ਨੂਹ · 10/28
ਅਨੁਵਾਦ ਉਚਾਰਨ — ਸੂਰਾ ਨੂਹ
فَقُلْتُ اسْتَغْفِرُوا رَبَّكُمْ إِنَّهُ كَانَ غَفَّارًا ۝١٠
Faqultus taghfiroo Rabakam innahoo kaana Ghaffaaraa
📖 ਪੰਜਾਬੀ ਵਿੱਚ
10਼ ਸੋ ਮੈਨੇ ਕਿਹਾ ਕਿ ਤੁਸੀਂ ਆਪਣੇ ਰੱਬ ਤੋਂ ਖਿਮਾ ਮੰਗੋ। ਬੇਸ਼ੱਕ ਉਹੀਓ ਬਖ਼ਸ਼ਣਹਾਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਨੂਹ

8ثُمَّ إِنِّي دَعَوْتُهُمْ جِهَارًا
8਼ ਮੈਨੇ ਉਹਨਾਂ ਨੂੰ ਖੁੱਲ੍ਹਮ-ਖੁੱਲ੍ਹਾ (ਤੇਰੇ ਵੱਲ ਆਉਣ ਲਈ) ਸੱਦਿਆ ਸੀ।
9ثُمَّ إِنِّي أَعْلَنتُ لَهُمْ وَأَسْرَرْتُ لَهُمْ إِسْرَارًا
9਼ ਮੈਨੇ ਉਹਨਾਂ ਨੂੰ ਸਪਸ਼ਟ ਰੂਪ ਵਿਚ ਵੀ ਤੇ ਗੁਪਤ ਰੂਪ ਵਿਚ ਵੀ ਸਮਝਾਇਆ।
10فَقُلْتُ اسْتَغْفِرُوا رَبَّكُمْ إِنَّهُ كَانَ غَفَّارًا
10਼ ਸੋ ਮੈਨੇ ਕਿਹਾ ਕਿ ਤੁਸੀਂ ਆਪਣੇ ਰੱਬ ਤੋਂ ਖਿਮਾ ਮੰਗੋ। ਬੇਸ਼ੱਕ ਉਹੀਓ ਬਖ਼ਸ਼ਣਹਾਰ ਹੈ।
11يُرْسِلِ السَّمَاءَ عَلَيْكُم مِّدْرَارًا
11਼ ਉਹ ਤੁਹਾਡੇ ਉੱਤੇ ਅਕਾਸ਼ ਤੋਂ ਮੂਸਲਾਧਾਰ ਮੀਂਹ ਬਰਸਾਏਗਾ।
12وَيُمْدِدْكُم بِأَمْوَالٍ وَبَنِينَ وَيَجْعَل لَّكُمْ جَنَّاتٍ وَيَجْعَل لَّكُمْ أَنْهَارًا
12਼ ਉਹ ਤੁਹਾਨੂੰ ਮਾਲ ਤੇ ਔਲਾਦ ਨਾਲ ਨਿਵਾਜ਼ੇਗਾ ਅਤੇ ਤੁਹਾਡੇ ਲਈ ਬਾਗ਼ ਪੈਦਾ ਕਰੇਗਾ ਅਤੇ ਨਹਿਰਾਂ ਵੀ ਜਾਰੀ ਕਰੇਗਾ।
ਨੂਹਕੁਰਾਨ ਸੂਚੀ
28ਆਇਤ
MeccanRevelation
10ਆਇਤ

ਅਨੁਵਾਦ — ਨੂਹ 10

ਸੂਰਾ ਨੂਹ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਸੋ ਮੈਨੇ ਕਿਹਾ ਕਿ ਤੁਸੀਂ ਆਪਣੇ ਰੱਬ ਤੋਂ ਖਿਮਾ…

ਸੂਰਾ ਆਇਤ 10/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers