ਅਲ-ਜਿੰਨ · 12/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
وَأَنَّا ظَنَنَّا أَن لَّن نُّعْجِزَ اللَّهَ فِي الْأَرْضِ وَلَن نُّعْجِزَهُ هَرَبًا ۝١٢
Wa annaa zanannaaa al lan nu`jizal laaha fil ardi wa lan nu`jizahoo harabaa
📖 ਪੰਜਾਬੀ ਵਿੱਚ
12਼ ਅਤੇ ਸਾਨੂੰ ਵਿਸ਼ਵਾਸ ਹੋ ਚੁੱਕਿਆ ਸੀ ਕਿ ਅਸੀਂ ਅੱਲਾਹ ਨੂੰ ਧਰਤੀ ਉੱਤੇ ਬੇਵਸ ਨਹੀਂ ਕਰ ਸਕਦੇ ਅਤੇ ਨਾ ਹੀ ਨੱਸ ਕੇ ਉਸ ਨੂੰ ਬੇਵਸ ਕਰ ਸਕਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਲ-ਜਿੰਨ

10وَأَنَّا لَا نَدْرِي أَشَرٌّ أُرِيدَ بِمَن فِي الْأَرْضِ أَمْ أَرَادَ بِهِمْ رَبُّهُمْ رَشَدًا
10਼ ਅਤੇ ਇਹ ਕਿ ਅਸੀਂ ਨਹੀਂ ਜਾਣਦੇ ਕਿ ਕੀ ਉਹਨਾਂ ਦੇ ਰੱਬ ਨੇ ਧਰਤੀ ਵਾਲਿਆਂ ਲਈ ਭੈੜੇ ਵਿਹਾਰ ਕਰਨ ਦਾ ਇਰਾਦਾ ਕੀਤਾ ਹੈ ਜਾਂ ਉਹਨਾਂ ਲਈ ਭਲਾਈ ਦਾ ਇਰਾਦਾ ਕੀਤਾ ਹੈ ?
11وَأَنَّا مِنَّا الصَّالِحُونَ وَمِنَّا دُونَ ذَٰلِكَ ۖ كُنَّا طَرَائِقَ قِدَدًا
11਼ ਅਤੇ ਇਹ ਕਿ ਸਾਡੇ ਵਿੱਚੋਂ ਨੇਕ ਵੀ ਹਨ ਅਤੇ ਕੁੱਝ ਲੋਕ ਇਸ ਤੋਂ ਹੇਠਾਂ (ਭਾਵ ਬੁਰੇ) ਵੀ ਹਨ, ਅਸੀਂ ਵੱਖੋ-ਵੱਖ ਰਾਹਾਂ (ਧਰਮਾਂ) ਵਿਚ ਵੰਡੇ ਹੋਏ ਹਾਂ।
12وَأَنَّا ظَنَنَّا أَن لَّن نُّعْجِزَ اللَّهَ فِي الْأَرْضِ وَلَن نُّعْجِزَهُ هَرَبًا
12਼ ਅਤੇ ਸਾਨੂੰ ਵਿਸ਼ਵਾਸ ਹੋ ਚੁੱਕਿਆ ਸੀ ਕਿ ਅਸੀਂ ਅੱਲਾਹ ਨੂੰ ਧਰਤੀ ਉੱਤੇ ਬੇਵਸ ਨਹੀਂ ਕਰ ਸਕਦੇ ਅਤੇ ਨਾ ਹੀ ਨੱਸ ਕੇ ਉਸ ਨੂੰ ਬੇਵਸ ਕਰ ਸਕਦੇ ਹਾਂ।
13وَأَنَّا لَمَّا سَمِعْنَا الْهُدَىٰ آمَنَّا بِهِ ۖ فَمَن يُؤْمِن بِرَبِّهِ فَلَا يَخَافُ بَخْسًا وَلَا رَهَقًا
13਼ ਅਤੇ ਇਹ ਕਿ ਜਦੋਂ ਅਸੀਂ ਹਿਦਾਇਤ ਵਾਲੀ ਗੱਲ ਸੁਣੀ ਤਾਂ ਉਸ ’ਤੇ ਈਮਾਨ ਲਿਆਏ। ਜਿਹੜਾ ਕੋਈ ਆਪਣੇ ਰੱਬ ’ਤੇ ਈਮਾਨ ਲਿਆਇਆ, ਫੇਰ ਨਾ ਤਾਂ ਉਸ ਨੂੰ ਕਿਸੇ ਪ੍ਰਕਾਰ ਦੀ ਹਾਨੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਵਧੀਕੀ ਦਾ।
14وَأَنَّا مِنَّا الْمُسْلِمُونَ وَمِنَّا الْقَاسِطُونَ ۖ فَمَنْ أَسْلَمَ فَأُولَٰئِكَ تَحَرَّوْا رَشَدًا
14਼ ਅਤੇ ਇਹ ਕਿ ਸਾਡੇ ਵਿਚ ਕੁਝ ਮੁਸਲਮਾਨ (ਆਗਿਆਕਾਰੀ) ਵੀ ਹਨ ਅਤੇ ਕੁਝ ਜ਼ਾਲਮ (ਇਨਕਾਰੀ) ਵੀ ਹਨ। ਫੇਰ ਜਿਹੜਾ ਕੋਈ ਇਸਲਾਮ ਇਖ਼ਤਿਆਰ ਕਰੇਗਾ ਤਾਂ ਉਸ ਨੇ ਹਿਦਾਇਤ ਵਾਲੀ ਰਾਹ ਲੱਭ ਲਈ।
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
12ਆਇਤ

ਅਨੁਵਾਦ — ਅਲ-ਜਿੰਨ 12

ਸੂਰਾ ਅਲ-ਜਿੰਨ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਅਤੇ ਸਾਨੂੰ ਵਿਸ਼ਵਾਸ ਹੋ ਚੁੱਕਿਆ ਸੀ ਕਿ ਅਸੀਂ ਅੱਲਾਹ…

ਸੂਰਾ ਆਇਤ 12/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers