ਨੂਹ · 21/28
ਅਨੁਵਾਦ ਉਚਾਰਨ — ਨੂਹ
قَالَ نُوحٌ رَّبِّ إِنَّهُمْ عَصَوْنِي وَاتَّبَعُوا مَن لَّمْ يَزِدْهُ مَالُهُ وَوَلَدُهُ إِلَّا خَسَارًا ۝٢١
Qaala Noohur Robbi innahum `asawnee wattaba`oo mal lam yazid hu maaluhoo wa waladuhooo illaa khasaara
📖 ਪੰਜਾਬੀ ਵਿੱਚ
21਼ ਨੂਹ ਨੇ ਕਿਹਾ, ਹੇ ਮੇਰੇ ਰੱਬਾ! ਬੇਸ਼ੱਕ ਉਹਨਾਂ ਨੇ ਮੇਰੀ ਨਾ-ਫ਼ਰਮਾਨੀ ਕੀਤੀ ਅਤੇ ਉਹਨਾਂ ਦੇ ਪਿੱਛੇ ਲੱਗੇ ਜਿਨ੍ਹਾਂ ਨੂੰ ਉਹਨਾਂ ਦੇ ਮਾਲ ਤੇ ਔਲਾਦ ਨੇ ਵਧੇਰੇ ਘਾਟੇ ਵਿਚ ਹੀ ਰੱਖਿਆ ਹੈ।

🎧 ਸੁਣੋ


📜 ਆਇਤ 19-23 — ਨੂਹ

19وَاللَّهُ جَعَلَ لَكُمُ الْأَرْضَ بِسَاطًا
19਼ ਅੱਲਾਹ ਨੇ ਤੁਹਾਡੇ ਲਈ ਧਰਤੀ ਨੂੰ ਵਿਛੌਣੇ ਵਾਂਗ ਵਿਛਾ ਦਿੱਤਾ ਹੈ।
20لِّتَسْلُكُوا مِنْهَا سُبُلًا فِجَاجًا
20਼ (ਹੇ ਨਬੀ!) ਤਾਂ ਜੋ ਤੁਸੀਂ ਇਸ ਦੀਆਂ ਖੁੱਲ੍ਹੀਆਂ ਰਾਹਾਂ ’ਤੇ ਤੁਰੋ ਫਿਰੋ।
21قَالَ نُوحٌ رَّبِّ إِنَّهُمْ عَصَوْنِي وَاتَّبَعُوا مَن لَّمْ يَزِدْهُ مَالُهُ وَوَلَدُهُ إِلَّا خَسَارًا
21਼ ਨੂਹ ਨੇ ਕਿਹਾ, ਹੇ ਮੇਰੇ ਰੱਬਾ! ਬੇਸ਼ੱਕ ਉਹਨਾਂ ਨੇ ਮੇਰੀ ਨਾ-ਫ਼ਰਮਾਨੀ ਕੀਤੀ ਅਤੇ ਉਹਨਾਂ ਦੇ ਪਿੱਛੇ ਲੱਗੇ ਜਿਨ੍ਹਾਂ ਨੂੰ ਉਹਨਾਂ ਦੇ ਮਾਲ ਤੇ ਔਲਾਦ ਨੇ ਵਧੇਰੇ ਘਾਟੇ ਵਿਚ ਹੀ ਰੱਖਿਆ ਹੈ।
22وَمَكَرُوا مَكْرًا كُبَّارًا
22਼ ਉਹਨਾਂ ਨੇ ਵੱਡੀਆਂ-ਵੱਡੀਆਂ ਚਾਲਾਂ ਚੱਲੀਆਂ।
23وَقَالُوا لَا تَذَرُنَّ آلِهَتَكُمْ وَلَا تَذَرُنَّ وَدًّا وَلَا سُوَاعًا وَلَا يَغُوثَ وَيَعُوقَ وَنَسْرًا
23਼ ਉਹਨਾਂ ਨੇ ਆਖਿਆ, ਤੁਸੀਂ ਆਪਣੇ ਇਸ਼ਟਾਂ ਨੂੰ ਨਾ ਛੱਡੋ ਅਤੇ ਨਾ ਤੁਸੀਂ ‘ਵੱਦ’ ਨੂੰ, ਨਾ ‘ਸੁਆ’ ਨੂੰ, ਨਾ ‘ਯਊਸ’ ਨੂੰ, ਨਾ ਯਊਕ ਨੂੰ ਅਤੇ ਨਾ ਹੀ ‘ਨਸਰ’ (ਨਾਂ ਦੀ ਦੇਵੀਆਂ ਦੀ ਪੂਜਾ) ਨੂੰ ਛੱਡੋ।
ਨੂਹਕੁਰਾਨ ਸੂਚੀ
28ਆਇਤ
MeccanRevelation
21ਆਇਤ

ਅਨੁਵਾਦ — ਨੂਹ 21

ਸੂਰਾ ਨੂਹ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਨੂਹ ਨੇ ਕਿਹਾ, ਹੇ ਮੇਰੇ ਰੱਬਾ! ਬੇਸ਼ੱਕ ਉਹਨਾਂ ਨੇ…

ਸੂਰਾ ਆਇਤ 21/28 — ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਨੂਹ ਸੁਣੋ, ਨੂਹ ਅਨੁਵਾਦ, ਨੂਹ mp3, ਨੂਹ pdf. ਆਇਤ 19–23. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers