ਅਲ-ਜਿੰਨ · 14/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
وَأَنَّا مِنَّا الْمُسْلِمُونَ وَمِنَّا الْقَاسِطُونَ ۖ فَمَنْ أَسْلَمَ فَأُولَٰئِكَ تَحَرَّوْا رَشَدًا ۝١٤
Wa annaa minnal muslimoona wa minnal qaasitoona faman aslama fa ulaaa`ika taharraw rashadaa
📖 ਪੰਜਾਬੀ ਵਿੱਚ
14਼ ਅਤੇ ਇਹ ਕਿ ਸਾਡੇ ਵਿਚ ਕੁਝ ਮੁਸਲਮਾਨ (ਆਗਿਆਕਾਰੀ) ਵੀ ਹਨ ਅਤੇ ਕੁਝ ਜ਼ਾਲਮ (ਇਨਕਾਰੀ) ਵੀ ਹਨ। ਫੇਰ ਜਿਹੜਾ ਕੋਈ ਇਸਲਾਮ ਇਖ਼ਤਿਆਰ ਕਰੇਗਾ ਤਾਂ ਉਸ ਨੇ ਹਿਦਾਇਤ ਵਾਲੀ ਰਾਹ ਲੱਭ ਲਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਜਿੰਨ

12وَأَنَّا ظَنَنَّا أَن لَّن نُّعْجِزَ اللَّهَ فِي الْأَرْضِ وَلَن نُّعْجِزَهُ هَرَبًا
12਼ ਅਤੇ ਸਾਨੂੰ ਵਿਸ਼ਵਾਸ ਹੋ ਚੁੱਕਿਆ ਸੀ ਕਿ ਅਸੀਂ ਅੱਲਾਹ ਨੂੰ ਧਰਤੀ ਉੱਤੇ ਬੇਵਸ ਨਹੀਂ ਕਰ ਸਕਦੇ ਅਤੇ ਨਾ ਹੀ ਨੱਸ ਕੇ ਉਸ ਨੂੰ ਬੇਵਸ ਕਰ ਸਕਦੇ ਹਾਂ।
13وَأَنَّا لَمَّا سَمِعْنَا الْهُدَىٰ آمَنَّا بِهِ ۖ فَمَن يُؤْمِن بِرَبِّهِ فَلَا يَخَافُ بَخْسًا وَلَا رَهَقًا
13਼ ਅਤੇ ਇਹ ਕਿ ਜਦੋਂ ਅਸੀਂ ਹਿਦਾਇਤ ਵਾਲੀ ਗੱਲ ਸੁਣੀ ਤਾਂ ਉਸ ’ਤੇ ਈਮਾਨ ਲਿਆਏ। ਜਿਹੜਾ ਕੋਈ ਆਪਣੇ ਰੱਬ ’ਤੇ ਈਮਾਨ ਲਿਆਇਆ, ਫੇਰ ਨਾ ਤਾਂ ਉਸ ਨੂੰ ਕਿਸੇ ਪ੍ਰਕਾਰ ਦੀ ਹਾਨੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਵਧੀਕੀ ਦਾ।
14وَأَنَّا مِنَّا الْمُسْلِمُونَ وَمِنَّا الْقَاسِطُونَ ۖ فَمَنْ أَسْلَمَ فَأُولَٰئِكَ تَحَرَّوْا رَشَدًا
14਼ ਅਤੇ ਇਹ ਕਿ ਸਾਡੇ ਵਿਚ ਕੁਝ ਮੁਸਲਮਾਨ (ਆਗਿਆਕਾਰੀ) ਵੀ ਹਨ ਅਤੇ ਕੁਝ ਜ਼ਾਲਮ (ਇਨਕਾਰੀ) ਵੀ ਹਨ। ਫੇਰ ਜਿਹੜਾ ਕੋਈ ਇਸਲਾਮ ਇਖ਼ਤਿਆਰ ਕਰੇਗਾ ਤਾਂ ਉਸ ਨੇ ਹਿਦਾਇਤ ਵਾਲੀ ਰਾਹ ਲੱਭ ਲਈ।
15وَأَمَّا الْقَاسِطُونَ فَكَانُوا لِجَهَنَّمَ حَطَبًا
15਼ ਪਰ ਜਿਹੜੇ ਜ਼ਾਲਮ ਹਨ ਉਹ ਨਰਕ ਦੀ ਅੱਗ ਦਾ ਬਾਲਣ ਬਣਨਗੇ।
16وَأَن لَّوِ اسْتَقَامُوا عَلَى الطَّرِيقَةِ لَأَسْقَيْنَاهُم مَّاءً غَدَقًا
16਼ (ਹੇ ਨਬੀ! ਆਖ ਦਿਓ ਕਿ) ਮੇਰੇ ਉੱਤੇ ਵਹੀ ਕੀਤੀ ਗਈ ਹੈ ਕਿ ਜੇ ਲੋਕ ਸਿੱਧੀ ਰਾਹ ਉੱਤੇ ਕਾਇਮ ਰਹਿੰਦੇ ਤਾਂ ਅਸੀਂ ਉਹਨਾਂ ਨੂੰ ਚੰਗੀ ਤਰ੍ਹਾਂ ਰਜਾ ਦਿੰਦੇ।
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
14ਆਇਤ

ਅਨੁਵਾਦ — ਅਲ-ਜਿੰਨ 14

ਸੂਰਾ ਅਲ-ਜਿੰਨ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਅਤੇ ਇਹ ਕਿ ਸਾਡੇ ਵਿਚ ਕੁਝ ਮੁਸਲਮਾਨ (ਆਗਿਆਕਾਰੀ) ਵੀ…

ਸੂਰਾ ਆਇਤ 14/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers