ਨੂਹ · 15/28
ਅਨੁਵਾਦ ਉਚਾਰਨ — ਸੂਰਾ ਨੂਹ
أَلَمْ تَرَوْا كَيْفَ خَلَقَ اللَّهُ سَبْعَ سَمَاوَاتٍ طِبَاقًا ۝١٥
Alam taraw kaifa khalaqal laahu sab`a samaawaatin tibaaqaa
📖 ਪੰਜਾਬੀ ਵਿੱਚ
15਼ ਕੀ ਤੁਸੀਂ ਵੇਖਿਆ ਨਹੀਂ ਕਿ ਅੱਲਾਹ ਨੇ ਸੱਤ ਅਕਾਸ਼ ਉੱਪਰ ਥੱਲੇ ਕਿਵੇਂ ਸਾਜੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਨੂਹ

13مَّا لَكُمْ لَا تَرْجُونَ لِلَّهِ وَقَارًا
13਼ ਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਅੱਲਾਹ ਲਈ ਕਿਸੇ ਗੌਰਵ (ਤੇ ਵਡਿਆਈ) ਦੀ ਆਸ ਨਹੀਂ ਰੱਖਦੇ।
14وَقَدْ خَلَقَكُمْ أَطْوَارًا
14਼ ਜਦ ਕਿ ਉਸ ਨੇ ਤੁਹਾਨੂੰ ਤਰ੍ਹਾਂ-ਤਰ੍ਹਾਂ ਨਾਲ ਸਾਜਿਆ ਹੈ।
15أَلَمْ تَرَوْا كَيْفَ خَلَقَ اللَّهُ سَبْعَ سَمَاوَاتٍ طِبَاقًا
15਼ ਕੀ ਤੁਸੀਂ ਵੇਖਿਆ ਨਹੀਂ ਕਿ ਅੱਲਾਹ ਨੇ ਸੱਤ ਅਕਾਸ਼ ਉੱਪਰ ਥੱਲੇ ਕਿਵੇਂ ਸਾਜੇ ਹਨ।
16وَجَعَلَ الْقَمَرَ فِيهِنَّ نُورًا وَجَعَلَ الشَّمْسَ سِرَاجًا
16਼ ਅਤੇ ਉਸੇ ਨੇ ਉਹਨਾਂ ਵਿਚ ਚੰਨ ਨੂੰ ਚਾਨਣ ਅਤੇ ਸੂਰਜ ਨੂੰ ਚਿਰਾਗ਼ ਬਣਾਇਆ ਹੈ।
17وَاللَّهُ أَنبَتَكُم مِّنَ الْأَرْضِ نَبَاتًا
17਼ ਅਤੇ ਅੱਲਾਹ ਨੇ ਤੁਹਾਨੂੰ ਧਰਤੀਓ (ਅਦਭੁਤ ਰੂਪ ਨਾਲ) ਉਗਾਇਆ ਹੈ।
ਨੂਹਕੁਰਾਨ ਸੂਚੀ
28ਆਇਤ
MeccanRevelation
15ਆਇਤ

ਅਨੁਵਾਦ — ਨੂਹ 15

ਸੂਰਾ ਨੂਹ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਕੀ ਤੁਸੀਂ ਵੇਖਿਆ ਨਹੀਂ ਕਿ ਅੱਲਾਹ ਨੇ ਸੱਤ ਅਕਾਸ਼…

ਸੂਰਾ ਆਇਤ 15/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers