ਨੂਹ · 1/28
ਅਨੁਵਾਦ ਉਚਾਰਨ — ਸੂਰਾ ਨੂਹ
إِنَّا أَرْسَلْنَا نُوحًا إِلَىٰ قَوْمِهِ أَنْ أَنذِرْ قَوْمَكَ مِن قَبْلِ أَن يَأْتِيَهُمْ عَذَابٌ أَلِيمٌ ۝١
Innaaa arsalnaa Noohan ilaa qawmihee an anzir qawmaka min qabli any yaatiyahum `azaabun aleem
📖 ਪੰਜਾਬੀ ਵਿੱਚ
1਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਘੱਲਿਆ ਕਿ ਉਹ ਆਪਣੀ ਕੌਮ ਨੂੰ ਡਰਾਵੇ ਇਸ ਤੋਂ ਪਹਿਲਾਂ ਕਿ ਉਹਨਾਂ ਨੂੰ ਦਰਦਨਾਕ ਅਜ਼ਾਬ ਆ ਨੱਪੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਨੂਹ

1إِنَّا أَرْسَلْنَا نُوحًا إِلَىٰ قَوْمِهِ أَنْ أَنذِرْ قَوْمَكَ مِن قَبْلِ أَن يَأْتِيَهُمْ عَذَابٌ أَلِيمٌ
1਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਘੱਲਿਆ ਕਿ ਉਹ ਆਪਣੀ ਕੌਮ ਨੂੰ ਡਰਾਵੇ ਇਸ ਤੋਂ ਪਹਿਲਾਂ ਕਿ ਉਹਨਾਂ ਨੂੰ ਦਰਦਨਾਕ ਅਜ਼ਾਬ ਆ ਨੱਪੇ।
2قَالَ يَا قَوْمِ إِنِّي لَكُمْ نَذِيرٌ مُّبِينٌ
2਼ ਉਸ (ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਸਪਸ਼ਟ ਰੂਪ ਵਿਚ ਡਰਾਉਣ ਵਾਲਾ (ਪੈਗ਼ੰਬਰ) ਹਾਂ।
3أَنِ اعْبُدُوا اللَّهَ وَاتَّقُوهُ وَأَطِيعُونِ
3਼ ਤੁਸੀਂ ਅੱਲਾਹ ਦੀ ਬੰਦਗੀ ਕਰੋ, ਉਸੇ ਤੋਂ ਡਰੋ ਅਤੇ ਮੇਰੀ ਆਗਿਆਕਾਰੀ ਕਰੋ।
ਨੂਹਕੁਰਾਨ ਸੂਚੀ
28ਆਇਤ
MeccanRevelation
1ਆਇਤ

ਅਨੁਵਾਦ — ਨੂਹ 1

ਸੂਰਾ ਨੂਹ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਘੱਲਿਆ…

ਸੂਰਾ ਆਇਤ 1/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers