ਨੂਹ · 28/28
ਅਨੁਵਾਦ ਉਚਾਰਨ — ਸੂਰਾ ਨੂਹ
رَّبِّ اغْفِرْ لِي وَلِوَالِدَيَّ وَلِمَن دَخَلَ بَيْتِيَ مُؤْمِنًا وَلِلْمُؤْمِنِينَ وَالْمُؤْمِنَاتِ وَلَا تَزِدِ الظَّالِمِينَ إِلَّا تَبَارًا ۝٢٨
Rabbigh fir lee wa liwaa lidaiya wa liman dakhala baitiya mu`minanw wa lil mu`mineena wal mu`minaati wa laa tazidiz zaalimeena illaa tabaaraa
📖 ਪੰਜਾਬੀ ਵਿੱਚ
28਼ ਹੇ ਮੇਰੇ ਰੱਬਾ! ਤੂੰ ਮੇਰੀ ਅਤੇ ਮੇਰੇ ਮਾਪਿਆਂ ਦੀ ਬਖ਼ਸ਼ਿਸ਼ ਫਰਮਾ ਅਤੇ ਹਰ ਉਸ ਵਿਅਕਤੀ ਦੀ ਜਿਹੜਾ ਮੇਰੇ ਘਰ ਵਿਚ ਈਮਾਨ ਵਾਲਾ ਬਣਕੇ ਦਾਖ਼ਲ ਹੋਵੇ ਅਤੇ ਮੋਮਿਨ ਪੁਰਸ਼ ਤੇ ਮੋਮਿਨ ਇਸਤਰੀਆਂ ਦੀ ਵੀ (ਬਖ਼ਸ਼ਿਸ਼ ਫ਼ਰਮਾ) ਅਤੇ ਜ਼ਾਲਮਾਂ ਦੀ ਬਰਬਾਦੀ ਤੇ ਹਲਾਕਤ ਵਿਚ ਵਾਧਾ ਕਰ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-28 — ਸੂਰਾ ਨੂਹ

26وَقَالَ نُوحٌ رَّبِّ لَا تَذَرْ عَلَى الْأَرْضِ مِنَ الْكَافِرِينَ دَيَّارًا
26਼ ਅਤੇ ਨੂਹ ਨੇ ਕਿਹਾ ਕਿ ਹੇ ਮੇਰੇ ਰੱਬਾ! ਧਰਤੀ ਉੱਤੇ ਵੱਸਣ ਵਾਲੇ ਕਿਸੇ ਵੀ ਕਾਫ਼ਿਰ ਨੂੰ ਨਾ ਛੱਡੀਂ।
27إِنَّكَ إِن تَذَرْهُمْ يُضِلُّوا عِبَادَكَ وَلَا يَلِدُوا إِلَّا فَاجِرًا كَفَّارًا
27਼ ਜੇ ਤੂੰ ਉਹਨਾਂ ਨੂੰ ਛੱਡ ਦਿੱਤਾ ਤਾਂ ਉਹ ਤੇਰੇ ਬੰਦਿਆਂ ਨੂੰ ਕੁਰਾਹੇ ਪਾ ਦੇਣਗੇ ਅਤੇ (ਅੱਗੇ ਨੂੰ ਵੀ) ਕਾਫ਼ਿਰ ਹੀ ਪੈਦਾ ਹੋਣਗੇ।
28رَّبِّ اغْفِرْ لِي وَلِوَالِدَيَّ وَلِمَن دَخَلَ بَيْتِيَ مُؤْمِنًا وَلِلْمُؤْمِنِينَ وَالْمُؤْمِنَاتِ وَلَا تَزِدِ الظَّالِمِينَ إِلَّا تَبَارًا
28਼ ਹੇ ਮੇਰੇ ਰੱਬਾ! ਤੂੰ ਮੇਰੀ ਅਤੇ ਮੇਰੇ ਮਾਪਿਆਂ ਦੀ ਬਖ਼ਸ਼ਿਸ਼ ਫਰਮਾ ਅਤੇ ਹਰ ਉਸ ਵਿਅਕਤੀ ਦੀ ਜਿਹੜਾ ਮੇਰੇ ਘਰ ਵਿਚ ਈਮਾਨ ਵਾਲਾ ਬਣਕੇ ਦਾਖ਼ਲ ਹੋਵੇ ਅਤੇ ਮੋਮਿਨ ਪੁਰਸ਼ ਤੇ ਮੋਮਿਨ ਇਸਤਰੀਆਂ ਦੀ ਵੀ (ਬਖ਼ਸ਼ਿਸ਼ ਫ਼ਰਮਾ) ਅਤੇ ਜ਼ਾਲਮਾਂ ਦੀ ਬਰਬਾਦੀ ਤੇ ਹਲਾਕਤ ਵਿਚ ਵਾਧਾ ਕਰ।
ਨੂਹਕੁਰਾਨ ਸੂਚੀ
28ਆਇਤ
MeccanRevelation
28ਆਇਤ

ਅਨੁਵਾਦ — ਨੂਹ 28

ਸੂਰਾ ਨੂਹ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਹੇ ਮੇਰੇ ਰੱਬਾ! ਤੂੰ ਮੇਰੀ ਅਤੇ ਮੇਰੇ ਮਾਪਿਆਂ ਦੀ…

ਸੂਰਾ ਆਇਤ 28/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 26–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers