ਅਲ-ਜਿੰਨ · 23/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
إِلَّا بَلَاغًا مِّنَ اللَّهِ وَرِسَالَاتِهِ ۚ وَمَن يَعْصِ اللَّهَ وَرَسُولَهُ فَإِنَّ لَهُ نَارَ جَهَنَّمَ خَالِدِينَ فِيهَا أَبَدًا ۝٢٣
Illaa balaagham minal laahi wa risaalaatih; wa many ya`sil laaha wa rasoolahoo fa inna lahoo naara jahannama khaalideena feehaaa abadaa
📖 ਪੰਜਾਬੀ ਵਿੱਚ
23਼ (ਆਖ ਦਿਓ!)ਅੱਲਾਹ ਦਾ ਹੁਕਮ ਅਤੇ ਉਸ ਦਾ ਸੁਨੇਹਾ ਪਹੁੰਚਾਉਣ ਤੋਂ ਛੁੱਟ ਮੇਰਾ ਕੁੱਝ ਵੀ ਅਧਿਕਾਰ ਨਹੀਂ ਅਤੇ ਜਿਹੜਾ ਅੱਲਾਹ ਅਤੇ ਉਸ ਦੇ ਰਸੂਲ ਦੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਉਸ ਲਈ ਨਰਕ ਦੀ ਅੱਗ ਹੈ, ਉਹ ਉਸ ਵਿਚ ਸਦਾ ਲਈ ਰਹਿਣਗੇ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਲ-ਜਿੰਨ

21قُلْ إِنِّي لَا أَمْلِكُ لَكُمْ ضَرًّا وَلَا رَشَدًا
21਼ (ਅਤੇ ਕਿਹਾ) ਆਖ ਦਿਓ! ਨਿਰਸੰਦੇਹ, ਮੈਂ ਤੁਹਾਡੇ ਲਈ ਨਾ ਕਿਸੇ ਪ੍ਰਕਾਰ ਦੀ ਹਾਨੀ ਦਾ ਤੇ ਨਾ ਹੀ ਕਿਸੇ ਲਾਭ ਦਾ ਅਧਿਕਾਰ ਰੱਖਦਾ ਹਾਂ।
22قُلْ إِنِّي لَن يُجِيرَنِي مِنَ اللَّهِ أَحَدٌ وَلَنْ أَجِدَ مِن دُونِهِ مُلْتَحَدًا
22਼ ਆਖ ਦਿਓ! ਮੈਨੂੰ ਅੱਲਾਹ ਦੇ ਅਜ਼ਾਬ ਤੋਂ ਕੋਈ ਬਚਾਵੇਗਾ ਨਹੀਂ ਅਤੇ ਨਾ ਹੀ ਉਸ ਤੋਂ ਛੁੱਟ ਕੋਈ ਸ਼ਰਨ ਅਸਥਾਨ ਮਿਲ ਸਕਦਾ ਹੈ।
23إِلَّا بَلَاغًا مِّنَ اللَّهِ وَرِسَالَاتِهِ ۚ وَمَن يَعْصِ اللَّهَ وَرَسُولَهُ فَإِنَّ لَهُ نَارَ جَهَنَّمَ خَالِدِينَ فِيهَا أَبَدًا
23਼ (ਆਖ ਦਿਓ!)ਅੱਲਾਹ ਦਾ ਹੁਕਮ ਅਤੇ ਉਸ ਦਾ ਸੁਨੇਹਾ ਪਹੁੰਚਾਉਣ ਤੋਂ ਛੁੱਟ ਮੇਰਾ ਕੁੱਝ ਵੀ ਅਧਿਕਾਰ ਨਹੀਂ ਅਤੇ ਜਿਹੜਾ ਅੱਲਾਹ ਅਤੇ ਉਸ ਦੇ ਰਸੂਲ ਦੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਉਸ ਲਈ ਨਰਕ ਦੀ ਅੱਗ ਹੈ, ਉਹ ਉਸ ਵਿਚ ਸਦਾ ਲਈ ਰਹਿਣਗੇ।1
24حَتَّىٰ إِذَا رَأَوْا مَا يُوعَدُونَ فَسَيَعْلَمُونَ مَنْ أَضْعَفُ نَاصِرًا وَأَقَلُّ عَدَدًا
24਼ ਇੱਥੋਂ ਤਕ ਕਿ ਜਦੋਂ ਉਹ ਉਸ ਅਜ਼ਾਬ ਨੂੰ ਵੇਖਣਗੇ ਕਿ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ ਤਾਂ ਉਹਨਾਂ ਨੂੰ ਛੇਤੀ ਹੀ ਪਤਾ ਲੱਗ ਜਾਵੇਗਾ ਕਿ ਕਿਸ ਦੇ ਸਹਾਈ ਕਮਜ਼ੋਰ ਹਨ ਅਤੇ ਕਿਸ ਦਾ ਜੱਥਾ ਗਿਣਤੀ ਵਿਚ ਘੱਟ ਹੈ।
25قُلْ إِنْ أَدْرِي أَقَرِيبٌ مَّا تُوعَدُونَ أَمْ يَجْعَلُ لَهُ رَبِّي أَمَدًا
25਼ (ਹੇ ਨਬੀ!) ਆਖ ਦਿਓ ਕਿ ਮੈਂ ਨਹੀਂ ਜਾਣਦਾ ਕਿ ਜਿਸ ਅਜ਼ਾਬ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਹੈ ਉਹ ਨੇੜੇ ਹੀ ਹੈ ਜਾਂ ਉਸ ਲਈ ਮੇਰੇ ਰੱਬ ਨੇ ਕੋਈ ਲੰਮਾਂ ਸਮਾਂ ਨਿਯਤ ਕਰ ਰੱਖਿਆ ਹੈ।
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
23ਆਇਤ

ਅਨੁਵਾਦ — ਅਲ-ਜਿੰਨ 23

ਸੂਰਾ ਅਲ-ਜਿੰਨ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ (ਆਖ ਦਿਓ!)ਅੱਲਾਹ ਦਾ ਹੁਕਮ ਅਤੇ ਉਸ ਦਾ ਸੁਨੇਹਾ ਪਹੁੰਚਾਉਣ…

ਸੂਰਾ ਆਇਤ 23/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers