ਅਲ-ਜਿੰਨ · 5/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
وَأَنَّا ظَنَنَّا أَن لَّن تَقُولَ الْإِنسُ وَالْجِنُّ عَلَى اللَّهِ كَذِبًا ۝٥
Wa annaa zanannaaa al lan taqoolal insu wal jinnu `alal laahi kazibaa
📖 ਪੰਜਾਬੀ ਵਿੱਚ
5਼ ਜਦ ਕਿ ਅਸੀਂ ਇਹ ਸਮਝਦੇ ਸੀ ਕਿ ਮਨੁੱਖ ਤੇ ਜਿੰਨ ਕਦੇ ਵੀ ਅੱਲਾਹ ਬਾਰੇ ਝੂਠ ਨਹੀਂ ਬੋਲਣਗੇ। 2

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਜਿੰਨ

3وَأَنَّهُ تَعَالَىٰ جَدُّ رَبِّنَا مَا اتَّخَذَ صَاحِبَةً وَلَا وَلَدًا
3਼ ਅਤੇ ਇਹ ਵੀ ਕਿਹਾ ਕਿ ਸਾਡੇ ਰੱਬ ਦੀ ਸ਼ਾਨ ਵੱਡੀ ਉੱਚੀ ਹੈ। ਉਸ ਨੇ ਕਿਸੇ ਨੂੰ ਆਪਣੀ ਪਤਨੀ ਜਾਂ ਪੁੱਤਰ ਨਹੀਂ ਬਣਾਇਆ।1
4وَأَنَّهُ كَانَ يَقُولُ سَفِيهُنَا عَلَى اللَّهِ شَطَطًا
4਼ ਅਤੇ ਕਿਹਾ ਕਿ ਸਾਡੇ ਮੂਰਖ ਸਾਥੀ ਅੱਲਾਹ ਦੇ ਬਾਰੇ ਝੂਠੀਆਂ ਗੱਲਾਂ ਆਖਦੇ ਰਹੇ ਹਨ।
5وَأَنَّا ظَنَنَّا أَن لَّن تَقُولَ الْإِنسُ وَالْجِنُّ عَلَى اللَّهِ كَذِبًا
5਼ ਜਦ ਕਿ ਅਸੀਂ ਇਹ ਸਮਝਦੇ ਸੀ ਕਿ ਮਨੁੱਖ ਤੇ ਜਿੰਨ ਕਦੇ ਵੀ ਅੱਲਾਹ ਬਾਰੇ ਝੂਠ ਨਹੀਂ ਬੋਲਣਗੇ। 2
6وَأَنَّهُ كَانَ رِجَالٌ مِّنَ الْإِنسِ يَعُوذُونَ بِرِجَالٍ مِّنَ الْجِنِّ فَزَادُوهُمْ رَهَقًا
6਼ ਬੇਸ਼ੱਕ ਮਨੁੱਖਾਂ ਵਿੱਚੋਂ ਕੁੱਝ ਲੋਕ ਜਿੰਨਾਂ ਵਿੱਚੋਂ ਕੁੱਝ ਲੋਕਾਂ ਦੀ ਸ਼ਰਨ ਮੰਗਿਆ ਕਰਦੇ ਸਨ। ਇਸ ਤਰ੍ਹਾਂ ਉਹਨਾਂ ਨੇ ਉਹਨਾਂ (ਜਿੰਨਾਂ) ਦੀ ਸਰਕਸ਼ੀ (ਹੰਕਾਰ) ਵਿਚ ਹੋਰ ਵੀ ਵਾਧਾ ਕਰ ਦਿੱਤਾ।
7وَأَنَّهُمْ ظَنُّوا كَمَا ظَنَنتُمْ أَن لَّن يَبْعَثَ اللَّهُ أَحَدًا
7਼ ਅਤੇ ਉਹਨਾਂ (ਮਨੁੱਖਾਂ) ਨੇ ਵੀ ਇਹੋ ਵਿਚਾਰ ਕੀਤਾ ਸੀ ਕਿ ਜਿਵੇਂ ਤੁਸੀਂ (ਜਿੰਨਾਂ ਨੇ) ਸੋਚਿਆ ਸੀ ਕਿ ਅੱਲਾਹ ਕਿਸੇ ਨੂੰ ਵੀ ਮੁੜ (ਕਬਰਾਂ ’ਚੋਂ) ਨਹੀਂ ਉਠਾਵੇਗਾ (ਤੇ ਨਾ ਹੀ ਰਸੂਲ ਭੇਜੇਗਾ)।
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
5ਆਇਤ

ਅਨੁਵਾਦ — ਅਲ-ਜਿੰਨ 5

ਸੂਰਾ ਅਲ-ਜਿੰਨ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਜਦ ਕਿ ਅਸੀਂ ਇਹ ਸਮਝਦੇ ਸੀ ਕਿ ਮਨੁੱਖ ਤੇ…

ਸੂਰਾ ਆਇਤ 5/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers