ਅਲ-ਮਆਰਿਜ · 7/44
ਅਨੁਵਾਦ ਉਚਾਰਨ — ਅਲ-ਮਆਰਿਜ
وَنَرَاهُ قَرِيبًا ۝٧
Wa naraahu qareebaa
📖 ਪੰਜਾਬੀ ਵਿੱਚ
7਼ ਜਦ ਕਿ ਅਸੀਂ ਉਸ ਨੂੰ ਨੇੜੇ ਵੇਖਦੇ ਹਾਂ।

🎧 ਸੁਣੋ


📜 ਆਇਤ 5-9 — ਅਲ-ਮਆਰਿਜ

5فَاصْبِرْ صَبْرًا جَمِيلًا
5਼ ਸੋ (ਹੇ ਨਬੀ!) ਤੁਸੀਂ ਸੋਹਣੇ ਢੰਗ ਨਾਲ ਸਬਰ ਤੋਂ ਕੰਮ ਲਓ।
6إِنَّهُمْ يَرَوْنَهُ بَعِيدًا
6਼ ਬੇਸ਼ੱਕ ਇਹ ਲੋਕ ਉਸ (ਕਿਆਮਤ) ਨੂੰ ਦੂਰ ਵੇਖਦੇ ਹਨ।
7وَنَرَاهُ قَرِيبًا
7਼ ਜਦ ਕਿ ਅਸੀਂ ਉਸ ਨੂੰ ਨੇੜੇ ਵੇਖਦੇ ਹਾਂ।
8يَوْمَ تَكُونُ السَّمَاءُ كَالْمُهْلِ
8਼ ਜਿਸ ਦਿਨ ਅਕਾਸ਼ ਪਿਘਲੇ ਹੋਏ ਤਾਂਬੇ ਵਾਂਗ ਹੋ ਜਾਵੇਗਾ।
9وَتَكُونُ الْجِبَالُ كَالْعِهْنِ
9਼ ਅਤੇ ਪਹਾੜ ਧੁਣਖੀ ਹੋਈ ਰੰਗ-ਬਰੰਗੀ ਉੱਨ ਵਾਂਗ ਹੋ ਜਾਣਗੇ।
ਅਲ-ਮਆਰਿਜਕੁਰਾਨ ਸੂਚੀ
44ਆਇਤ
MeccanRevelation
7ਆਇਤ

ਅਨੁਵਾਦ — ਅਲ-ਮਆਰਿਜ 7

ਸੂਰਾ ਅਲ-ਮਆਰਿਜ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਜਦ ਕਿ ਅਸੀਂ ਉਸ ਨੂੰ ਨੇੜੇ ਵੇਖਦੇ ਹਾਂ।

ਸੂਰਾ ਆਇਤ 7/44 — ਅਲ-ਮਆਰਿਜ المعارج (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮਆਰਿਜ ਸੁਣੋ, ਅਲ-ਮਆਰਿਜ ਅਨੁਵਾਦ, ਅਲ-ਮਆਰਿਜ mp3, ਅਲ-ਮਆਰਿਜ pdf. ਆਇਤ 5–9. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers