ਅਲ-ਮਆਰਿਜ · 6/44
ਅਨੁਵਾਦ ਉਚਾਰਨ — ਸੂਰਾ ਅਲ-ਮਆਰਿਜ
إِنَّهُمْ يَرَوْنَهُ بَعِيدًا ۝٦
Inaahum yarawnahoo ba`eedaa
📖 ਪੰਜਾਬੀ ਵਿੱਚ
6਼ ਬੇਸ਼ੱਕ ਇਹ ਲੋਕ ਉਸ (ਕਿਆਮਤ) ਨੂੰ ਦੂਰ ਵੇਖਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਮਆਰਿਜ

4تَعْرُجُ الْمَلَائِكَةُ وَالرُّوحُ إِلَيْهِ فِي يَوْمٍ كَانَ مِقْدَارُهُ خَمْسِينَ أَلْفَ سَنَةٍ
4਼ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਉਸ ਦੇ ਹਜ਼ੂਰ ਇਕ ਅਜਿਹੇ ਦਿਨ ਚੜ੍ਹ ਕੇ ਜਾਂਦੇ ਹਨ ਜਿਸ ਦੀ ਮਿਣਤੀ ਪੰਜਾਹ ਹਜ਼ਾਰ ਸਾਲ ਹੈ।
5فَاصْبِرْ صَبْرًا جَمِيلًا
5਼ ਸੋ (ਹੇ ਨਬੀ!) ਤੁਸੀਂ ਸੋਹਣੇ ਢੰਗ ਨਾਲ ਸਬਰ ਤੋਂ ਕੰਮ ਲਓ।
6إِنَّهُمْ يَرَوْنَهُ بَعِيدًا
6਼ ਬੇਸ਼ੱਕ ਇਹ ਲੋਕ ਉਸ (ਕਿਆਮਤ) ਨੂੰ ਦੂਰ ਵੇਖਦੇ ਹਨ।
7وَنَرَاهُ قَرِيبًا
7਼ ਜਦ ਕਿ ਅਸੀਂ ਉਸ ਨੂੰ ਨੇੜੇ ਵੇਖਦੇ ਹਾਂ।
8يَوْمَ تَكُونُ السَّمَاءُ كَالْمُهْلِ
8਼ ਜਿਸ ਦਿਨ ਅਕਾਸ਼ ਪਿਘਲੇ ਹੋਏ ਤਾਂਬੇ ਵਾਂਗ ਹੋ ਜਾਵੇਗਾ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
6ਆਇਤ

ਅਨੁਵਾਦ — ਅਲ-ਮਆਰਿਜ 6

ਸੂਰਾ ਅਲ-ਮਆਰਿਜ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਬੇਸ਼ੱਕ ਇਹ ਲੋਕ ਉਸ (ਕਿਆਮਤ) ਨੂੰ ਦੂਰ ਵੇਖਦੇ ਹਨ।

ਸੂਰਾ ਆਇਤ 6/44 — ਸੂਰਾ ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਆਰਿਜ ਸੁਣੋ, ਸੂਰਾ ਅਲ-ਮਆਰਿਜ ਅਨੁਵਾਦ, ਸੂਰਾ ਅਲ-ਮਆਰਿਜ mp3, ਸੂਰਾ ਅਲ-ਮਆਰਿਜ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers