ਅਲ-ਜਿੰਨ · 27/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
إِلَّا مَنِ ارْتَضَىٰ مِن رَّسُولٍ فَإِنَّهُ يَسْلُكُ مِن بَيْنِ يَدَيْهِ وَمِنْ خَلْفِهِ رَصَدًا ۝٢٧
Illaa manir tadaa mir rasoolin fa innahoo yasluku mim baini yadihi wa min khalfihee rasadaa
📖 ਪੰਜਾਬੀ ਵਿੱਚ
27਼ ਛੁੱਟ ਉਸ ਰਸੂਲ ਤੋਂ ਜਿਸ ਨੂੰ ਉਹ (ਪਰੋਖ ਦਾ ਗਿਆਨ ਦੇਣਾਂ) ਪਸੰਦ ਕਰੇ, ਫੇਰ ਉਸ (ਰਸੂਲ) ਦੇ ਅੱਗੇ-ਪਿੱਛੇ ਰਾਖੇ ਨਿਯੁਕਤ ਕਰ ਦਿੰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-28 — ਸੂਰਾ ਅਲ-ਜਿੰਨ

25قُلْ إِنْ أَدْرِي أَقَرِيبٌ مَّا تُوعَدُونَ أَمْ يَجْعَلُ لَهُ رَبِّي أَمَدًا
25਼ (ਹੇ ਨਬੀ!) ਆਖ ਦਿਓ ਕਿ ਮੈਂ ਨਹੀਂ ਜਾਣਦਾ ਕਿ ਜਿਸ ਅਜ਼ਾਬ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਹੈ ਉਹ ਨੇੜੇ ਹੀ ਹੈ ਜਾਂ ਉਸ ਲਈ ਮੇਰੇ ਰੱਬ ਨੇ ਕੋਈ ਲੰਮਾਂ ਸਮਾਂ ਨਿਯਤ ਕਰ ਰੱਖਿਆ ਹੈ।
26عَالِمُ الْغَيْبِ فَلَا يُظْهِرُ عَلَىٰ غَيْبِهِ أَحَدًا
26਼ ਉਹੀਓ ਗ਼ੈਬ (ਪਰੋਖ) ਦਾ ਜਾਣਨਹਾਰ ਹੈ ਅਤੇ ਉਹ ਆਪਣਾ ਗਿਆਨ ਕਿਸੇ ’ਤੇ ਵੀ ਪ੍ਰਗਟ ਨਹੀਂ ਕਰਦਾ।
27إِلَّا مَنِ ارْتَضَىٰ مِن رَّسُولٍ فَإِنَّهُ يَسْلُكُ مِن بَيْنِ يَدَيْهِ وَمِنْ خَلْفِهِ رَصَدًا
27਼ ਛੁੱਟ ਉਸ ਰਸੂਲ ਤੋਂ ਜਿਸ ਨੂੰ ਉਹ (ਪਰੋਖ ਦਾ ਗਿਆਨ ਦੇਣਾਂ) ਪਸੰਦ ਕਰੇ, ਫੇਰ ਉਸ (ਰਸੂਲ) ਦੇ ਅੱਗੇ-ਪਿੱਛੇ ਰਾਖੇ ਨਿਯੁਕਤ ਕਰ ਦਿੰਦਾ ਹੈ।
28لِّيَعْلَمَ أَن قَدْ أَبْلَغُوا رِسَالَاتِ رَبِّهِمْ وَأَحَاطَ بِمَا لَدَيْهِمْ وَأَحْصَىٰ كُلَّ شَيْءٍ عَدَدًا
28਼ ਤਾਂ ਜੋ ਉਹ ਜਾਣ ਲਵੇ ਕਿ ਉਹਨਾਂ ਰਸੂਲਾਂ ਨੇ ਆਪਣੇ ਰੱਬ ਦੇ ਸੁਨੇਹੇ ਨੂੰ (ਲੋਕਾਂ ਤੱਕ) ਪਹੁੰਚਾ ਦਿੱਤਾ ਹੈ ਅਤੇ ਉਸ ਨੇ ਉਹਨਾਂ ਦੇ ਆਲੇ-ਦੁਆਲੇ ਘੇਰਾ ਪਾਇਆ ਹੋਇਆ ਹੈ ਅਤੇ ਉਹ ਨੇ ਹਰ ਚੀਜ਼ ਦੀ ਗਿਣਤੀ ਕਰ ਰੱਖੀ ਹੈ।
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
27ਆਇਤ

ਅਨੁਵਾਦ — ਅਲ-ਜਿੰਨ 27

ਸੂਰਾ ਅਲ-ਜਿੰਨ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਛੁੱਟ ਉਸ ਰਸੂਲ ਤੋਂ ਜਿਸ ਨੂੰ ਉਹ (ਪਰੋਖ ਦਾ…

ਸੂਰਾ ਆਇਤ 27/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 25–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers