ਨੂਹ · 2/28
ਅਨੁਵਾਦ ਉਚਾਰਨ — ਸੂਰਾ ਨੂਹ
قَالَ يَا قَوْمِ إِنِّي لَكُمْ نَذِيرٌ مُّبِينٌ ۝٢
Qaala yaa qawmi innee lakum nazeerum mubeen
📖 ਪੰਜਾਬੀ ਵਿੱਚ
2਼ ਉਸ (ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਸਪਸ਼ਟ ਰੂਪ ਵਿਚ ਡਰਾਉਣ ਵਾਲਾ (ਪੈਗ਼ੰਬਰ) ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਨੂਹ

1إِنَّا أَرْسَلْنَا نُوحًا إِلَىٰ قَوْمِهِ أَنْ أَنذِرْ قَوْمَكَ مِن قَبْلِ أَن يَأْتِيَهُمْ عَذَابٌ أَلِيمٌ
1਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਘੱਲਿਆ ਕਿ ਉਹ ਆਪਣੀ ਕੌਮ ਨੂੰ ਡਰਾਵੇ ਇਸ ਤੋਂ ਪਹਿਲਾਂ ਕਿ ਉਹਨਾਂ ਨੂੰ ਦਰਦਨਾਕ ਅਜ਼ਾਬ ਆ ਨੱਪੇ।
2قَالَ يَا قَوْمِ إِنِّي لَكُمْ نَذِيرٌ مُّبِينٌ
2਼ ਉਸ (ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਸਪਸ਼ਟ ਰੂਪ ਵਿਚ ਡਰਾਉਣ ਵਾਲਾ (ਪੈਗ਼ੰਬਰ) ਹਾਂ।
3أَنِ اعْبُدُوا اللَّهَ وَاتَّقُوهُ وَأَطِيعُونِ
3਼ ਤੁਸੀਂ ਅੱਲਾਹ ਦੀ ਬੰਦਗੀ ਕਰੋ, ਉਸੇ ਤੋਂ ਡਰੋ ਅਤੇ ਮੇਰੀ ਆਗਿਆਕਾਰੀ ਕਰੋ।
4يَغْفِرْ لَكُم مِّن ذُنُوبِكُمْ وَيُؤَخِّرْكُمْ إِلَىٰ أَجَلٍ مُّسَمًّى ۚ إِنَّ أَجَلَ اللَّهِ إِذَا جَاءَ لَا يُؤَخَّرُ ۖ لَوْ كُنتُمْ تَعْلَمُونَ
4਼ ਫੇਰ ਉਹ ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਮੋਹਲਤ ਦੇਵੇਗਾ। ਬੇਸ਼ੱਕ ਜਦੋਂ ਅੱਲਾਹ ਦਾ ਨਿਯਤ ਕੀਤਾ ਹੋਇਆ ਸਮਾਂ ਆ ਜਾਵੇ ਤਾਂ ਉਹ ਟਲਦਾ ਨਹੀਂ। ਕਾਸ਼! ਤੁਹਾਨੂੰ ਇਸ ਦਾ ਗਿਆਨ ਹੋਵੇ।
ਨੂਹਕੁਰਾਨ ਸੂਚੀ
28ਆਇਤ
MeccanRevelation
2ਆਇਤ

ਅਨੁਵਾਦ — ਨੂਹ 2

ਸੂਰਾ ਨੂਹ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਉਸ (ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ…

ਸੂਰਾ ਆਇਤ 2/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers