ਨੂਹ · 25/28
ਅਨੁਵਾਦ ਉਚਾਰਨ — ਨੂਹ
مِّمَّا خَطِيئَاتِهِمْ أُغْرِقُوا فَأُدْخِلُوا نَارًا فَلَمْ يَجِدُوا لَهُم مِّن دُونِ اللَّهِ أَنصَارًا ۝٢٥
Mimmaa khateee` aatihim ughriqoo fa udkhiloo Naaran falam yajidoo lahum min doonil laahi ansaaraa
📖 ਪੰਜਾਬੀ ਵਿੱਚ
25਼ ਉਹ ਆਪਣੇ ਅਪਰਾਧਾ ਕਾਰਨ ਡੋਬ ਦਿੱਤੇ ਗਏ ਅਤੇ ਨਰਕ ਵਿਚ ਦਾਖ਼ਲ ਕਰ ਦਿੱਤੇ ਗਏ, ਫੇਰ ਉਹਨਾਂ ਨੂੰ ਛੁੱਟ ਅੱਲਾਹ ਤੋਂ ਹੋਰ ਕੋਈ ਸਹਾਈ ਨਹੀਂ ਲੱਭਿਆ।

🎧 ਸੁਣੋ


📜 ਆਇਤ 23-27 — ਨੂਹ

23وَقَالُوا لَا تَذَرُنَّ آلِهَتَكُمْ وَلَا تَذَرُنَّ وَدًّا وَلَا سُوَاعًا وَلَا يَغُوثَ وَيَعُوقَ وَنَسْرًا
23਼ ਉਹਨਾਂ ਨੇ ਆਖਿਆ, ਤੁਸੀਂ ਆਪਣੇ ਇਸ਼ਟਾਂ ਨੂੰ ਨਾ ਛੱਡੋ ਅਤੇ ਨਾ ਤੁਸੀਂ ‘ਵੱਦ’ ਨੂੰ, ਨਾ ‘ਸੁਆ’ ਨੂੰ, ਨਾ ‘ਯਊਸ’ ਨੂੰ, ਨਾ ਯਊਕ ਨੂੰ ਅਤੇ ਨਾ ਹੀ ‘ਨਸਰ’ (ਨਾਂ ਦੀ ਦੇਵੀਆਂ ਦੀ ਪੂਜਾ) ਨੂੰ ਛੱਡੋ।
24وَقَدْ أَضَلُّوا كَثِيرًا ۖ وَلَا تَزِدِ الظَّالِمِينَ إِلَّا ضَلَالًا
24਼ ਉਹਨਾਂ ਨੇ ਵਧੇਰੇ ਲੋਕਾਂ ਨੂੰ ਗੁਮਰਾਹ ਕੀਤਾ, ਸੋ ਹੇ ਅੱਲਾਹ! ਤੂੰ ਜ਼ਾਲਮਾਂ ਦੀ ਗੁਮਰਾਹੀ ਵਿਚ ਵਾਧਾ ਕਰ।
25مِّمَّا خَطِيئَاتِهِمْ أُغْرِقُوا فَأُدْخِلُوا نَارًا فَلَمْ يَجِدُوا لَهُم مِّن دُونِ اللَّهِ أَنصَارًا
25਼ ਉਹ ਆਪਣੇ ਅਪਰਾਧਾ ਕਾਰਨ ਡੋਬ ਦਿੱਤੇ ਗਏ ਅਤੇ ਨਰਕ ਵਿਚ ਦਾਖ਼ਲ ਕਰ ਦਿੱਤੇ ਗਏ, ਫੇਰ ਉਹਨਾਂ ਨੂੰ ਛੁੱਟ ਅੱਲਾਹ ਤੋਂ ਹੋਰ ਕੋਈ ਸਹਾਈ ਨਹੀਂ ਲੱਭਿਆ।
26وَقَالَ نُوحٌ رَّبِّ لَا تَذَرْ عَلَى الْأَرْضِ مِنَ الْكَافِرِينَ دَيَّارًا
26਼ ਅਤੇ ਨੂਹ ਨੇ ਕਿਹਾ ਕਿ ਹੇ ਮੇਰੇ ਰੱਬਾ! ਧਰਤੀ ਉੱਤੇ ਵੱਸਣ ਵਾਲੇ ਕਿਸੇ ਵੀ ਕਾਫ਼ਿਰ ਨੂੰ ਨਾ ਛੱਡੀਂ।
27إِنَّكَ إِن تَذَرْهُمْ يُضِلُّوا عِبَادَكَ وَلَا يَلِدُوا إِلَّا فَاجِرًا كَفَّارًا
27਼ ਜੇ ਤੂੰ ਉਹਨਾਂ ਨੂੰ ਛੱਡ ਦਿੱਤਾ ਤਾਂ ਉਹ ਤੇਰੇ ਬੰਦਿਆਂ ਨੂੰ ਕੁਰਾਹੇ ਪਾ ਦੇਣਗੇ ਅਤੇ (ਅੱਗੇ ਨੂੰ ਵੀ) ਕਾਫ਼ਿਰ ਹੀ ਪੈਦਾ ਹੋਣਗੇ।
ਨੂਹਕੁਰਾਨ ਸੂਚੀ
28ਆਇਤ
MeccanRevelation
25ਆਇਤ

ਅਨੁਵਾਦ — ਨੂਹ 25

ਸੂਰਾ ਨੂਹ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਉਹ ਆਪਣੇ ਅਪਰਾਧਾ ਕਾਰਨ ਡੋਬ ਦਿੱਤੇ ਗਏ ਅਤੇ ਨਰਕ…

ਸੂਰਾ ਆਇਤ 25/28 — ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਨੂਹ ਸੁਣੋ, ਨੂਹ ਅਨੁਵਾਦ, ਨੂਹ mp3, ਨੂਹ pdf. ਆਇਤ 23–27. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers