ਅਲ-ਜਿੰਨ · 21/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
قُلْ إِنِّي لَا أَمْلِكُ لَكُمْ ضَرًّا وَلَا رَشَدًا ۝٢١
Qul innee laaa amliku lakum darranw wa laa rashadaa
📖 ਪੰਜਾਬੀ ਵਿੱਚ
21਼ (ਅਤੇ ਕਿਹਾ) ਆਖ ਦਿਓ! ਨਿਰਸੰਦੇਹ, ਮੈਂ ਤੁਹਾਡੇ ਲਈ ਨਾ ਕਿਸੇ ਪ੍ਰਕਾਰ ਦੀ ਹਾਨੀ ਦਾ ਤੇ ਨਾ ਹੀ ਕਿਸੇ ਲਾਭ ਦਾ ਅਧਿਕਾਰ ਰੱਖਦਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਲ-ਜਿੰਨ

19وَأَنَّهُ لَمَّا قَامَ عَبْدُ اللَّهِ يَدْعُوهُ كَادُوا يَكُونُونَ عَلَيْهِ لِبَدًا
19਼ ਅਤੇ ਇਹ ਕਿ ਜਦੋਂ ਅੱਲਾਹ ਦਾ ਬੰਦਾ (ਮੁਹੰਮਦ) ਅੱਲਾਹ ਨੂੰ ਪੁਕਾਰਨ ਲਈ ਖੜ੍ਹਾ ਹੋਇਆ ਤਾਂ ਸੰਭਵ ਸੀ ਕਿ ਲੋਕੀ (ਕਾਫ਼ਿਰ) ਉਸ ਉੱਤੇ ਟੁੱਟ ਪੈਂਦੇ।
20قُلْ إِنَّمَا أَدْعُو رَبِّي وَلَا أُشْرِكُ بِهِ أَحَدًا
20਼ (ਹੇ ਨਬੀ!) ਆਖ ਦਿਓ! ਕਿ ਬੇਸ਼ੱਕ ਮੈਂ ਆਪਣੇ ਰੱਬ ਨੂੰ ਹੀ ਪੁਕਾਰਦਾ ਹਾਂ ਅਤੇ ਉਸ ਦੇ ਨਾਲ ਕਿਸੇ ਹੋਰ ਨੂੰ ਸਾਂਝੀ ਨਹੀਂ ਬਣਾਉਂਦਾ।
21قُلْ إِنِّي لَا أَمْلِكُ لَكُمْ ضَرًّا وَلَا رَشَدًا
21਼ (ਅਤੇ ਕਿਹਾ) ਆਖ ਦਿਓ! ਨਿਰਸੰਦੇਹ, ਮੈਂ ਤੁਹਾਡੇ ਲਈ ਨਾ ਕਿਸੇ ਪ੍ਰਕਾਰ ਦੀ ਹਾਨੀ ਦਾ ਤੇ ਨਾ ਹੀ ਕਿਸੇ ਲਾਭ ਦਾ ਅਧਿਕਾਰ ਰੱਖਦਾ ਹਾਂ।
22قُلْ إِنِّي لَن يُجِيرَنِي مِنَ اللَّهِ أَحَدٌ وَلَنْ أَجِدَ مِن دُونِهِ مُلْتَحَدًا
22਼ ਆਖ ਦਿਓ! ਮੈਨੂੰ ਅੱਲਾਹ ਦੇ ਅਜ਼ਾਬ ਤੋਂ ਕੋਈ ਬਚਾਵੇਗਾ ਨਹੀਂ ਅਤੇ ਨਾ ਹੀ ਉਸ ਤੋਂ ਛੁੱਟ ਕੋਈ ਸ਼ਰਨ ਅਸਥਾਨ ਮਿਲ ਸਕਦਾ ਹੈ।
23إِلَّا بَلَاغًا مِّنَ اللَّهِ وَرِسَالَاتِهِ ۚ وَمَن يَعْصِ اللَّهَ وَرَسُولَهُ فَإِنَّ لَهُ نَارَ جَهَنَّمَ خَالِدِينَ فِيهَا أَبَدًا
23਼ (ਆਖ ਦਿਓ!)ਅੱਲਾਹ ਦਾ ਹੁਕਮ ਅਤੇ ਉਸ ਦਾ ਸੁਨੇਹਾ ਪਹੁੰਚਾਉਣ ਤੋਂ ਛੁੱਟ ਮੇਰਾ ਕੁੱਝ ਵੀ ਅਧਿਕਾਰ ਨਹੀਂ ਅਤੇ ਜਿਹੜਾ ਅੱਲਾਹ ਅਤੇ ਉਸ ਦੇ ਰਸੂਲ ਦੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਉਸ ਲਈ ਨਰਕ ਦੀ ਅੱਗ ਹੈ, ਉਹ ਉਸ ਵਿਚ ਸਦਾ ਲਈ ਰਹਿਣਗੇ।1
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
21ਆਇਤ

ਅਨੁਵਾਦ — ਅਲ-ਜਿੰਨ 21

ਸੂਰਾ ਅਲ-ਜਿੰਨ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ (ਅਤੇ ਕਿਹਾ) ਆਖ ਦਿਓ! ਨਿਰਸੰਦੇਹ, ਮੈਂ ਤੁਹਾਡੇ ਲਈ ਨਾ…

ਸੂਰਾ ਆਇਤ 21/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers