ਨੂਹ · 9/28
ਅਨੁਵਾਦ ਉਚਾਰਨ — ਸੂਰਾ ਨੂਹ
ثُمَّ إِنِّي أَعْلَنتُ لَهُمْ وَأَسْرَرْتُ لَهُمْ إِسْرَارًا ۝٩
Summaa inneee a`lantu lahum wa asrartu lahum israaraa
📖 ਪੰਜਾਬੀ ਵਿੱਚ
9਼ ਮੈਨੇ ਉਹਨਾਂ ਨੂੰ ਸਪਸ਼ਟ ਰੂਪ ਵਿਚ ਵੀ ਤੇ ਗੁਪਤ ਰੂਪ ਵਿਚ ਵੀ ਸਮਝਾਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਨੂਹ

7وَإِنِّي كُلَّمَا دَعَوْتُهُمْ لِتَغْفِرَ لَهُمْ جَعَلُوا أَصَابِعَهُمْ فِي آذَانِهِمْ وَاسْتَغْشَوْا ثِيَابَهُمْ وَأَصَرُّوا وَاسْتَكْبَرُوا اسْتِكْبَارًا
7਼ ਮੈਨੇ ਜਦੋਂ ਵੀ ਉਹਨਾਂ ਨੂੰ ਸੱਦਿਆ ਤਾਂ ਜੋ ਤੂੰ ਉਹਨਾਂ ਨੂੰ ਬਖ਼ਸ਼ ਦੇਵੇਂ ਤਾਂ ਉਹਨਾਂ ਨੇ ਆਪਣੀਆਂ ਉਂਗਲੀਆਂ ਆਪਣੇ ਕੰਨਾਂ ਵਿਚ ਪਾ ਲਈਆਂ ਅਤੇ ਆਪਣੇ ਆਪ ਨੂੰ ਕੱਪੜ੍ਹਿਆਂ ਨਾਲ ਢੱਕ ਲਿਆ ਅਤੇ ਹਟਧਰਮੀ ’ਤੇ ਅੜੇ ਰਹੇ ਅਤੇ ਘਮੰਡ ਵਿਚ ਹੱਦੋਂ ਟਪ ਗਏ।
8ثُمَّ إِنِّي دَعَوْتُهُمْ جِهَارًا
8਼ ਮੈਨੇ ਉਹਨਾਂ ਨੂੰ ਖੁੱਲ੍ਹਮ-ਖੁੱਲ੍ਹਾ (ਤੇਰੇ ਵੱਲ ਆਉਣ ਲਈ) ਸੱਦਿਆ ਸੀ।
9ثُمَّ إِنِّي أَعْلَنتُ لَهُمْ وَأَسْرَرْتُ لَهُمْ إِسْرَارًا
9਼ ਮੈਨੇ ਉਹਨਾਂ ਨੂੰ ਸਪਸ਼ਟ ਰੂਪ ਵਿਚ ਵੀ ਤੇ ਗੁਪਤ ਰੂਪ ਵਿਚ ਵੀ ਸਮਝਾਇਆ।
10فَقُلْتُ اسْتَغْفِرُوا رَبَّكُمْ إِنَّهُ كَانَ غَفَّارًا
10਼ ਸੋ ਮੈਨੇ ਕਿਹਾ ਕਿ ਤੁਸੀਂ ਆਪਣੇ ਰੱਬ ਤੋਂ ਖਿਮਾ ਮੰਗੋ। ਬੇਸ਼ੱਕ ਉਹੀਓ ਬਖ਼ਸ਼ਣਹਾਰ ਹੈ।
11يُرْسِلِ السَّمَاءَ عَلَيْكُم مِّدْرَارًا
11਼ ਉਹ ਤੁਹਾਡੇ ਉੱਤੇ ਅਕਾਸ਼ ਤੋਂ ਮੂਸਲਾਧਾਰ ਮੀਂਹ ਬਰਸਾਏਗਾ।
ਨੂਹਕੁਰਾਨ ਸੂਚੀ
28ਆਇਤ
MeccanRevelation
9ਆਇਤ

ਅਨੁਵਾਦ — ਨੂਹ 9

ਸੂਰਾ ਨੂਹ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਮੈਨੇ ਉਹਨਾਂ ਨੂੰ ਸਪਸ਼ਟ ਰੂਪ ਵਿਚ ਵੀ ਤੇ ਗੁਪਤ…

ਸੂਰਾ ਆਇਤ 9/28 — ਸੂਰਾ ਨੂਹ نوح (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਨੂਹ ਸੁਣੋ, ਸੂਰਾ ਨੂਹ ਅਨੁਵਾਦ, ਸੂਰਾ ਨੂਹ mp3, ਸੂਰਾ ਨੂਹ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers