ਨੂਹ · 22/28
ਅਨੁਵਾਦ ਉਚਾਰਨ — ਸੂਰਾ ਨੂਹ
وَمَكَرُوا مَكْرًا كُبَّارًا ۝٢٢
Wa makaroo makran kubbaaraa
📖 ਪੰਜਾਬੀ ਵਿੱਚ
22਼ ਉਹਨਾਂ ਨੇ ਵੱਡੀਆਂ-ਵੱਡੀਆਂ ਚਾਲਾਂ ਚੱਲੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਨੂਹ

20لِّتَسْلُكُوا مِنْهَا سُبُلًا فِجَاجًا
20਼ (ਹੇ ਨਬੀ!) ਤਾਂ ਜੋ ਤੁਸੀਂ ਇਸ ਦੀਆਂ ਖੁੱਲ੍ਹੀਆਂ ਰਾਹਾਂ ’ਤੇ ਤੁਰੋ ਫਿਰੋ।
21قَالَ نُوحٌ رَّبِّ إِنَّهُمْ عَصَوْنِي وَاتَّبَعُوا مَن لَّمْ يَزِدْهُ مَالُهُ وَوَلَدُهُ إِلَّا خَسَارًا
21਼ ਨੂਹ ਨੇ ਕਿਹਾ, ਹੇ ਮੇਰੇ ਰੱਬਾ! ਬੇਸ਼ੱਕ ਉਹਨਾਂ ਨੇ ਮੇਰੀ ਨਾ-ਫ਼ਰਮਾਨੀ ਕੀਤੀ ਅਤੇ ਉਹਨਾਂ ਦੇ ਪਿੱਛੇ ਲੱਗੇ ਜਿਨ੍ਹਾਂ ਨੂੰ ਉਹਨਾਂ ਦੇ ਮਾਲ ਤੇ ਔਲਾਦ ਨੇ ਵਧੇਰੇ ਘਾਟੇ ਵਿਚ ਹੀ ਰੱਖਿਆ ਹੈ।
22وَمَكَرُوا مَكْرًا كُبَّارًا
22਼ ਉਹਨਾਂ ਨੇ ਵੱਡੀਆਂ-ਵੱਡੀਆਂ ਚਾਲਾਂ ਚੱਲੀਆਂ।
23وَقَالُوا لَا تَذَرُنَّ آلِهَتَكُمْ وَلَا تَذَرُنَّ وَدًّا وَلَا سُوَاعًا وَلَا يَغُوثَ وَيَعُوقَ وَنَسْرًا
23਼ ਉਹਨਾਂ ਨੇ ਆਖਿਆ, ਤੁਸੀਂ ਆਪਣੇ ਇਸ਼ਟਾਂ ਨੂੰ ਨਾ ਛੱਡੋ ਅਤੇ ਨਾ ਤੁਸੀਂ ‘ਵੱਦ’ ਨੂੰ, ਨਾ ‘ਸੁਆ’ ਨੂੰ, ਨਾ ‘ਯਊਸ’ ਨੂੰ, ਨਾ ਯਊਕ ਨੂੰ ਅਤੇ ਨਾ ਹੀ ‘ਨਸਰ’ (ਨਾਂ ਦੀ ਦੇਵੀਆਂ ਦੀ ਪੂਜਾ) ਨੂੰ ਛੱਡੋ।
24وَقَدْ أَضَلُّوا كَثِيرًا ۖ وَلَا تَزِدِ الظَّالِمِينَ إِلَّا ضَلَالًا
24਼ ਉਹਨਾਂ ਨੇ ਵਧੇਰੇ ਲੋਕਾਂ ਨੂੰ ਗੁਮਰਾਹ ਕੀਤਾ, ਸੋ ਹੇ ਅੱਲਾਹ! ਤੂੰ ਜ਼ਾਲਮਾਂ ਦੀ ਗੁਮਰਾਹੀ ਵਿਚ ਵਾਧਾ ਕਰ।
ਨੂਹਕੁਰਾਨ ਸੂਚੀ
28ਆਇਤ
MeccanRevelation
22ਆਇਤ

ਅਨੁਵਾਦ — ਨੂਹ 22

ਸੂਰਾ ਨੂਹ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਉਹਨਾਂ ਨੇ ਵੱਡੀਆਂ-ਵੱਡੀਆਂ ਚਾਲਾਂ ਚੱਲੀਆਂ।

ਸੂਰਾ ਆਇਤ 22/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers