ਅਲ-ਜਿੰਨ · 18/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
وَأَنَّ الْمَسَاجِدَ لِلَّهِ فَلَا تَدْعُوا مَعَ اللَّهِ أَحَدًا ۝١٨
Wa annal masaajida lillaahi falaa tad`oo ma`al laahi ahadaa
📖 ਪੰਜਾਬੀ ਵਿੱਚ
18਼ ਅਤੇ ਇਹ ਵੀ ਕਿ ਮਸੀਤਾਂ ਕੇਵਲ ਅੱਲਾਹ ਲਈ ਹਨ, ਸੋ ਤੁਸੀਂ ਉਹਨਾਂ ਵਿਚ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਨਾ ਪੁਕਾਰੋ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਲ-ਜਿੰਨ

16وَأَن لَّوِ اسْتَقَامُوا عَلَى الطَّرِيقَةِ لَأَسْقَيْنَاهُم مَّاءً غَدَقًا
16਼ (ਹੇ ਨਬੀ! ਆਖ ਦਿਓ ਕਿ) ਮੇਰੇ ਉੱਤੇ ਵਹੀ ਕੀਤੀ ਗਈ ਹੈ ਕਿ ਜੇ ਲੋਕ ਸਿੱਧੀ ਰਾਹ ਉੱਤੇ ਕਾਇਮ ਰਹਿੰਦੇ ਤਾਂ ਅਸੀਂ ਉਹਨਾਂ ਨੂੰ ਚੰਗੀ ਤਰ੍ਹਾਂ ਰਜਾ ਦਿੰਦੇ।
17لِّنَفْتِنَهُمْ فِيهِ ۚ وَمَن يُعْرِضْ عَن ذِكْرِ رَبِّهِ يَسْلُكْهُ عَذَابًا صَعَدًا
17਼ ਫੇਰ ਅਸੀਂ ਉਹਨਾਂ ਨੂੰ ਅਜ਼ਮਾਉਂਦੇ ਅਤੇ ਜਿਹੜਾ ਕੋਈ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੇਗਾ ਤਾਂ ਉਹ (ਅੱਲਾਹ) ਉਸ ਨੂੰ ਘਟਦੇ ਵਧਦੇ ਅਜ਼ਾਬ ਵਿਚ ਫਸਾ ਦੇਵੇਗਾ।
18وَأَنَّ الْمَسَاجِدَ لِلَّهِ فَلَا تَدْعُوا مَعَ اللَّهِ أَحَدًا
18਼ ਅਤੇ ਇਹ ਵੀ ਕਿ ਮਸੀਤਾਂ ਕੇਵਲ ਅੱਲਾਹ ਲਈ ਹਨ, ਸੋ ਤੁਸੀਂ ਉਹਨਾਂ ਵਿਚ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਨਾ ਪੁਕਾਰੋ।1
19وَأَنَّهُ لَمَّا قَامَ عَبْدُ اللَّهِ يَدْعُوهُ كَادُوا يَكُونُونَ عَلَيْهِ لِبَدًا
19਼ ਅਤੇ ਇਹ ਕਿ ਜਦੋਂ ਅੱਲਾਹ ਦਾ ਬੰਦਾ (ਮੁਹੰਮਦ) ਅੱਲਾਹ ਨੂੰ ਪੁਕਾਰਨ ਲਈ ਖੜ੍ਹਾ ਹੋਇਆ ਤਾਂ ਸੰਭਵ ਸੀ ਕਿ ਲੋਕੀ (ਕਾਫ਼ਿਰ) ਉਸ ਉੱਤੇ ਟੁੱਟ ਪੈਂਦੇ।
20قُلْ إِنَّمَا أَدْعُو رَبِّي وَلَا أُشْرِكُ بِهِ أَحَدًا
20਼ (ਹੇ ਨਬੀ!) ਆਖ ਦਿਓ! ਕਿ ਬੇਸ਼ੱਕ ਮੈਂ ਆਪਣੇ ਰੱਬ ਨੂੰ ਹੀ ਪੁਕਾਰਦਾ ਹਾਂ ਅਤੇ ਉਸ ਦੇ ਨਾਲ ਕਿਸੇ ਹੋਰ ਨੂੰ ਸਾਂਝੀ ਨਹੀਂ ਬਣਾਉਂਦਾ।
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
18ਆਇਤ

ਅਨੁਵਾਦ — ਅਲ-ਜਿੰਨ 18

ਸੂਰਾ ਅਲ-ਜਿੰਨ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਅਤੇ ਇਹ ਵੀ ਕਿ ਮਸੀਤਾਂ ਕੇਵਲ ਅੱਲਾਹ ਲਈ ਹਨ,…

ਸੂਰਾ ਆਇਤ 18/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers