ਨੂਹ · 6/28
ਅਨੁਵਾਦ ਉਚਾਰਨ — ਸੂਰਾ ਨੂਹ
فَلَمْ يَزِدْهُمْ دُعَائِي إِلَّا فِرَارًا ۝٦
Falam yazid hum du`aaa `eee illaa firaaraa
📖 ਪੰਜਾਬੀ ਵਿੱਚ
6਼ ਪਰ ਮੇਰੇ ਇਸ ਸੱਦੇ ਨੇ ਉਹਨਾਂ ਦੇ (ਹੱਕ ਸੱਚ ਤੋਂ) ਫਰਾਰ ਹੋਣ ਵਿਚ ਵਾਧਾ ਹੀ ਕੀਤਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਨੂਹ

4يَغْفِرْ لَكُم مِّن ذُنُوبِكُمْ وَيُؤَخِّرْكُمْ إِلَىٰ أَجَلٍ مُّسَمًّى ۚ إِنَّ أَجَلَ اللَّهِ إِذَا جَاءَ لَا يُؤَخَّرُ ۖ لَوْ كُنتُمْ تَعْلَمُونَ
4਼ ਫੇਰ ਉਹ ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਮੋਹਲਤ ਦੇਵੇਗਾ। ਬੇਸ਼ੱਕ ਜਦੋਂ ਅੱਲਾਹ ਦਾ ਨਿਯਤ ਕੀਤਾ ਹੋਇਆ ਸਮਾਂ ਆ ਜਾਵੇ ਤਾਂ ਉਹ ਟਲਦਾ ਨਹੀਂ। ਕਾਸ਼! ਤੁਹਾਨੂੰ ਇਸ ਦਾ ਗਿਆਨ ਹੋਵੇ।
5قَالَ رَبِّ إِنِّي دَعَوْتُ قَوْمِي لَيْلًا وَنَهَارًا
5਼ ਉਸ (ਨੂਹ) ਨੇ ਆਖਿਆ ਕਿ ਹੇ ਮੇਰੇ ਰੱਬਾ! ਬੇਸ਼ੱਕ ਮੈਂਨੇ ਆਪਣੀ ਕੌਮ ਨੂੰ ਰਾਤ-ਦਿਨ (ਤੇਰੇ ਵੱਲ) ਸੱਦਿਆ।
6فَلَمْ يَزِدْهُمْ دُعَائِي إِلَّا فِرَارًا
6਼ ਪਰ ਮੇਰੇ ਇਸ ਸੱਦੇ ਨੇ ਉਹਨਾਂ ਦੇ (ਹੱਕ ਸੱਚ ਤੋਂ) ਫਰਾਰ ਹੋਣ ਵਿਚ ਵਾਧਾ ਹੀ ਕੀਤਾ ਹੈ।
7وَإِنِّي كُلَّمَا دَعَوْتُهُمْ لِتَغْفِرَ لَهُمْ جَعَلُوا أَصَابِعَهُمْ فِي آذَانِهِمْ وَاسْتَغْشَوْا ثِيَابَهُمْ وَأَصَرُّوا وَاسْتَكْبَرُوا اسْتِكْبَارًا
7਼ ਮੈਨੇ ਜਦੋਂ ਵੀ ਉਹਨਾਂ ਨੂੰ ਸੱਦਿਆ ਤਾਂ ਜੋ ਤੂੰ ਉਹਨਾਂ ਨੂੰ ਬਖ਼ਸ਼ ਦੇਵੇਂ ਤਾਂ ਉਹਨਾਂ ਨੇ ਆਪਣੀਆਂ ਉਂਗਲੀਆਂ ਆਪਣੇ ਕੰਨਾਂ ਵਿਚ ਪਾ ਲਈਆਂ ਅਤੇ ਆਪਣੇ ਆਪ ਨੂੰ ਕੱਪੜ੍ਹਿਆਂ ਨਾਲ ਢੱਕ ਲਿਆ ਅਤੇ ਹਟਧਰਮੀ ’ਤੇ ਅੜੇ ਰਹੇ ਅਤੇ ਘਮੰਡ ਵਿਚ ਹੱਦੋਂ ਟਪ ਗਏ।
8ثُمَّ إِنِّي دَعَوْتُهُمْ جِهَارًا
8਼ ਮੈਨੇ ਉਹਨਾਂ ਨੂੰ ਖੁੱਲ੍ਹਮ-ਖੁੱਲ੍ਹਾ (ਤੇਰੇ ਵੱਲ ਆਉਣ ਲਈ) ਸੱਦਿਆ ਸੀ।
ਨੂਹਕੁਰਾਨ ਸੂਚੀ
28ਆਇਤ
MeccanRevelation
6ਆਇਤ

ਅਨੁਵਾਦ — ਨੂਹ 6

ਸੂਰਾ ਨੂਹ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਪਰ ਮੇਰੇ ਇਸ ਸੱਦੇ ਨੇ ਉਹਨਾਂ ਦੇ (ਹੱਕ ਸੱਚ…

ਸੂਰਾ ਆਇਤ 6/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers