ਅਲ-ਜਿੰਨ · 25/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
قُلْ إِنْ أَدْرِي أَقَرِيبٌ مَّا تُوعَدُونَ أَمْ يَجْعَلُ لَهُ رَبِّي أَمَدًا ۝٢٥
Qul in adreee a qareebum maa too`adoona am yaj`alu lahoo rabbeee amadaa
📖 ਪੰਜਾਬੀ ਵਿੱਚ
25਼ (ਹੇ ਨਬੀ!) ਆਖ ਦਿਓ ਕਿ ਮੈਂ ਨਹੀਂ ਜਾਣਦਾ ਕਿ ਜਿਸ ਅਜ਼ਾਬ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਹੈ ਉਹ ਨੇੜੇ ਹੀ ਹੈ ਜਾਂ ਉਸ ਲਈ ਮੇਰੇ ਰੱਬ ਨੇ ਕੋਈ ਲੰਮਾਂ ਸਮਾਂ ਨਿਯਤ ਕਰ ਰੱਖਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਲ-ਜਿੰਨ

23إِلَّا بَلَاغًا مِّنَ اللَّهِ وَرِسَالَاتِهِ ۚ وَمَن يَعْصِ اللَّهَ وَرَسُولَهُ فَإِنَّ لَهُ نَارَ جَهَنَّمَ خَالِدِينَ فِيهَا أَبَدًا
23਼ (ਆਖ ਦਿਓ!)ਅੱਲਾਹ ਦਾ ਹੁਕਮ ਅਤੇ ਉਸ ਦਾ ਸੁਨੇਹਾ ਪਹੁੰਚਾਉਣ ਤੋਂ ਛੁੱਟ ਮੇਰਾ ਕੁੱਝ ਵੀ ਅਧਿਕਾਰ ਨਹੀਂ ਅਤੇ ਜਿਹੜਾ ਅੱਲਾਹ ਅਤੇ ਉਸ ਦੇ ਰਸੂਲ ਦੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਉਸ ਲਈ ਨਰਕ ਦੀ ਅੱਗ ਹੈ, ਉਹ ਉਸ ਵਿਚ ਸਦਾ ਲਈ ਰਹਿਣਗੇ।1
24حَتَّىٰ إِذَا رَأَوْا مَا يُوعَدُونَ فَسَيَعْلَمُونَ مَنْ أَضْعَفُ نَاصِرًا وَأَقَلُّ عَدَدًا
24਼ ਇੱਥੋਂ ਤਕ ਕਿ ਜਦੋਂ ਉਹ ਉਸ ਅਜ਼ਾਬ ਨੂੰ ਵੇਖਣਗੇ ਕਿ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ ਤਾਂ ਉਹਨਾਂ ਨੂੰ ਛੇਤੀ ਹੀ ਪਤਾ ਲੱਗ ਜਾਵੇਗਾ ਕਿ ਕਿਸ ਦੇ ਸਹਾਈ ਕਮਜ਼ੋਰ ਹਨ ਅਤੇ ਕਿਸ ਦਾ ਜੱਥਾ ਗਿਣਤੀ ਵਿਚ ਘੱਟ ਹੈ।
25قُلْ إِنْ أَدْرِي أَقَرِيبٌ مَّا تُوعَدُونَ أَمْ يَجْعَلُ لَهُ رَبِّي أَمَدًا
25਼ (ਹੇ ਨਬੀ!) ਆਖ ਦਿਓ ਕਿ ਮੈਂ ਨਹੀਂ ਜਾਣਦਾ ਕਿ ਜਿਸ ਅਜ਼ਾਬ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਹੈ ਉਹ ਨੇੜੇ ਹੀ ਹੈ ਜਾਂ ਉਸ ਲਈ ਮੇਰੇ ਰੱਬ ਨੇ ਕੋਈ ਲੰਮਾਂ ਸਮਾਂ ਨਿਯਤ ਕਰ ਰੱਖਿਆ ਹੈ।
26عَالِمُ الْغَيْبِ فَلَا يُظْهِرُ عَلَىٰ غَيْبِهِ أَحَدًا
26਼ ਉਹੀਓ ਗ਼ੈਬ (ਪਰੋਖ) ਦਾ ਜਾਣਨਹਾਰ ਹੈ ਅਤੇ ਉਹ ਆਪਣਾ ਗਿਆਨ ਕਿਸੇ ’ਤੇ ਵੀ ਪ੍ਰਗਟ ਨਹੀਂ ਕਰਦਾ।
27إِلَّا مَنِ ارْتَضَىٰ مِن رَّسُولٍ فَإِنَّهُ يَسْلُكُ مِن بَيْنِ يَدَيْهِ وَمِنْ خَلْفِهِ رَصَدًا
27਼ ਛੁੱਟ ਉਸ ਰਸੂਲ ਤੋਂ ਜਿਸ ਨੂੰ ਉਹ (ਪਰੋਖ ਦਾ ਗਿਆਨ ਦੇਣਾਂ) ਪਸੰਦ ਕਰੇ, ਫੇਰ ਉਸ (ਰਸੂਲ) ਦੇ ਅੱਗੇ-ਪਿੱਛੇ ਰਾਖੇ ਨਿਯੁਕਤ ਕਰ ਦਿੰਦਾ ਹੈ।
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
25ਆਇਤ

ਅਨੁਵਾਦ — ਅਲ-ਜਿੰਨ 25

ਸੂਰਾ ਅਲ-ਜਿੰਨ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ (ਹੇ ਨਬੀ!) ਆਖ ਦਿਓ ਕਿ ਮੈਂ ਨਹੀਂ ਜਾਣਦਾ ਕਿ…

ਸੂਰਾ ਆਇਤ 25/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers