ਨੂਹ · 4/28
ਅਨੁਵਾਦ ਉਚਾਰਨ — ਸੂਰਾ ਨੂਹ
يَغْفِرْ لَكُم مِّن ذُنُوبِكُمْ وَيُؤَخِّرْكُمْ إِلَىٰ أَجَلٍ مُّسَمًّى ۚ إِنَّ أَجَلَ اللَّهِ إِذَا جَاءَ لَا يُؤَخَّرُ ۖ لَوْ كُنتُمْ تَعْلَمُونَ ۝٤
Yaghfir lakum min zunoobikum wa yu`akhkhirkum ilaaa ajalim musammaa; innaa ajalal laahi izaa jaaa`a laa yu`akhkhar; law kuntum ta`lamoon
📖 ਪੰਜਾਬੀ ਵਿੱਚ
4਼ ਫੇਰ ਉਹ ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਮੋਹਲਤ ਦੇਵੇਗਾ। ਬੇਸ਼ੱਕ ਜਦੋਂ ਅੱਲਾਹ ਦਾ ਨਿਯਤ ਕੀਤਾ ਹੋਇਆ ਸਮਾਂ ਆ ਜਾਵੇ ਤਾਂ ਉਹ ਟਲਦਾ ਨਹੀਂ। ਕਾਸ਼! ਤੁਹਾਨੂੰ ਇਸ ਦਾ ਗਿਆਨ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਨੂਹ

2قَالَ يَا قَوْمِ إِنِّي لَكُمْ نَذِيرٌ مُّبِينٌ
2਼ ਉਸ (ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਸਪਸ਼ਟ ਰੂਪ ਵਿਚ ਡਰਾਉਣ ਵਾਲਾ (ਪੈਗ਼ੰਬਰ) ਹਾਂ।
3أَنِ اعْبُدُوا اللَّهَ وَاتَّقُوهُ وَأَطِيعُونِ
3਼ ਤੁਸੀਂ ਅੱਲਾਹ ਦੀ ਬੰਦਗੀ ਕਰੋ, ਉਸੇ ਤੋਂ ਡਰੋ ਅਤੇ ਮੇਰੀ ਆਗਿਆਕਾਰੀ ਕਰੋ।
4يَغْفِرْ لَكُم مِّن ذُنُوبِكُمْ وَيُؤَخِّرْكُمْ إِلَىٰ أَجَلٍ مُّسَمًّى ۚ إِنَّ أَجَلَ اللَّهِ إِذَا جَاءَ لَا يُؤَخَّرُ ۖ لَوْ كُنتُمْ تَعْلَمُونَ
4਼ ਫੇਰ ਉਹ ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਮੋਹਲਤ ਦੇਵੇਗਾ। ਬੇਸ਼ੱਕ ਜਦੋਂ ਅੱਲਾਹ ਦਾ ਨਿਯਤ ਕੀਤਾ ਹੋਇਆ ਸਮਾਂ ਆ ਜਾਵੇ ਤਾਂ ਉਹ ਟਲਦਾ ਨਹੀਂ। ਕਾਸ਼! ਤੁਹਾਨੂੰ ਇਸ ਦਾ ਗਿਆਨ ਹੋਵੇ।
5قَالَ رَبِّ إِنِّي دَعَوْتُ قَوْمِي لَيْلًا وَنَهَارًا
5਼ ਉਸ (ਨੂਹ) ਨੇ ਆਖਿਆ ਕਿ ਹੇ ਮੇਰੇ ਰੱਬਾ! ਬੇਸ਼ੱਕ ਮੈਂਨੇ ਆਪਣੀ ਕੌਮ ਨੂੰ ਰਾਤ-ਦਿਨ (ਤੇਰੇ ਵੱਲ) ਸੱਦਿਆ।
6فَلَمْ يَزِدْهُمْ دُعَائِي إِلَّا فِرَارًا
6਼ ਪਰ ਮੇਰੇ ਇਸ ਸੱਦੇ ਨੇ ਉਹਨਾਂ ਦੇ (ਹੱਕ ਸੱਚ ਤੋਂ) ਫਰਾਰ ਹੋਣ ਵਿਚ ਵਾਧਾ ਹੀ ਕੀਤਾ ਹੈ।
ਨੂਹਕੁਰਾਨ ਸੂਚੀ
28ਆਇਤ
MeccanRevelation
4ਆਇਤ

ਅਨੁਵਾਦ — ਨੂਹ 4

ਸੂਰਾ ਨੂਹ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਫੇਰ ਉਹ ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ…

ਸੂਰਾ ਆਇਤ 4/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers