ਨੂਹ · 14/28
ਅਨੁਵਾਦ ਉਚਾਰਨ — ਸੂਰਾ ਨੂਹ
وَقَدْ خَلَقَكُمْ أَطْوَارًا ۝١٤
Wa qad khalaqakum at waaraa
📖 ਪੰਜਾਬੀ ਵਿੱਚ
14਼ ਜਦ ਕਿ ਉਸ ਨੇ ਤੁਹਾਨੂੰ ਤਰ੍ਹਾਂ-ਤਰ੍ਹਾਂ ਨਾਲ ਸਾਜਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਨੂਹ

12وَيُمْدِدْكُم بِأَمْوَالٍ وَبَنِينَ وَيَجْعَل لَّكُمْ جَنَّاتٍ وَيَجْعَل لَّكُمْ أَنْهَارًا
12਼ ਉਹ ਤੁਹਾਨੂੰ ਮਾਲ ਤੇ ਔਲਾਦ ਨਾਲ ਨਿਵਾਜ਼ੇਗਾ ਅਤੇ ਤੁਹਾਡੇ ਲਈ ਬਾਗ਼ ਪੈਦਾ ਕਰੇਗਾ ਅਤੇ ਨਹਿਰਾਂ ਵੀ ਜਾਰੀ ਕਰੇਗਾ।
13مَّا لَكُمْ لَا تَرْجُونَ لِلَّهِ وَقَارًا
13਼ ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਅੱਲਾਹ ਲਈ ਕਿਸੇ ਗੌਰਵ (ਤੇ ਵਡਿਆਈ) ਦੀ ਆਸ ਨਹੀਂ ਰੱਖਦੇ।
14وَقَدْ خَلَقَكُمْ أَطْوَارًا
14਼ ਜਦ ਕਿ ਉਸ ਨੇ ਤੁਹਾਨੂੰ ਤਰ੍ਹਾਂ-ਤਰ੍ਹਾਂ ਨਾਲ ਸਾਜਿਆ ਹੈ।
15أَلَمْ تَرَوْا كَيْفَ خَلَقَ اللَّهُ سَبْعَ سَمَاوَاتٍ طِبَاقًا
15਼ ਕੀ ਤੁਸੀਂ ਵੇਖਿਆ ਨਹੀਂ ਕਿ ਅੱਲਾਹ ਨੇ ਸੱਤ ਅਕਾਸ਼ ਉੱਪਰ ਥੱਲੇ ਕਿਵੇਂ ਸਾਜੇ ਹਨ।
16وَجَعَلَ الْقَمَرَ فِيهِنَّ نُورًا وَجَعَلَ الشَّمْسَ سِرَاجًا
16਼ ਅਤੇ ਉਸੇ ਨੇ ਉਹਨਾਂ ਵਿਚ ਚੰਨ ਨੂੰ ਚਾਨਣ ਅਤੇ ਸੂਰਜ ਨੂੰ ਚਿਰਾਗ਼ ਬਣਾਇਆ ਹੈ।
ਨੂਹਕੁਰਾਨ ਸੂਚੀ
28ਆਇਤ
MeccanRevelation
14ਆਇਤ

ਅਨੁਵਾਦ — ਨੂਹ 14

ਸੂਰਾ ਨੂਹ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਜਦ ਕਿ ਉਸ ਨੇ ਤੁਹਾਨੂੰ ਤਰ੍ਹਾਂ-ਤਰ੍ਹਾਂ ਨਾਲ ਸਾਜਿਆ ਹੈ।

ਸੂਰਾ ਆਇਤ 14/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers