ਅਲ-ਜਿੰਨ · 13/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
وَأَنَّا لَمَّا سَمِعْنَا الْهُدَىٰ آمَنَّا بِهِ ۖ فَمَن يُؤْمِن بِرَبِّهِ فَلَا يَخَافُ بَخْسًا وَلَا رَهَقًا ۝١٣
Wa annaa lammaa sami`nal hudaaa aamannaa bihee famany yu`mim bi rabbihee falaa yakhaafu bakhsanw wa laa rahaqaa
📖 ਪੰਜਾਬੀ ਵਿੱਚ
13਼ ਅਤੇ ਇਹ ਕਿ ਜਦੋਂ ਅਸੀਂ ਹਿਦਾਇਤ ਵਾਲੀ ਗੱਲ ਸੁਣੀ ਤਾਂ ਉਸ ’ਤੇ ਈਮਾਨ ਲਿਆਏ। ਜਿਹੜਾ ਕੋਈ ਆਪਣੇ ਰੱਬ ’ਤੇ ਈਮਾਨ ਲਿਆਇਆ, ਫੇਰ ਨਾ ਤਾਂ ਉਸ ਨੂੰ ਕਿਸੇ ਪ੍ਰਕਾਰ ਦੀ ਹਾਨੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਵਧੀਕੀ ਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਜਿੰਨ

11وَأَنَّا مِنَّا الصَّالِحُونَ وَمِنَّا دُونَ ذَٰلِكَ ۖ كُنَّا طَرَائِقَ قِدَدًا
11਼ ਅਤੇ ਇਹ ਕਿ ਸਾਡੇ ਵਿੱਚੋਂ ਨੇਕ ਵੀ ਹਨ ਅਤੇ ਕੁੱਝ ਲੋਕ ਇਸ ਤੋਂ ਹੇਠਾਂ (ਭਾਵ ਬੁਰੇ) ਵੀ ਹਨ, ਅਸੀਂ ਵੱਖੋ-ਵੱਖ ਰਾਹਾਂ (ਧਰਮਾਂ) ਵਿਚ ਵੰਡੇ ਹੋਏ ਹਾਂ।
12وَأَنَّا ظَنَنَّا أَن لَّن نُّعْجِزَ اللَّهَ فِي الْأَرْضِ وَلَن نُّعْجِزَهُ هَرَبًا
12਼ ਅਤੇ ਸਾਨੂੰ ਵਿਸ਼ਵਾਸ ਹੋ ਚੁੱਕਿਆ ਸੀ ਕਿ ਅਸੀਂ ਅੱਲਾਹ ਨੂੰ ਧਰਤੀ ਉੱਤੇ ਬੇਵਸ ਨਹੀਂ ਕਰ ਸਕਦੇ ਅਤੇ ਨਾ ਹੀ ਨੱਸ ਕੇ ਉਸ ਨੂੰ ਬੇਵਸ ਕਰ ਸਕਦੇ ਹਾਂ।
13وَأَنَّا لَمَّا سَمِعْنَا الْهُدَىٰ آمَنَّا بِهِ ۖ فَمَن يُؤْمِن بِرَبِّهِ فَلَا يَخَافُ بَخْسًا وَلَا رَهَقًا
13਼ ਅਤੇ ਇਹ ਕਿ ਜਦੋਂ ਅਸੀਂ ਹਿਦਾਇਤ ਵਾਲੀ ਗੱਲ ਸੁਣੀ ਤਾਂ ਉਸ ’ਤੇ ਈਮਾਨ ਲਿਆਏ। ਜਿਹੜਾ ਕੋਈ ਆਪਣੇ ਰੱਬ ’ਤੇ ਈਮਾਨ ਲਿਆਇਆ, ਫੇਰ ਨਾ ਤਾਂ ਉਸ ਨੂੰ ਕਿਸੇ ਪ੍ਰਕਾਰ ਦੀ ਹਾਨੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਵਧੀਕੀ ਦਾ।
14وَأَنَّا مِنَّا الْمُسْلِمُونَ وَمِنَّا الْقَاسِطُونَ ۖ فَمَنْ أَسْلَمَ فَأُولَٰئِكَ تَحَرَّوْا رَشَدًا
14਼ ਅਤੇ ਇਹ ਕਿ ਸਾਡੇ ਵਿਚ ਕੁਝ ਮੁਸਲਮਾਨ (ਆਗਿਆਕਾਰੀ) ਵੀ ਹਨ ਅਤੇ ਕੁਝ ਜ਼ਾਲਮ (ਇਨਕਾਰੀ) ਵੀ ਹਨ। ਫੇਰ ਜਿਹੜਾ ਕੋਈ ਇਸਲਾਮ ਇਖ਼ਤਿਆਰ ਕਰੇਗਾ ਤਾਂ ਉਸ ਨੇ ਹਿਦਾਇਤ ਵਾਲੀ ਰਾਹ ਲੱਭ ਲਈ।
15وَأَمَّا الْقَاسِطُونَ فَكَانُوا لِجَهَنَّمَ حَطَبًا
15਼ ਪਰ ਜਿਹੜੇ ਜ਼ਾਲਮ ਹਨ ਉਹ ਨਰਕ ਦੀ ਅੱਗ ਦਾ ਬਾਲਣ ਬਣਨਗੇ।
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
13ਆਇਤ

ਅਨੁਵਾਦ — ਅਲ-ਜਿੰਨ 13

ਸੂਰਾ ਅਲ-ਜਿੰਨ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਅਤੇ ਇਹ ਕਿ ਜਦੋਂ ਅਸੀਂ ਹਿਦਾਇਤ ਵਾਲੀ ਗੱਲ ਸੁਣੀ…

ਸੂਰਾ ਆਇਤ 13/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers