ਨੂਹ · 20/28
ਅਨੁਵਾਦ ਉਚਾਰਨ — ਸੂਰਾ ਨੂਹ
لِّتَسْلُكُوا مِنْهَا سُبُلًا فِجَاجًا ۝٢٠
Litaslukoo minhaa subulan fijaajaa
📖 ਪੰਜਾਬੀ ਵਿੱਚ
20਼ (ਹੇ ਨਬੀ!) ਤਾਂ ਜੋ ਤੁਸੀਂ ਇਸ ਦੀਆਂ ਖੁੱਲ੍ਹੀਆਂ ਰਾਹਾਂ ’ਤੇ ਤੁਰੋ ਫਿਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਨੂਹ

18ثُمَّ يُعِيدُكُمْ فِيهَا وَيُخْرِجُكُمْ إِخْرَاجًا
18਼ ਫੇਰ ਉਹ ਤੁਹਾਨੂੰ ਇਸੇ ਧਰਤੀ ਵਿਚ ਮੋੜ ਲਿਆਵੇਗਾ ਅਤੇ ਉਹ ਤੁਹਾਨੂੰ ਇਸੇ ਵਿੱਚੋਂ ਮੁੜ ਕੱਢੇਗਾ।
19وَاللَّهُ جَعَلَ لَكُمُ الْأَرْضَ بِسَاطًا
19਼ ਅੱਲਾਹ ਨੇ ਤੁਹਾਡੇ ਲਈ ਧਰਤੀ ਨੂੰ ਵਿਛੌਣੇ ਵਾਂਗ ਵਿਛਾ ਦਿੱਤਾ ਹੈ।
20لِّتَسْلُكُوا مِنْهَا سُبُلًا فِجَاجًا
20਼ (ਹੇ ਨਬੀ!) ਤਾਂ ਜੋ ਤੁਸੀਂ ਇਸ ਦੀਆਂ ਖੁੱਲ੍ਹੀਆਂ ਰਾਹਾਂ ’ਤੇ ਤੁਰੋ ਫਿਰੋ।
21قَالَ نُوحٌ رَّبِّ إِنَّهُمْ عَصَوْنِي وَاتَّبَعُوا مَن لَّمْ يَزِدْهُ مَالُهُ وَوَلَدُهُ إِلَّا خَسَارًا
21਼ ਨੂਹ ਨੇ ਕਿਹਾ, ਹੇ ਮੇਰੇ ਰੱਬਾ! ਬੇਸ਼ੱਕ ਉਹਨਾਂ ਨੇ ਮੇਰੀ ਨਾ-ਫ਼ਰਮਾਨੀ ਕੀਤੀ ਅਤੇ ਉਹਨਾਂ ਦੇ ਪਿੱਛੇ ਲੱਗੇ ਜਿਨ੍ਹਾਂ ਨੂੰ ਉਹਨਾਂ ਦੇ ਮਾਲ ਤੇ ਔਲਾਦ ਨੇ ਵਧੇਰੇ ਘਾਟੇ ਵਿਚ ਹੀ ਰੱਖਿਆ ਹੈ।
22وَمَكَرُوا مَكْرًا كُبَّارًا
22਼ ਉਹਨਾਂ ਨੇ ਵੱਡੀਆਂ-ਵੱਡੀਆਂ ਚਾਲਾਂ ਚੱਲੀਆਂ।
ਨੂਹਕੁਰਾਨ ਸੂਚੀ
28ਆਇਤ
MeccanRevelation
20ਆਇਤ

ਅਨੁਵਾਦ — ਨੂਹ 20

ਸੂਰਾ ਨੂਹ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ (ਹੇ ਨਬੀ!) ਤਾਂ ਜੋ ਤੁਸੀਂ ਇਸ ਦੀਆਂ ਖੁੱਲ੍ਹੀਆਂ ਰਾਹਾਂ…

ਸੂਰਾ ਆਇਤ 20/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers