ਅਲ-ਜਿੰਨ · 16/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
وَأَن لَّوِ اسْتَقَامُوا عَلَى الطَّرِيقَةِ لَأَسْقَيْنَاهُم مَّاءً غَدَقًا ۝١٦
Wa alla wis taqaamoo `alat tareeqati la asqaynaahum maa`an ghadaqaa
📖 ਪੰਜਾਬੀ ਵਿੱਚ
16਼ (ਹੇ ਨਬੀ! ਆਖ ਦਿਓ ਕਿ) ਮੇਰੇ ਉੱਤੇ ਵਹੀ ਕੀਤੀ ਗਈ ਹੈ ਕਿ ਜੇ ਲੋਕ ਸਿੱਧੀ ਰਾਹ ਉੱਤੇ ਕਾਇਮ ਰਹਿੰਦੇ ਤਾਂ ਅਸੀਂ ਉਹਨਾਂ ਨੂੰ ਚੰਗੀ ਤਰ੍ਹਾਂ ਰਜਾ ਦਿੰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਜਿੰਨ

14وَأَنَّا مِنَّا الْمُسْلِمُونَ وَمِنَّا الْقَاسِطُونَ ۖ فَمَنْ أَسْلَمَ فَأُولَٰئِكَ تَحَرَّوْا رَشَدًا
14਼ ਅਤੇ ਇਹ ਕਿ ਸਾਡੇ ਵਿਚ ਕੁਝ ਮੁਸਲਮਾਨ (ਆਗਿਆਕਾਰੀ) ਵੀ ਹਨ ਅਤੇ ਕੁਝ ਜ਼ਾਲਮ (ਇਨਕਾਰੀ) ਵੀ ਹਨ। ਫੇਰ ਜਿਹੜਾ ਕੋਈ ਇਸਲਾਮ ਇਖ਼ਤਿਆਰ ਕਰੇਗਾ ਤਾਂ ਉਸ ਨੇ ਹਿਦਾਇਤ ਵਾਲੀ ਰਾਹ ਲੱਭ ਲਈ।
15وَأَمَّا الْقَاسِطُونَ فَكَانُوا لِجَهَنَّمَ حَطَبًا
15਼ ਪਰ ਜਿਹੜੇ ਜ਼ਾਲਮ ਹਨ ਉਹ ਨਰਕ ਦੀ ਅੱਗ ਦਾ ਬਾਲਣ ਬਣਨਗੇ।
16وَأَن لَّوِ اسْتَقَامُوا عَلَى الطَّرِيقَةِ لَأَسْقَيْنَاهُم مَّاءً غَدَقًا
16਼ (ਹੇ ਨਬੀ! ਆਖ ਦਿਓ ਕਿ) ਮੇਰੇ ਉੱਤੇ ਵਹੀ ਕੀਤੀ ਗਈ ਹੈ ਕਿ ਜੇ ਲੋਕ ਸਿੱਧੀ ਰਾਹ ਉੱਤੇ ਕਾਇਮ ਰਹਿੰਦੇ ਤਾਂ ਅਸੀਂ ਉਹਨਾਂ ਨੂੰ ਚੰਗੀ ਤਰ੍ਹਾਂ ਰਜਾ ਦਿੰਦੇ।
17لِّنَفْتِنَهُمْ فِيهِ ۚ وَمَن يُعْرِضْ عَن ذِكْرِ رَبِّهِ يَسْلُكْهُ عَذَابًا صَعَدًا
17਼ ਫੇਰ ਅਸੀਂ ਉਹਨਾਂ ਨੂੰ ਅਜ਼ਮਾਉਂਦੇ ਅਤੇ ਜਿਹੜਾ ਕੋਈ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੇਗਾ ਤਾਂ ਉਹ (ਅੱਲਾਹ) ਉਸ ਨੂੰ ਘਟਦੇ ਵਧਦੇ ਅਜ਼ਾਬ ਵਿਚ ਫਸਾ ਦੇਵੇਗਾ।
18وَأَنَّ الْمَسَاجِدَ لِلَّهِ فَلَا تَدْعُوا مَعَ اللَّهِ أَحَدًا
18਼ ਅਤੇ ਇਹ ਵੀ ਕਿ ਮਸੀਤਾਂ ਕੇਵਲ ਅੱਲਾਹ ਲਈ ਹਨ, ਸੋ ਤੁਸੀਂ ਉਹਨਾਂ ਵਿਚ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਨਾ ਪੁਕਾਰੋ।1
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
16ਆਇਤ

ਅਨੁਵਾਦ — ਅਲ-ਜਿੰਨ 16

ਸੂਰਾ ਅਲ-ਜਿੰਨ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ (ਹੇ ਨਬੀ! ਆਖ ਦਿਓ ਕਿ) ਮੇਰੇ ਉੱਤੇ ਵਹੀ ਕੀਤੀ…

ਸੂਰਾ ਆਇਤ 16/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers