ਨੂਹ · 26/28
ਅਨੁਵਾਦ ਉਚਾਰਨ — ਸੂਰਾ ਨੂਹ
وَقَالَ نُوحٌ رَّبِّ لَا تَذَرْ عَلَى الْأَرْضِ مِنَ الْكَافِرِينَ دَيَّارًا ۝٢٦
Wa qaala Noohur Rabbi laa tazar `alal ardi minal kaafireena daiyaaraa
📖 ਪੰਜਾਬੀ ਵਿੱਚ
26਼ ਅਤੇ ਨੂਹ ਨੇ ਕਿਹਾ ਕਿ ਹੇ ਮੇਰੇ ਰੱਬਾ! ਧਰਤੀ ਉੱਤੇ ਵੱਸਣ ਵਾਲੇ ਕਿਸੇ ਵੀ ਕਾਫ਼ਿਰ ਨੂੰ ਨਾ ਛੱਡੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਨੂਹ

24وَقَدْ أَضَلُّوا كَثِيرًا ۖ وَلَا تَزِدِ الظَّالِمِينَ إِلَّا ضَلَالًا
24਼ ਉਹਨਾਂ ਨੇ ਵਧੇਰੇ ਲੋਕਾਂ ਨੂੰ ਗੁਮਰਾਹ ਕੀਤਾ, ਸੋ ਹੇ ਅੱਲਾਹ! ਤੂੰ ਜ਼ਾਲਮਾਂ ਦੀ ਗੁਮਰਾਹੀ ਵਿਚ ਵਾਧਾ ਕਰ।
25مِّمَّا خَطِيئَاتِهِمْ أُغْرِقُوا فَأُدْخِلُوا نَارًا فَلَمْ يَجِدُوا لَهُم مِّن دُونِ اللَّهِ أَنصَارًا
25਼ ਉਹ ਆਪਣੇ ਅਪਰਾਧਾ ਕਾਰਨ ਡੋਬ ਦਿੱਤੇ ਗਏ ਅਤੇ ਨਰਕ ਵਿਚ ਦਾਖ਼ਲ ਕਰ ਦਿੱਤੇ ਗਏ, ਫੇਰ ਉਹਨਾਂ ਨੂੰ ਛੁੱਟ ਅੱਲਾਹ ਤੋਂ ਹੋਰ ਕੋਈ ਸਹਾਈ ਨਹੀਂ ਲੱਭਿਆ।
26وَقَالَ نُوحٌ رَّبِّ لَا تَذَرْ عَلَى الْأَرْضِ مِنَ الْكَافِرِينَ دَيَّارًا
26਼ ਅਤੇ ਨੂਹ ਨੇ ਕਿਹਾ ਕਿ ਹੇ ਮੇਰੇ ਰੱਬਾ! ਧਰਤੀ ਉੱਤੇ ਵੱਸਣ ਵਾਲੇ ਕਿਸੇ ਵੀ ਕਾਫ਼ਿਰ ਨੂੰ ਨਾ ਛੱਡੀਂ।
27إِنَّكَ إِن تَذَرْهُمْ يُضِلُّوا عِبَادَكَ وَلَا يَلِدُوا إِلَّا فَاجِرًا كَفَّارًا
27਼ ਜੇ ਤੂੰ ਉਹਨਾਂ ਨੂੰ ਛੱਡ ਦਿੱਤਾ ਤਾਂ ਉਹ ਤੇਰੇ ਬੰਦਿਆਂ ਨੂੰ ਕੁਰਾਹੇ ਪਾ ਦੇਣਗੇ ਅਤੇ (ਅੱਗੇ ਨੂੰ ਵੀ) ਕਾਫ਼ਿਰ ਹੀ ਪੈਦਾ ਹੋਣਗੇ।
28رَّبِّ اغْفِرْ لِي وَلِوَالِدَيَّ وَلِمَن دَخَلَ بَيْتِيَ مُؤْمِنًا وَلِلْمُؤْمِنِينَ وَالْمُؤْمِنَاتِ وَلَا تَزِدِ الظَّالِمِينَ إِلَّا تَبَارًا
28਼ ਹੇ ਮੇਰੇ ਰੱਬਾ! ਤੂੰ ਮੇਰੀ ਅਤੇ ਮੇਰੇ ਮਾਪਿਆਂ ਦੀ ਬਖ਼ਸ਼ਿਸ਼ ਫਰਮਾ ਅਤੇ ਹਰ ਉਸ ਵਿਅਕਤੀ ਦੀ ਜਿਹੜਾ ਮੇਰੇ ਘਰ ਵਿਚ ਈਮਾਨ ਵਾਲਾ ਬਣਕੇ ਦਾਖ਼ਲ ਹੋਵੇ ਅਤੇ ਮੋਮਿਨ ਪੁਰਸ਼ ਤੇ ਮੋਮਿਨ ਇਸਤਰੀਆਂ ਦੀ ਵੀ (ਬਖ਼ਸ਼ਿਸ਼ ਫ਼ਰਮਾ) ਅਤੇ ਜ਼ਾਲਮਾਂ ਦੀ ਬਰਬਾਦੀ ਤੇ ਹਲਾਕਤ ਵਿਚ ਵਾਧਾ ਕਰ।
ਨੂਹਕੁਰਾਨ ਸੂਚੀ
28ਆਇਤ
MeccanRevelation
26ਆਇਤ

ਅਨੁਵਾਦ — ਨੂਹ 26

ਸੂਰਾ ਨੂਹ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਅਤੇ ਨੂਹ ਨੇ ਕਿਹਾ ਕਿ ਹੇ ਮੇਰੇ ਰੱਬਾ! ਧਰਤੀ…

ਸੂਰਾ ਆਇਤ 26/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers