ਅਲ-ਜਿੰਨ · 1/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
قُلْ أُوحِيَ إِلَيَّ أَنَّهُ اسْتَمَعَ نَفَرٌ مِّنَ الْجِنِّ فَقَالُوا إِنَّا سَمِعْنَا قُرْآنًا عَجَبًا ۝١
Qul oohiya ilaiya annna hustama`a nafarum minal jinnni faqaalooo innaa sami`naa quraanan `ajabaa
📖 ਪੰਜਾਬੀ ਵਿੱਚ
1਼ (ਹੇ ਨਬੀ!) ਆਖ ਦਿਓ ਕਿ ਮੇਰੇ ਵੱਲ ਵਹੀ (ਰੱਬ ਸੁਨੇਹਾ) ਘੱਲੀ ਗਈ ਹੈ ਕਿ ਜਿੰਨਾਂ ਦੀ ਇਕ ਟੋਲੀ ਨੇ (.ਕੁਰਆਨ) ਧਿਆਨ ਨਾਲ ਸੁਣਿਆ ਤੇ ਫੇਰ (ਆਪਣੇ ਕੌਮ ਨੂੰ ਜਾ ਕੇ) ਆਖਿਆ ਕਿ ਬੇਸ਼ੱਕ ਅਸੀਂ ਇਕ ਅਚਰਜਮਈ਼ਕੁਰਆਨ ਸੁਣਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਜਿੰਨ

1قُلْ أُوحِيَ إِلَيَّ أَنَّهُ اسْتَمَعَ نَفَرٌ مِّنَ الْجِنِّ فَقَالُوا إِنَّا سَمِعْنَا قُرْآنًا عَجَبًا
1਼ (ਹੇ ਨਬੀ!) ਆਖ ਦਿਓ ਕਿ ਮੇਰੇ ਵੱਲ ਵਹੀ (ਰੱਬ ਸੁਨੇਹਾ) ਘੱਲੀ ਗਈ ਹੈ ਕਿ ਜਿੰਨਾਂ ਦੀ ਇਕ ਟੋਲੀ ਨੇ (.ਕੁਰਆਨ) ਧਿਆਨ ਨਾਲ ਸੁਣਿਆ ਤੇ ਫੇਰ (ਆਪਣੇ ਕੌਮ ਨੂੰ ਜਾ ਕੇ) ਆਖਿਆ ਕਿ ਬੇਸ਼ੱਕ ਅਸੀਂ ਇਕ ਅਚਰਜਮਈ਼ਕੁਰਆਨ ਸੁਣਿਆ ਹੈ।
2يَهْدِي إِلَى الرُّشْدِ فَآمَنَّا بِهِ ۖ وَلَن نُّشْرِكَ بِرَبِّنَا أَحَدًا
2਼ ਜੋ ਸਿੱਧੀ ਤੇ ਹਿਦਾਇਤ ਵਾਲੀ ਰਾਹ ਦਰਸਾਉਂਦਾ ਹੈ। ਸੋ ਅਸੀਂ ਉਸ ’ਤੇ ਈਮਾਨ ਲਿਆਏ ਹਾਂ ਅਤੇ ਹੁਣ ਅਸੀਂ ਕਿਸੇ ਨੂੰ ਵੀ ਰੱਬ ਦਾ ਸ਼ਰੀਕ ਨਹੀਂ ਠਹਿਰਾਵਾਂਗੇ।
3وَأَنَّهُ تَعَالَىٰ جَدُّ رَبِّنَا مَا اتَّخَذَ صَاحِبَةً وَلَا وَلَدًا
3਼ ਅਤੇ ਇਹ ਵੀ ਕਿਹਾ ਕਿ ਸਾਡੇ ਰੱਬ ਦੀ ਸ਼ਾਨ ਵੱਡੀ ਉੱਚੀ ਹੈ। ਉਸ ਨੇ ਕਿਸੇ ਨੂੰ ਆਪਣੀ ਪਤਨੀ ਜਾਂ ਪੁੱਤਰ ਨਹੀਂ ਬਣਾਇਆ।1
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
1ਆਇਤ

ਅਨੁਵਾਦ — ਅਲ-ਜਿੰਨ 1

ਸੂਰਾ ਅਲ-ਜਿੰਨ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ (ਹੇ ਨਬੀ!) ਆਖ ਦਿਓ ਕਿ ਮੇਰੇ ਵੱਲ ਵਹੀ (ਰੱਬ…

ਸੂਰਾ ਆਇਤ 1/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers