ਅਲ-ਜਿੰਨ · 3/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
وَأَنَّهُ تَعَالَىٰ جَدُّ رَبِّنَا مَا اتَّخَذَ صَاحِبَةً وَلَا وَلَدًا ۝٣
Wa annahoo Ta`aalaa jaddu Rabbinaa mat takhaza saahibatanw wa la waladaa
📖 ਪੰਜਾਬੀ ਵਿੱਚ
3਼ ਅਤੇ ਇਹ ਵੀ ਕਿਹਾ ਕਿ ਸਾਡੇ ਰੱਬ ਦੀ ਸ਼ਾਨ ਵੱਡੀ ਉੱਚੀ ਹੈ। ਉਸ ਨੇ ਕਿਸੇ ਨੂੰ ਆਪਣੀ ਪਤਨੀ ਜਾਂ ਪੁੱਤਰ ਨਹੀਂ ਬਣਾਇਆ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਜਿੰਨ

1قُلْ أُوحِيَ إِلَيَّ أَنَّهُ اسْتَمَعَ نَفَرٌ مِّنَ الْجِنِّ فَقَالُوا إِنَّا سَمِعْنَا قُرْآنًا عَجَبًا
1਼ (ਹੇ ਨਬੀ!) ਆਖ ਦਿਓ ਕਿ ਮੇਰੇ ਵੱਲ ਵਹੀ (ਰੱਬ ਸੁਨੇਹਾ) ਘੱਲੀ ਗਈ ਹੈ ਕਿ ਜਿੰਨਾਂ ਦੀ ਇਕ ਟੋਲੀ ਨੇ (.ਕੁਰਆਨ) ਧਿਆਨ ਨਾਲ ਸੁਣਿਆ ਤੇ ਫੇਰ (ਆਪਣੇ ਕੌਮ ਨੂੰ ਜਾ ਕੇ) ਆਖਿਆ ਕਿ ਬੇਸ਼ੱਕ ਅਸੀਂ ਇਕ ਅਚਰਜਮਈ਼ਕੁਰਆਨ ਸੁਣਿਆ ਹੈ।
2يَهْدِي إِلَى الرُّشْدِ فَآمَنَّا بِهِ ۖ وَلَن نُّشْرِكَ بِرَبِّنَا أَحَدًا
2਼ ਜੋ ਸਿੱਧੀ ਤੇ ਹਿਦਾਇਤ ਵਾਲੀ ਰਾਹ ਦਰਸਾਉਂਦਾ ਹੈ। ਸੋ ਅਸੀਂ ਉਸ ’ਤੇ ਈਮਾਨ ਲਿਆਏ ਹਾਂ ਅਤੇ ਹੁਣ ਅਸੀਂ ਕਿਸੇ ਨੂੰ ਵੀ ਰੱਬ ਦਾ ਸ਼ਰੀਕ ਨਹੀਂ ਠਹਿਰਾਵਾਂਗੇ।
3وَأَنَّهُ تَعَالَىٰ جَدُّ رَبِّنَا مَا اتَّخَذَ صَاحِبَةً وَلَا وَلَدًا
3਼ ਅਤੇ ਇਹ ਵੀ ਕਿਹਾ ਕਿ ਸਾਡੇ ਰੱਬ ਦੀ ਸ਼ਾਨ ਵੱਡੀ ਉੱਚੀ ਹੈ। ਉਸ ਨੇ ਕਿਸੇ ਨੂੰ ਆਪਣੀ ਪਤਨੀ ਜਾਂ ਪੁੱਤਰ ਨਹੀਂ ਬਣਾਇਆ।1
4وَأَنَّهُ كَانَ يَقُولُ سَفِيهُنَا عَلَى اللَّهِ شَطَطًا
4਼ ਅਤੇ ਕਿਹਾ ਕਿ ਸਾਡੇ ਮੂਰਖ ਸਾਥੀ ਅੱਲਾਹ ਦੇ ਬਾਰੇ ਝੂਠੀਆਂ ਗੱਲਾਂ ਆਖਦੇ ਰਹੇ ਹਨ।
5وَأَنَّا ظَنَنَّا أَن لَّن تَقُولَ الْإِنسُ وَالْجِنُّ عَلَى اللَّهِ كَذِبًا
5਼ ਜਦ ਕਿ ਅਸੀਂ ਇਹ ਸਮਝਦੇ ਸੀ ਕਿ ਮਨੁੱਖ ਤੇ ਜਿੰਨ ਕਦੇ ਵੀ ਅੱਲਾਹ ਬਾਰੇ ਝੂਠ ਨਹੀਂ ਬੋਲਣਗੇ। 2
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
3ਆਇਤ

ਅਨੁਵਾਦ — ਅਲ-ਜਿੰਨ 3

ਸੂਰਾ ਅਲ-ਜਿੰਨ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਅਤੇ ਇਹ ਵੀ ਕਿਹਾ ਕਿ ਸਾਡੇ ਰੱਬ ਦੀ ਸ਼ਾਨ…

ਸੂਰਾ ਆਇਤ 3/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers