ਨੂਹ · 3/28
ਅਨੁਵਾਦ ਉਚਾਰਨ — ਸੂਰਾ ਨੂਹ
أَنِ اعْبُدُوا اللَّهَ وَاتَّقُوهُ وَأَطِيعُونِ ۝٣
Ani`udul laaha watta qoohu wa atee`oon
📖 ਪੰਜਾਬੀ ਵਿੱਚ
3਼ ਤੁਸੀਂ ਅੱਲਾਹ ਦੀ ਬੰਦਗੀ ਕਰੋ, ਉਸੇ ਤੋਂ ਡਰੋ ਅਤੇ ਮੇਰੀ ਆਗਿਆਕਾਰੀ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਨੂਹ

1إِنَّا أَرْسَلْنَا نُوحًا إِلَىٰ قَوْمِهِ أَنْ أَنذِرْ قَوْمَكَ مِن قَبْلِ أَن يَأْتِيَهُمْ عَذَابٌ أَلِيمٌ
1਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਘੱਲਿਆ ਕਿ ਉਹ ਆਪਣੀ ਕੌਮ ਨੂੰ ਡਰਾਵੇ ਇਸ ਤੋਂ ਪਹਿਲਾਂ ਕਿ ਉਹਨਾਂ ਨੂੰ ਦਰਦਨਾਕ ਅਜ਼ਾਬ ਆ ਨੱਪੇ।
2قَالَ يَا قَوْمِ إِنِّي لَكُمْ نَذِيرٌ مُّبِينٌ
2਼ ਉਸ (ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਸਪਸ਼ਟ ਰੂਪ ਵਿਚ ਡਰਾਉਣ ਵਾਲਾ (ਪੈਗ਼ੰਬਰ) ਹਾਂ।
3أَنِ اعْبُدُوا اللَّهَ وَاتَّقُوهُ وَأَطِيعُونِ
3਼ ਤੁਸੀਂ ਅੱਲਾਹ ਦੀ ਬੰਦਗੀ ਕਰੋ, ਉਸੇ ਤੋਂ ਡਰੋ ਅਤੇ ਮੇਰੀ ਆਗਿਆਕਾਰੀ ਕਰੋ।
4يَغْفِرْ لَكُم مِّن ذُنُوبِكُمْ وَيُؤَخِّرْكُمْ إِلَىٰ أَجَلٍ مُّسَمًّى ۚ إِنَّ أَجَلَ اللَّهِ إِذَا جَاءَ لَا يُؤَخَّرُ ۖ لَوْ كُنتُمْ تَعْلَمُونَ
4਼ ਫੇਰ ਉਹ ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਮੋਹਲਤ ਦੇਵੇਗਾ। ਬੇਸ਼ੱਕ ਜਦੋਂ ਅੱਲਾਹ ਦਾ ਨਿਯਤ ਕੀਤਾ ਹੋਇਆ ਸਮਾਂ ਆ ਜਾਵੇ ਤਾਂ ਉਹ ਟਲਦਾ ਨਹੀਂ। ਕਾਸ਼! ਤੁਹਾਨੂੰ ਇਸ ਦਾ ਗਿਆਨ ਹੋਵੇ।
5قَالَ رَبِّ إِنِّي دَعَوْتُ قَوْمِي لَيْلًا وَنَهَارًا
5਼ ਉਸ (ਨੂਹ) ਨੇ ਆਖਿਆ ਕਿ ਹੇ ਮੇਰੇ ਰੱਬਾ! ਬੇਸ਼ੱਕ ਮੈਂਨੇ ਆਪਣੀ ਕੌਮ ਨੂੰ ਰਾਤ-ਦਿਨ (ਤੇਰੇ ਵੱਲ) ਸੱਦਿਆ।
ਨੂਹਕੁਰਾਨ ਸੂਚੀ
28ਆਇਤ
MeccanRevelation
3ਆਇਤ

ਅਨੁਵਾਦ — ਨੂਹ 3

ਸੂਰਾ ਨੂਹ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਤੁਸੀਂ ਅੱਲਾਹ ਦੀ ਬੰਦਗੀ ਕਰੋ, ਉਸੇ ਤੋਂ ਡਰੋ ਅਤੇ…

ਸੂਰਾ ਆਇਤ 3/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers