ਅਲ-ਜਿੰਨ · 15/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
وَأَمَّا الْقَاسِطُونَ فَكَانُوا لِجَهَنَّمَ حَطَبًا ۝١٥
Wa ammal qaasitoona fa kaanoo li jahannama hatabaa
📖 ਪੰਜਾਬੀ ਵਿੱਚ
15਼ ਪਰ ਜਿਹੜੇ ਜ਼ਾਲਮ ਹਨ ਉਹ ਨਰਕ ਦੀ ਅੱਗ ਦਾ ਬਾਲਣ ਬਣਨਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਜਿੰਨ

13وَأَنَّا لَمَّا سَمِعْنَا الْهُدَىٰ آمَنَّا بِهِ ۖ فَمَن يُؤْمِن بِرَبِّهِ فَلَا يَخَافُ بَخْسًا وَلَا رَهَقًا
13਼ ਅਤੇ ਇਹ ਕਿ ਜਦੋਂ ਅਸੀਂ ਹਿਦਾਇਤ ਵਾਲੀ ਗੱਲ ਸੁਣੀ ਤਾਂ ਉਸ ’ਤੇ ਈਮਾਨ ਲਿਆਏ। ਜਿਹੜਾ ਕੋਈ ਆਪਣੇ ਰੱਬ ’ਤੇ ਈਮਾਨ ਲਿਆਇਆ, ਫੇਰ ਨਾ ਤਾਂ ਉਸ ਨੂੰ ਕਿਸੇ ਪ੍ਰਕਾਰ ਦੀ ਹਾਨੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਵਧੀਕੀ ਦਾ।
14وَأَنَّا مِنَّا الْمُسْلِمُونَ وَمِنَّا الْقَاسِطُونَ ۖ فَمَنْ أَسْلَمَ فَأُولَٰئِكَ تَحَرَّوْا رَشَدًا
14਼ ਅਤੇ ਇਹ ਕਿ ਸਾਡੇ ਵਿਚ ਕੁਝ ਮੁਸਲਮਾਨ (ਆਗਿਆਕਾਰੀ) ਵੀ ਹਨ ਅਤੇ ਕੁਝ ਜ਼ਾਲਮ (ਇਨਕਾਰੀ) ਵੀ ਹਨ। ਫੇਰ ਜਿਹੜਾ ਕੋਈ ਇਸਲਾਮ ਇਖ਼ਤਿਆਰ ਕਰੇਗਾ ਤਾਂ ਉਸ ਨੇ ਹਿਦਾਇਤ ਵਾਲੀ ਰਾਹ ਲੱਭ ਲਈ।
15وَأَمَّا الْقَاسِطُونَ فَكَانُوا لِجَهَنَّمَ حَطَبًا
15਼ ਪਰ ਜਿਹੜੇ ਜ਼ਾਲਮ ਹਨ ਉਹ ਨਰਕ ਦੀ ਅੱਗ ਦਾ ਬਾਲਣ ਬਣਨਗੇ।
16وَأَن لَّوِ اسْتَقَامُوا عَلَى الطَّرِيقَةِ لَأَسْقَيْنَاهُم مَّاءً غَدَقًا
16਼ (ਹੇ ਨਬੀ! ਆਖ ਦਿਓ ਕਿ) ਮੇਰੇ ਉੱਤੇ ਵਹੀ ਕੀਤੀ ਗਈ ਹੈ ਕਿ ਜੇ ਲੋਕ ਸਿੱਧੀ ਰਾਹ ਉੱਤੇ ਕਾਇਮ ਰਹਿੰਦੇ ਤਾਂ ਅਸੀਂ ਉਹਨਾਂ ਨੂੰ ਚੰਗੀ ਤਰ੍ਹਾਂ ਰਜਾ ਦਿੰਦੇ।
17لِّنَفْتِنَهُمْ فِيهِ ۚ وَمَن يُعْرِضْ عَن ذِكْرِ رَبِّهِ يَسْلُكْهُ عَذَابًا صَعَدًا
17਼ ਫੇਰ ਅਸੀਂ ਉਹਨਾਂ ਨੂੰ ਅਜ਼ਮਾਉਂਦੇ ਅਤੇ ਜਿਹੜਾ ਕੋਈ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੇਗਾ ਤਾਂ ਉਹ (ਅੱਲਾਹ) ਉਸ ਨੂੰ ਘਟਦੇ ਵਧਦੇ ਅਜ਼ਾਬ ਵਿਚ ਫਸਾ ਦੇਵੇਗਾ।
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
15ਆਇਤ

ਅਨੁਵਾਦ — ਅਲ-ਜਿੰਨ 15

ਸੂਰਾ ਅਲ-ਜਿੰਨ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਪਰ ਜਿਹੜੇ ਜ਼ਾਲਮ ਹਨ ਉਹ ਨਰਕ ਦੀ ਅੱਗ ਦਾ…

ਸੂਰਾ ਆਇਤ 15/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers