ਨੂਹ · 7/28
ਅਨੁਵਾਦ ਉਚਾਰਨ — ਸੂਰਾ ਨੂਹ
وَإِنِّي كُلَّمَا دَعَوْتُهُمْ لِتَغْفِرَ لَهُمْ جَعَلُوا أَصَابِعَهُمْ فِي آذَانِهِمْ وَاسْتَغْشَوْا ثِيَابَهُمْ وَأَصَرُّوا وَاسْتَكْبَرُوا اسْتِكْبَارًا ۝٧
Wa inee kullamaa da`awtuhum litaghfira lahum ja`alooo asaabi`ahum fee aazaanihim wastaghshaw siyaabahum wa asaarroo wastakbarus tikbaaraa
📖 ਪੰਜਾਬੀ ਵਿੱਚ
7਼ ਮੈਨੇ ਜਦੋਂ ਵੀ ਉਹਨਾਂ ਨੂੰ ਸੱਦਿਆ ਤਾਂ ਜੋ ਤੂੰ ਉਹਨਾਂ ਨੂੰ ਬਖ਼ਸ਼ ਦੇਵੇਂ ਤਾਂ ਉਹਨਾਂ ਨੇ ਆਪਣੀਆਂ ਉਂਗਲੀਆਂ ਆਪਣੇ ਕੰਨਾਂ ਵਿਚ ਪਾ ਲਈਆਂ ਅਤੇ ਆਪਣੇ ਆਪ ਨੂੰ ਕੱਪੜ੍ਹਿਆਂ ਨਾਲ ਢੱਕ ਲਿਆ ਅਤੇ ਹਟਧਰਮੀ ’ਤੇ ਅੜੇ ਰਹੇ ਅਤੇ ਘਮੰਡ ਵਿਚ ਹੱਦੋਂ ਟਪ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਨੂਹ

5قَالَ رَبِّ إِنِّي دَعَوْتُ قَوْمِي لَيْلًا وَنَهَارًا
5਼ ਉਸ (ਨੂਹ) ਨੇ ਆਖਿਆ ਕਿ ਹੇ ਮੇਰੇ ਰੱਬਾ! ਬੇਸ਼ੱਕ ਮੈਂਨੇ ਆਪਣੀ ਕੌਮ ਨੂੰ ਰਾਤ-ਦਿਨ (ਤੇਰੇ ਵੱਲ) ਸੱਦਿਆ।
6فَلَمْ يَزِدْهُمْ دُعَائِي إِلَّا فِرَارًا
6਼ ਪਰ ਮੇਰੇ ਇਸ ਸੱਦੇ ਨੇ ਉਹਨਾਂ ਦੇ (ਹੱਕ ਸੱਚ ਤੋਂ) ਫਰਾਰ ਹੋਣ ਵਿਚ ਵਾਧਾ ਹੀ ਕੀਤਾ ਹੈ।
7وَإِنِّي كُلَّمَا دَعَوْتُهُمْ لِتَغْفِرَ لَهُمْ جَعَلُوا أَصَابِعَهُمْ فِي آذَانِهِمْ وَاسْتَغْشَوْا ثِيَابَهُمْ وَأَصَرُّوا وَاسْتَكْبَرُوا اسْتِكْبَارًا
7਼ ਮੈਨੇ ਜਦੋਂ ਵੀ ਉਹਨਾਂ ਨੂੰ ਸੱਦਿਆ ਤਾਂ ਜੋ ਤੂੰ ਉਹਨਾਂ ਨੂੰ ਬਖ਼ਸ਼ ਦੇਵੇਂ ਤਾਂ ਉਹਨਾਂ ਨੇ ਆਪਣੀਆਂ ਉਂਗਲੀਆਂ ਆਪਣੇ ਕੰਨਾਂ ਵਿਚ ਪਾ ਲਈਆਂ ਅਤੇ ਆਪਣੇ ਆਪ ਨੂੰ ਕੱਪੜ੍ਹਿਆਂ ਨਾਲ ਢੱਕ ਲਿਆ ਅਤੇ ਹਟਧਰਮੀ ’ਤੇ ਅੜੇ ਰਹੇ ਅਤੇ ਘਮੰਡ ਵਿਚ ਹੱਦੋਂ ਟਪ ਗਏ।
8ثُمَّ إِنِّي دَعَوْتُهُمْ جِهَارًا
8਼ ਮੈਨੇ ਉਹਨਾਂ ਨੂੰ ਖੁੱਲ੍ਹਮ-ਖੁੱਲ੍ਹਾ (ਤੇਰੇ ਵੱਲ ਆਉਣ ਲਈ) ਸੱਦਿਆ ਸੀ।
9ثُمَّ إِنِّي أَعْلَنتُ لَهُمْ وَأَسْرَرْتُ لَهُمْ إِسْرَارًا
9਼ ਮੈਨੇ ਉਹਨਾਂ ਨੂੰ ਸਪਸ਼ਟ ਰੂਪ ਵਿਚ ਵੀ ਤੇ ਗੁਪਤ ਰੂਪ ਵਿਚ ਵੀ ਸਮਝਾਇਆ।
ਨੂਹਕੁਰਾਨ ਸੂਚੀ
28ਆਇਤ
MeccanRevelation
7ਆਇਤ

ਅਨੁਵਾਦ — ਨੂਹ 7

ਸੂਰਾ ਨੂਹ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਮੈਨੇ ਜਦੋਂ ਵੀ ਉਹਨਾਂ ਨੂੰ ਸੱਦਿਆ ਤਾਂ ਜੋ ਤੂੰ…

ਸੂਰਾ ਆਇਤ 7/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers