ਅਲ-ਜਿੰਨ · 22/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
قُلْ إِنِّي لَن يُجِيرَنِي مِنَ اللَّهِ أَحَدٌ وَلَنْ أَجِدَ مِن دُونِهِ مُلْتَحَدًا ۝٢٢
Qul innee lany yujeeranee minal laahi ahad, wa lan ajida min doonihee multahadaa
📖 ਪੰਜਾਬੀ ਵਿੱਚ
22਼ ਆਖ ਦਿਓ! ਮੈਨੂੰ ਅੱਲਾਹ ਦੇ ਅਜ਼ਾਬ ਤੋਂ ਕੋਈ ਬਚਾਵੇਗਾ ਨਹੀਂ ਅਤੇ ਨਾ ਹੀ ਉਸ ਤੋਂ ਛੁੱਟ ਕੋਈ ਸ਼ਰਨ ਅਸਥਾਨ ਮਿਲ ਸਕਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਲ-ਜਿੰਨ

20قُلْ إِنَّمَا أَدْعُو رَبِّي وَلَا أُشْرِكُ بِهِ أَحَدًا
20਼ (ਹੇ ਨਬੀ!) ਆਖ ਦਿਓ! ਕਿ ਬੇਸ਼ੱਕ ਮੈਂ ਆਪਣੇ ਰੱਬ ਨੂੰ ਹੀ ਪੁਕਾਰਦਾ ਹਾਂ ਅਤੇ ਉਸ ਦੇ ਨਾਲ ਕਿਸੇ ਹੋਰ ਨੂੰ ਸਾਂਝੀ ਨਹੀਂ ਬਣਾਉਂਦਾ।
21قُلْ إِنِّي لَا أَمْلِكُ لَكُمْ ضَرًّا وَلَا رَشَدًا
21਼ (ਅਤੇ ਕਿਹਾ) ਆਖ ਦਿਓ! ਨਿਰਸੰਦੇਹ, ਮੈਂ ਤੁਹਾਡੇ ਲਈ ਨਾ ਕਿਸੇ ਪ੍ਰਕਾਰ ਦੀ ਹਾਨੀ ਦਾ ਤੇ ਨਾ ਹੀ ਕਿਸੇ ਲਾਭ ਦਾ ਅਧਿਕਾਰ ਰੱਖਦਾ ਹਾਂ।
22قُلْ إِنِّي لَن يُجِيرَنِي مِنَ اللَّهِ أَحَدٌ وَلَنْ أَجِدَ مِن دُونِهِ مُلْتَحَدًا
22਼ ਆਖ ਦਿਓ! ਮੈਨੂੰ ਅੱਲਾਹ ਦੇ ਅਜ਼ਾਬ ਤੋਂ ਕੋਈ ਬਚਾਵੇਗਾ ਨਹੀਂ ਅਤੇ ਨਾ ਹੀ ਉਸ ਤੋਂ ਛੁੱਟ ਕੋਈ ਸ਼ਰਨ ਅਸਥਾਨ ਮਿਲ ਸਕਦਾ ਹੈ।
23إِلَّا بَلَاغًا مِّنَ اللَّهِ وَرِسَالَاتِهِ ۚ وَمَن يَعْصِ اللَّهَ وَرَسُولَهُ فَإِنَّ لَهُ نَارَ جَهَنَّمَ خَالِدِينَ فِيهَا أَبَدًا
23਼ (ਆਖ ਦਿਓ!)ਅੱਲਾਹ ਦਾ ਹੁਕਮ ਅਤੇ ਉਸ ਦਾ ਸੁਨੇਹਾ ਪਹੁੰਚਾਉਣ ਤੋਂ ਛੁੱਟ ਮੇਰਾ ਕੁੱਝ ਵੀ ਅਧਿਕਾਰ ਨਹੀਂ ਅਤੇ ਜਿਹੜਾ ਅੱਲਾਹ ਅਤੇ ਉਸ ਦੇ ਰਸੂਲ ਦੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਉਸ ਲਈ ਨਰਕ ਦੀ ਅੱਗ ਹੈ, ਉਹ ਉਸ ਵਿਚ ਸਦਾ ਲਈ ਰਹਿਣਗੇ।1
24حَتَّىٰ إِذَا رَأَوْا مَا يُوعَدُونَ فَسَيَعْلَمُونَ مَنْ أَضْعَفُ نَاصِرًا وَأَقَلُّ عَدَدًا
24਼ ਇੱਥੋਂ ਤਕ ਕਿ ਜਦੋਂ ਉਹ ਉਸ ਅਜ਼ਾਬ ਨੂੰ ਵੇਖਣਗੇ ਕਿ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ ਤਾਂ ਉਹਨਾਂ ਨੂੰ ਛੇਤੀ ਹੀ ਪਤਾ ਲੱਗ ਜਾਵੇਗਾ ਕਿ ਕਿਸ ਦੇ ਸਹਾਈ ਕਮਜ਼ੋਰ ਹਨ ਅਤੇ ਕਿਸ ਦਾ ਜੱਥਾ ਗਿਣਤੀ ਵਿਚ ਘੱਟ ਹੈ।
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
22ਆਇਤ

ਅਨੁਵਾਦ — ਅਲ-ਜਿੰਨ 22

ਸੂਰਾ ਅਲ-ਜਿੰਨ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਆਖ ਦਿਓ! ਮੈਨੂੰ ਅੱਲਾਹ ਦੇ ਅਜ਼ਾਬ ਤੋਂ ਕੋਈ ਬਚਾਵੇਗਾ…

ਸੂਰਾ ਆਇਤ 22/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers