ਅਲ-ਜਿੰਨ · 11/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
وَأَنَّا مِنَّا الصَّالِحُونَ وَمِنَّا دُونَ ذَٰلِكَ ۖ كُنَّا طَرَائِقَ قِدَدًا ۝١١
Wa annaa minnas saalihoona wa minnaa doona zaalika kunnaa taraaa`ilqa qidadaa
📖 ਪੰਜਾਬੀ ਵਿੱਚ
11਼ ਅਤੇ ਇਹ ਕਿ ਸਾਡੇ ਵਿੱਚੋਂ ਨੇਕ ਵੀ ਹਨ ਅਤੇ ਕੁੱਝ ਲੋਕ ਇਸ ਤੋਂ ਹੇਠਾਂ (ਭਾਵ ਬੁਰੇ) ਵੀ ਹਨ, ਅਸੀਂ ਵੱਖੋ-ਵੱਖ ਰਾਹਾਂ (ਧਰਮਾਂ) ਵਿਚ ਵੰਡੇ ਹੋਏ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਜਿੰਨ

9وَأَنَّا كُنَّا نَقْعُدُ مِنْهَا مَقَاعِدَ لِلسَّمْعِ ۖ فَمَن يَسْتَمِعِ الْآنَ يَجِدْ لَهُ شِهَابًا رَّصَدًا
9਼ ਅਤੇ ਅਸੀਂ ਅਕਾਸ਼ ਦੇ ਟਿਕਾਣਿਆ ਵਿਚ ਸੁਣ-ਗੁਣ ਲੈਣ ਲਈ ਬੈਠਿਆ ਕਰਦੇ ਸਨ, ਸੋ ਹੁਣ ਜਿਹੜਾ ਵੀ ਸੁਣਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਕ ਅੰਗਿਆਰ ਨੂੰ ਆਪਣੀ ਘਾਤ ਵਿਚ ਲੱਗਾ ਵੇਖਦਾ ਹੈ।
10وَأَنَّا لَا نَدْرِي أَشَرٌّ أُرِيدَ بِمَن فِي الْأَرْضِ أَمْ أَرَادَ بِهِمْ رَبُّهُمْ رَشَدًا
10਼ ਅਤੇ ਇਹ ਕਿ ਅਸੀਂ ਨਹੀਂ ਜਾਣਦੇ ਕਿ ਕੀ ਉਹਨਾਂ ਦੇ ਰੱਬ ਨੇ ਧਰਤੀ ਵਾਲਿਆਂ ਲਈ ਭੈੜੇ ਵਿਹਾਰ ਕਰਨ ਦਾ ਇਰਾਦਾ ਕੀਤਾ ਹੈ ਜਾਂ ਉਹਨਾਂ ਲਈ ਭਲਾਈ ਦਾ ਇਰਾਦਾ ਕੀਤਾ ਹੈ ?
11وَأَنَّا مِنَّا الصَّالِحُونَ وَمِنَّا دُونَ ذَٰلِكَ ۖ كُنَّا طَرَائِقَ قِدَدًا
11਼ ਅਤੇ ਇਹ ਕਿ ਸਾਡੇ ਵਿੱਚੋਂ ਨੇਕ ਵੀ ਹਨ ਅਤੇ ਕੁੱਝ ਲੋਕ ਇਸ ਤੋਂ ਹੇਠਾਂ (ਭਾਵ ਬੁਰੇ) ਵੀ ਹਨ, ਅਸੀਂ ਵੱਖੋ-ਵੱਖ ਰਾਹਾਂ (ਧਰਮਾਂ) ਵਿਚ ਵੰਡੇ ਹੋਏ ਹਾਂ।
12وَأَنَّا ظَنَنَّا أَن لَّن نُّعْجِزَ اللَّهَ فِي الْأَرْضِ وَلَن نُّعْجِزَهُ هَرَبًا
12਼ ਅਤੇ ਸਾਨੂੰ ਵਿਸ਼ਵਾਸ ਹੋ ਚੁੱਕਿਆ ਸੀ ਕਿ ਅਸੀਂ ਅੱਲਾਹ ਨੂੰ ਧਰਤੀ ਉੱਤੇ ਬੇਵਸ ਨਹੀਂ ਕਰ ਸਕਦੇ ਅਤੇ ਨਾ ਹੀ ਨੱਸ ਕੇ ਉਸ ਨੂੰ ਬੇਵਸ ਕਰ ਸਕਦੇ ਹਾਂ।
13وَأَنَّا لَمَّا سَمِعْنَا الْهُدَىٰ آمَنَّا بِهِ ۖ فَمَن يُؤْمِن بِرَبِّهِ فَلَا يَخَافُ بَخْسًا وَلَا رَهَقًا
13਼ ਅਤੇ ਇਹ ਕਿ ਜਦੋਂ ਅਸੀਂ ਹਿਦਾਇਤ ਵਾਲੀ ਗੱਲ ਸੁਣੀ ਤਾਂ ਉਸ ’ਤੇ ਈਮਾਨ ਲਿਆਏ। ਜਿਹੜਾ ਕੋਈ ਆਪਣੇ ਰੱਬ ’ਤੇ ਈਮਾਨ ਲਿਆਇਆ, ਫੇਰ ਨਾ ਤਾਂ ਉਸ ਨੂੰ ਕਿਸੇ ਪ੍ਰਕਾਰ ਦੀ ਹਾਨੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਵਧੀਕੀ ਦਾ।
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
11ਆਇਤ

ਅਨੁਵਾਦ — ਅਲ-ਜਿੰਨ 11

ਸੂਰਾ ਅਲ-ਜਿੰਨ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਅਤੇ ਇਹ ਕਿ ਸਾਡੇ ਵਿੱਚੋਂ ਨੇਕ ਵੀ ਹਨ ਅਤੇ…

ਸੂਰਾ ਆਇਤ 11/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers