ਅਲ-ਜਿੰਨ · 17/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
لِّنَفْتِنَهُمْ فِيهِ ۚ وَمَن يُعْرِضْ عَن ذِكْرِ رَبِّهِ يَسْلُكْهُ عَذَابًا صَعَدًا ۝١٧
Linaftinahum feeh; wa many yu`rid `an zikri rabbihee yasluk hu `azaaban sa`adaa
📖 ਪੰਜਾਬੀ ਵਿੱਚ
17਼ ਫੇਰ ਅਸੀਂ ਉਹਨਾਂ ਨੂੰ ਅਜ਼ਮਾਉਂਦੇ ਅਤੇ ਜਿਹੜਾ ਕੋਈ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੇਗਾ ਤਾਂ ਉਹ (ਅੱਲਾਹ) ਉਸ ਨੂੰ ਘਟਦੇ ਵਧਦੇ ਅਜ਼ਾਬ ਵਿਚ ਫਸਾ ਦੇਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਜਿੰਨ

15وَأَمَّا الْقَاسِطُونَ فَكَانُوا لِجَهَنَّمَ حَطَبًا
15਼ ਪਰ ਜਿਹੜੇ ਜ਼ਾਲਮ ਹਨ ਉਹ ਨਰਕ ਦੀ ਅੱਗ ਦਾ ਬਾਲਣ ਬਣਨਗੇ।
16وَأَن لَّوِ اسْتَقَامُوا عَلَى الطَّرِيقَةِ لَأَسْقَيْنَاهُم مَّاءً غَدَقًا
16਼ (ਹੇ ਨਬੀ! ਆਖ ਦਿਓ ਕਿ) ਮੇਰੇ ਉੱਤੇ ਵਹੀ ਕੀਤੀ ਗਈ ਹੈ ਕਿ ਜੇ ਲੋਕ ਸਿੱਧੀ ਰਾਹ ਉੱਤੇ ਕਾਇਮ ਰਹਿੰਦੇ ਤਾਂ ਅਸੀਂ ਉਹਨਾਂ ਨੂੰ ਚੰਗੀ ਤਰ੍ਹਾਂ ਰਜਾ ਦਿੰਦੇ।
17لِّنَفْتِنَهُمْ فِيهِ ۚ وَمَن يُعْرِضْ عَن ذِكْرِ رَبِّهِ يَسْلُكْهُ عَذَابًا صَعَدًا
17਼ ਫੇਰ ਅਸੀਂ ਉਹਨਾਂ ਨੂੰ ਅਜ਼ਮਾਉਂਦੇ ਅਤੇ ਜਿਹੜਾ ਕੋਈ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੇਗਾ ਤਾਂ ਉਹ (ਅੱਲਾਹ) ਉਸ ਨੂੰ ਘਟਦੇ ਵਧਦੇ ਅਜ਼ਾਬ ਵਿਚ ਫਸਾ ਦੇਵੇਗਾ।
18وَأَنَّ الْمَسَاجِدَ لِلَّهِ فَلَا تَدْعُوا مَعَ اللَّهِ أَحَدًا
18਼ ਅਤੇ ਇਹ ਵੀ ਕਿ ਮਸੀਤਾਂ ਕੇਵਲ ਅੱਲਾਹ ਲਈ ਹਨ, ਸੋ ਤੁਸੀਂ ਉਹਨਾਂ ਵਿਚ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਨਾ ਪੁਕਾਰੋ।1
19وَأَنَّهُ لَمَّا قَامَ عَبْدُ اللَّهِ يَدْعُوهُ كَادُوا يَكُونُونَ عَلَيْهِ لِبَدًا
19਼ ਅਤੇ ਇਹ ਕਿ ਜਦੋਂ ਅੱਲਾਹ ਦਾ ਬੰਦਾ (ਮੁਹੰਮਦ) ਅੱਲਾਹ ਨੂੰ ਪੁਕਾਰਨ ਲਈ ਖੜ੍ਹਾ ਹੋਇਆ ਤਾਂ ਸੰਭਵ ਸੀ ਕਿ ਲੋਕੀ (ਕਾਫ਼ਿਰ) ਉਸ ਉੱਤੇ ਟੁੱਟ ਪੈਂਦੇ।
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
17ਆਇਤ

ਅਨੁਵਾਦ — ਅਲ-ਜਿੰਨ 17

ਸੂਰਾ ਅਲ-ਜਿੰਨ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਫੇਰ ਅਸੀਂ ਉਹਨਾਂ ਨੂੰ ਅਜ਼ਮਾਉਂਦੇ ਅਤੇ ਜਿਹੜਾ ਕੋਈ ਆਪਣੇ…

ਸੂਰਾ ਆਇਤ 17/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers