ਨੂਹ · 13/28
ਅਨੁਵਾਦ ਉਚਾਰਨ — ਨੂਹ
مَّا لَكُمْ لَا تَرْجُونَ لِلَّهِ وَقَارًا ۝١٣
Maa lakum laa tarjoona lillaahi waqaaraa
📖 ਪੰਜਾਬੀ ਵਿੱਚ
13਼ ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਅੱਲਾਹ ਲਈ ਕਿਸੇ ਗੌਰਵ (ਤੇ ਵਡਿਆਈ) ਦੀ ਆਸ ਨਹੀਂ ਰੱਖਦੇ।

🎧 ਸੁਣੋ


📜 ਆਇਤ 11-15 — ਨੂਹ

11يُرْسِلِ السَّمَاءَ عَلَيْكُم مِّدْرَارًا
11਼ ਉਹ ਤੁਹਾਡੇ ਉੱਤੇ ਅਕਾਸ਼ ਤੋਂ ਮੂਸਲਾਧਾਰ ਮੀਂਹ ਬਰਸਾਏਗਾ।
12وَيُمْدِدْكُم بِأَمْوَالٍ وَبَنِينَ وَيَجْعَل لَّكُمْ جَنَّاتٍ وَيَجْعَل لَّكُمْ أَنْهَارًا
12਼ ਉਹ ਤੁਹਾਨੂੰ ਮਾਲ ਤੇ ਔਲਾਦ ਨਾਲ ਨਿਵਾਜ਼ੇਗਾ ਅਤੇ ਤੁਹਾਡੇ ਲਈ ਬਾਗ਼ ਪੈਦਾ ਕਰੇਗਾ ਅਤੇ ਨਹਿਰਾਂ ਵੀ ਜਾਰੀ ਕਰੇਗਾ।
13مَّا لَكُمْ لَا تَرْجُونَ لِلَّهِ وَقَارًا
13਼ ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਅੱਲਾਹ ਲਈ ਕਿਸੇ ਗੌਰਵ (ਤੇ ਵਡਿਆਈ) ਦੀ ਆਸ ਨਹੀਂ ਰੱਖਦੇ।
14وَقَدْ خَلَقَكُمْ أَطْوَارًا
14਼ ਜਦ ਕਿ ਉਸ ਨੇ ਤੁਹਾਨੂੰ ਤਰ੍ਹਾਂ-ਤਰ੍ਹਾਂ ਨਾਲ ਸਾਜਿਆ ਹੈ।
15أَلَمْ تَرَوْا كَيْفَ خَلَقَ اللَّهُ سَبْعَ سَمَاوَاتٍ طِبَاقًا
15਼ ਕੀ ਤੁਸੀਂ ਵੇਖਿਆ ਨਹੀਂ ਕਿ ਅੱਲਾਹ ਨੇ ਸੱਤ ਅਕਾਸ਼ ਉੱਪਰ ਥੱਲੇ ਕਿਵੇਂ ਸਾਜੇ ਹਨ।
ਨੂਹਕੁਰਾਨ ਸੂਚੀ
28ਆਇਤ
MeccanRevelation
13ਆਇਤ

ਅਨੁਵਾਦ — ਨੂਹ 13

ਸੂਰਾ ਨੂਹ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਅੱਲਾਹ ਲਈ…

ਸੂਰਾ ਆਇਤ 13/28 — ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਨੂਹ ਸੁਣੋ, ਨੂਹ ਅਨੁਵਾਦ, ਨੂਹ mp3, ਨੂਹ pdf. ਆਇਤ 11–15. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers