ਅਲ-ਜਿੰਨ · 20/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
قُلْ إِنَّمَا أَدْعُو رَبِّي وَلَا أُشْرِكُ بِهِ أَحَدًا ۝٢٠
Qul innamaaa ad`oo rabbee wa laaa ushriku biheee ahadaa
📖 ਪੰਜਾਬੀ ਵਿੱਚ
20਼ (ਹੇ ਨਬੀ!) ਆਖ ਦਿਓ! ਕਿ ਬੇਸ਼ੱਕ ਮੈਂ ਆਪਣੇ ਰੱਬ ਨੂੰ ਹੀ ਪੁਕਾਰਦਾ ਹਾਂ ਅਤੇ ਉਸ ਦੇ ਨਾਲ ਕਿਸੇ ਹੋਰ ਨੂੰ ਸਾਂਝੀ ਨਹੀਂ ਬਣਾਉਂਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਜਿੰਨ

18وَأَنَّ الْمَسَاجِدَ لِلَّهِ فَلَا تَدْعُوا مَعَ اللَّهِ أَحَدًا
18਼ ਅਤੇ ਇਹ ਵੀ ਕਿ ਮਸੀਤਾਂ ਕੇਵਲ ਅੱਲਾਹ ਲਈ ਹਨ, ਸੋ ਤੁਸੀਂ ਉਹਨਾਂ ਵਿਚ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਨਾ ਪੁਕਾਰੋ।1
19وَأَنَّهُ لَمَّا قَامَ عَبْدُ اللَّهِ يَدْعُوهُ كَادُوا يَكُونُونَ عَلَيْهِ لِبَدًا
19਼ ਅਤੇ ਇਹ ਕਿ ਜਦੋਂ ਅੱਲਾਹ ਦਾ ਬੰਦਾ (ਮੁਹੰਮਦ) ਅੱਲਾਹ ਨੂੰ ਪੁਕਾਰਨ ਲਈ ਖੜ੍ਹਾ ਹੋਇਆ ਤਾਂ ਸੰਭਵ ਸੀ ਕਿ ਲੋਕੀ (ਕਾਫ਼ਿਰ) ਉਸ ਉੱਤੇ ਟੁੱਟ ਪੈਂਦੇ।
20قُلْ إِنَّمَا أَدْعُو رَبِّي وَلَا أُشْرِكُ بِهِ أَحَدًا
20਼ (ਹੇ ਨਬੀ!) ਆਖ ਦਿਓ! ਕਿ ਬੇਸ਼ੱਕ ਮੈਂ ਆਪਣੇ ਰੱਬ ਨੂੰ ਹੀ ਪੁਕਾਰਦਾ ਹਾਂ ਅਤੇ ਉਸ ਦੇ ਨਾਲ ਕਿਸੇ ਹੋਰ ਨੂੰ ਸਾਂਝੀ ਨਹੀਂ ਬਣਾਉਂਦਾ।
21قُلْ إِنِّي لَا أَمْلِكُ لَكُمْ ضَرًّا وَلَا رَشَدًا
21਼ (ਅਤੇ ਕਿਹਾ) ਆਖ ਦਿਓ! ਨਿਰਸੰਦੇਹ, ਮੈਂ ਤੁਹਾਡੇ ਲਈ ਨਾ ਕਿਸੇ ਪ੍ਰਕਾਰ ਦੀ ਹਾਨੀ ਦਾ ਤੇ ਨਾ ਹੀ ਕਿਸੇ ਲਾਭ ਦਾ ਅਧਿਕਾਰ ਰੱਖਦਾ ਹਾਂ।
22قُلْ إِنِّي لَن يُجِيرَنِي مِنَ اللَّهِ أَحَدٌ وَلَنْ أَجِدَ مِن دُونِهِ مُلْتَحَدًا
22਼ ਆਖ ਦਿਓ! ਮੈਨੂੰ ਅੱਲਾਹ ਦੇ ਅਜ਼ਾਬ ਤੋਂ ਕੋਈ ਬਚਾਵੇਗਾ ਨਹੀਂ ਅਤੇ ਨਾ ਹੀ ਉਸ ਤੋਂ ਛੁੱਟ ਕੋਈ ਸ਼ਰਨ ਅਸਥਾਨ ਮਿਲ ਸਕਦਾ ਹੈ।
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
20ਆਇਤ

ਅਨੁਵਾਦ — ਅਲ-ਜਿੰਨ 20

ਸੂਰਾ ਅਲ-ਜਿੰਨ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ (ਹੇ ਨਬੀ!) ਆਖ ਦਿਓ! ਕਿ ਬੇਸ਼ੱਕ ਮੈਂ ਆਪਣੇ ਰੱਬ…

ਸੂਰਾ ਆਇਤ 20/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers