ਨੂਹ · 12/28
ਅਨੁਵਾਦ ਉਚਾਰਨ — ਸੂਰਾ ਨੂਹ
وَيُمْدِدْكُم بِأَمْوَالٍ وَبَنِينَ وَيَجْعَل لَّكُمْ جَنَّاتٍ وَيَجْعَل لَّكُمْ أَنْهَارًا ۝١٢
Wa yumdidkum bi am waalinw wa baneena wa yaj`al lakum Jannaatinw wa yaj`al lakum anhaaraa
📖 ਪੰਜਾਬੀ ਵਿੱਚ
12਼ ਉਹ ਤੁਹਾਨੂੰ ਮਾਲ ਤੇ ਔਲਾਦ ਨਾਲ ਨਿਵਾਜ਼ੇਗਾ ਅਤੇ ਤੁਹਾਡੇ ਲਈ ਬਾਗ਼ ਪੈਦਾ ਕਰੇਗਾ ਅਤੇ ਨਹਿਰਾਂ ਵੀ ਜਾਰੀ ਕਰੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਨੂਹ

10فَقُلْتُ اسْتَغْفِرُوا رَبَّكُمْ إِنَّهُ كَانَ غَفَّارًا
10਼ ਸੋ ਮੈਨੇ ਕਿਹਾ ਕਿ ਤੁਸੀਂ ਆਪਣੇ ਰੱਬ ਤੋਂ ਖਿਮਾ ਮੰਗੋ। ਬੇਸ਼ੱਕ ਉਹੀਓ ਬਖ਼ਸ਼ਣਹਾਰ ਹੈ।
11يُرْسِلِ السَّمَاءَ عَلَيْكُم مِّدْرَارًا
11਼ ਉਹ ਤੁਹਾਡੇ ਉੱਤੇ ਅਕਾਸ਼ ਤੋਂ ਮੂਸਲਾਧਾਰ ਮੀਂਹ ਬਰਸਾਏਗਾ।
12وَيُمْدِدْكُم بِأَمْوَالٍ وَبَنِينَ وَيَجْعَل لَّكُمْ جَنَّاتٍ وَيَجْعَل لَّكُمْ أَنْهَارًا
12਼ ਉਹ ਤੁਹਾਨੂੰ ਮਾਲ ਤੇ ਔਲਾਦ ਨਾਲ ਨਿਵਾਜ਼ੇਗਾ ਅਤੇ ਤੁਹਾਡੇ ਲਈ ਬਾਗ਼ ਪੈਦਾ ਕਰੇਗਾ ਅਤੇ ਨਹਿਰਾਂ ਵੀ ਜਾਰੀ ਕਰੇਗਾ।
13مَّا لَكُمْ لَا تَرْجُونَ لِلَّهِ وَقَارًا
13਼ ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਅੱਲਾਹ ਲਈ ਕਿਸੇ ਗੌਰਵ (ਤੇ ਵਡਿਆਈ) ਦੀ ਆਸ ਨਹੀਂ ਰੱਖਦੇ।
14وَقَدْ خَلَقَكُمْ أَطْوَارًا
14਼ ਜਦ ਕਿ ਉਸ ਨੇ ਤੁਹਾਨੂੰ ਤਰ੍ਹਾਂ-ਤਰ੍ਹਾਂ ਨਾਲ ਸਾਜਿਆ ਹੈ।
ਨੂਹਕੁਰਾਨ ਸੂਚੀ
28ਆਇਤ
MeccanRevelation
12ਆਇਤ

ਅਨੁਵਾਦ — ਨੂਹ 12

ਸੂਰਾ ਨੂਹ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਉਹ ਤੁਹਾਨੂੰ ਮਾਲ ਤੇ ਔਲਾਦ ਨਾਲ ਨਿਵਾਜ਼ੇਗਾ ਅਤੇ ਤੁਹਾਡੇ…

ਸੂਰਾ ਆਇਤ 12/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers