَرْهُمْ يَخُوضُوا وَيَلْعَبُوا حَتَّىٰ يُلَاقُوا يَوْمَهُمُ الَّذِي يُوعَدُونَ
42਼ ਸੋ (ਹੇ ਨਬੀ!) ਤੁਸੀਂ ਉਹਨਾਂ ਦੀ ਚਿੰਤਾ ਕਰਨੀ ਛੱਡ ਦਿਓ, ਉਹ ਗੱਲਾਂ ਬਣਾਉਣ ਤੇ ਖੇਡਣ ਵਿਚ ਰੁੱਝੇ ਰਹਿਣ ਇੱਥੋਂ ਤਕ ਕਿ ਉਹ ਆਪਣੇ ਉਸ ਦਿਨ ਨੂੰ ਪੁੱਜ ਜਾਣ ਜਿਸਦਾ ਇਹਨਾਂ ਨਾਲ ਵਾਅਦਾ ਕੀਤਾ ਗਿਆ ਹੈ।
43يَوْمَ يَخْرُجُونَ مِنَ الْأَجْدَاثِ سِرَاعًا كَأَنَّهُمْ إِلَىٰ نُصُبٍ يُوفِضُونَ
43਼ ਜਿਸ ਦਿਨ ਉਹ ਕਬਰਾਂ ਵਿੱਚੋਂ ਨਿੱਕਲ ਕੇ ਨੱਸੇ ਜਾਣਗੇ, ਜਿਵੇਂ ਉਹ ਆਪਣੇ ਅਸਥਾਨਾਂ ਵੱਲ ਨੱਸ ਰਹੇ ਹੋਣ।
44خَاشِعَةً أَبْصَارُهُمْ تَرْهَقُهُمْ ذِلَّةٌ ۚ ذَٰلِكَ الْيَوْمُ الَّذِي كَانُوا يُوعَدُونَ
44਼ ਉਹਨਾਂ ਦੀਆਂ ਨਜ਼ਰਾਂ ਨੀਵੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ ਛਾ ਰਹੀ ਹੋਵੇਗੀ, ਇਹੋ ਉਹ ਦਿਨ ਹੈ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
43ਆਇਤ

ਅਨੁਵਾਦ — ਅਲ-ਮਆਰਿਜ 43

ਸੂਰਾ ਅਲ-ਮਆਰਿਜ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਜਿਸ ਦਿਨ ਉਹ ਕਬਰਾਂ ਵਿੱਚੋਂ ਨਿੱਕਲ ਕੇ ਨੱਸੇ ਜਾਣਗੇ,…

ਸੂਰਾ ਆਇਤ 43/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 41–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers