ਨੂਹ · 24/28
ਅਨੁਵਾਦ ਉਚਾਰਨ — ਸੂਰਾ ਨੂਹ
وَقَدْ أَضَلُّوا كَثِيرًا ۖ وَلَا تَزِدِ الظَّالِمِينَ إِلَّا ضَلَالًا ۝٢٤
Wa qad adalloo kasee ranw wa laa tazidiz zaalimeena illaa dalaalaa
📖 ਪੰਜਾਬੀ ਵਿੱਚ
24਼ ਉਹਨਾਂ ਨੇ ਵਧੇਰੇ ਲੋਕਾਂ ਨੂੰ ਗੁਮਰਾਹ ਕੀਤਾ, ਸੋ ਹੇ ਅੱਲਾਹ! ਤੂੰ ਜ਼ਾਲਮਾਂ ਦੀ ਗੁਮਰਾਹੀ ਵਿਚ ਵਾਧਾ ਕਰ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਨੂਹ

22وَمَكَرُوا مَكْرًا كُبَّارًا
22਼ ਉਹਨਾਂ ਨੇ ਵੱਡੀਆਂ-ਵੱਡੀਆਂ ਚਾਲਾਂ ਚੱਲੀਆਂ।
23وَقَالُوا لَا تَذَرُنَّ آلِهَتَكُمْ وَلَا تَذَرُنَّ وَدًّا وَلَا سُوَاعًا وَلَا يَغُوثَ وَيَعُوقَ وَنَسْرًا
23਼ ਉਹਨਾਂ ਨੇ ਆਖਿਆ, ਤੁਸੀਂ ਆਪਣੇ ਇਸ਼ਟਾਂ ਨੂੰ ਨਾ ਛੱਡੋ ਅਤੇ ਨਾ ਤੁਸੀਂ ‘ਵੱਦ’ ਨੂੰ, ਨਾ ‘ਸੁਆ’ ਨੂੰ, ਨਾ ‘ਯਊਸ’ ਨੂੰ, ਨਾ ਯਊਕ ਨੂੰ ਅਤੇ ਨਾ ਹੀ ‘ਨਸਰ’ (ਨਾਂ ਦੀ ਦੇਵੀਆਂ ਦੀ ਪੂਜਾ) ਨੂੰ ਛੱਡੋ।
24وَقَدْ أَضَلُّوا كَثِيرًا ۖ وَلَا تَزِدِ الظَّالِمِينَ إِلَّا ضَلَالًا
24਼ ਉਹਨਾਂ ਨੇ ਵਧੇਰੇ ਲੋਕਾਂ ਨੂੰ ਗੁਮਰਾਹ ਕੀਤਾ, ਸੋ ਹੇ ਅੱਲਾਹ! ਤੂੰ ਜ਼ਾਲਮਾਂ ਦੀ ਗੁਮਰਾਹੀ ਵਿਚ ਵਾਧਾ ਕਰ।
25مِّمَّا خَطِيئَاتِهِمْ أُغْرِقُوا فَأُدْخِلُوا نَارًا فَلَمْ يَجِدُوا لَهُم مِّن دُونِ اللَّهِ أَنصَارًا
25਼ ਉਹ ਆਪਣੇ ਅਪਰਾਧਾ ਕਾਰਨ ਡੋਬ ਦਿੱਤੇ ਗਏ ਅਤੇ ਨਰਕ ਵਿਚ ਦਾਖ਼ਲ ਕਰ ਦਿੱਤੇ ਗਏ, ਫੇਰ ਉਹਨਾਂ ਨੂੰ ਛੁੱਟ ਅੱਲਾਹ ਤੋਂ ਹੋਰ ਕੋਈ ਸਹਾਈ ਨਹੀਂ ਲੱਭਿਆ।
26وَقَالَ نُوحٌ رَّبِّ لَا تَذَرْ عَلَى الْأَرْضِ مِنَ الْكَافِرِينَ دَيَّارًا
26਼ ਅਤੇ ਨੂਹ ਨੇ ਕਿਹਾ ਕਿ ਹੇ ਮੇਰੇ ਰੱਬਾ! ਧਰਤੀ ਉੱਤੇ ਵੱਸਣ ਵਾਲੇ ਕਿਸੇ ਵੀ ਕਾਫ਼ਿਰ ਨੂੰ ਨਾ ਛੱਡੀਂ।
ਨੂਹਕੁਰਾਨ ਸੂਚੀ
28ਆਇਤ
MeccanRevelation
24ਆਇਤ

ਅਨੁਵਾਦ — ਨੂਹ 24

ਸੂਰਾ ਨੂਹ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਉਹਨਾਂ ਨੇ ਵਧੇਰੇ ਲੋਕਾਂ ਨੂੰ ਗੁਮਰਾਹ ਕੀਤਾ, ਸੋ ਹੇ…

ਸੂਰਾ ਆਇਤ 24/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers