ਅਲ-ਜਿੰਨ · 7/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
وَأَنَّهُمْ ظَنُّوا كَمَا ظَنَنتُمْ أَن لَّن يَبْعَثَ اللَّهُ أَحَدًا ۝٧
Wa annahum zannoo kamaa zanantum al lany yab`asal laahu ahadaa
📖 ਪੰਜਾਬੀ ਵਿੱਚ
7਼ ਅਤੇ ਉਹਨਾਂ (ਮਨੁੱਖਾਂ) ਨੇ ਵੀ ਇਹੋ ਵਿਚਾਰ ਕੀਤਾ ਸੀ ਕਿ ਜਿਵੇਂ ਤੁਸੀਂ (ਜਿੰਨਾਂ ਨੇ) ਸੋਚਿਆ ਸੀ ਕਿ ਅੱਲਾਹ ਕਿਸੇ ਨੂੰ ਵੀ ਮੁੜ (ਕਬਰਾਂ ’ਚੋਂ) ਨਹੀਂ ਉਠਾਵੇਗਾ (ਤੇ ਨਾ ਹੀ ਰਸੂਲ ਭੇਜੇਗਾ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਜਿੰਨ

5وَأَنَّا ظَنَنَّا أَن لَّن تَقُولَ الْإِنسُ وَالْجِنُّ عَلَى اللَّهِ كَذِبًا
5਼ ਜਦ ਕਿ ਅਸੀਂ ਇਹ ਸਮਝਦੇ ਸੀ ਕਿ ਮਨੁੱਖ ਤੇ ਜਿੰਨ ਕਦੇ ਵੀ ਅੱਲਾਹ ਬਾਰੇ ਝੂਠ ਨਹੀਂ ਬੋਲਣਗੇ। 2
6وَأَنَّهُ كَانَ رِجَالٌ مِّنَ الْإِنسِ يَعُوذُونَ بِرِجَالٍ مِّنَ الْجِنِّ فَزَادُوهُمْ رَهَقًا
6਼ ਬੇਸ਼ੱਕ ਮਨੁੱਖਾਂ ਵਿੱਚੋਂ ਕੁੱਝ ਲੋਕ ਜਿੰਨਾਂ ਵਿੱਚੋਂ ਕੁੱਝ ਲੋਕਾਂ ਦੀ ਸ਼ਰਨ ਮੰਗਿਆ ਕਰਦੇ ਸਨ। ਇਸ ਤਰ੍ਹਾਂ ਉਹਨਾਂ ਨੇ ਉਹਨਾਂ (ਜਿੰਨਾਂ) ਦੀ ਸਰਕਸ਼ੀ (ਹੰਕਾਰ) ਵਿਚ ਹੋਰ ਵੀ ਵਾਧਾ ਕਰ ਦਿੱਤਾ।
7وَأَنَّهُمْ ظَنُّوا كَمَا ظَنَنتُمْ أَن لَّن يَبْعَثَ اللَّهُ أَحَدًا
7਼ ਅਤੇ ਉਹਨਾਂ (ਮਨੁੱਖਾਂ) ਨੇ ਵੀ ਇਹੋ ਵਿਚਾਰ ਕੀਤਾ ਸੀ ਕਿ ਜਿਵੇਂ ਤੁਸੀਂ (ਜਿੰਨਾਂ ਨੇ) ਸੋਚਿਆ ਸੀ ਕਿ ਅੱਲਾਹ ਕਿਸੇ ਨੂੰ ਵੀ ਮੁੜ (ਕਬਰਾਂ ’ਚੋਂ) ਨਹੀਂ ਉਠਾਵੇਗਾ (ਤੇ ਨਾ ਹੀ ਰਸੂਲ ਭੇਜੇਗਾ)।
8وَأَنَّا لَمَسْنَا السَّمَاءَ فَوَجَدْنَاهَا مُلِئَتْ حَرَسًا شَدِيدًا وَشُهُبًا
8਼ ਅਤੇ ਇਹ ਕਿ ਅਸੀਂ ਅਕਾਸ਼ ਨੂੰ ਟਟੋਲਿਆ ਤਾਂ ਉਸ ਨੂੰ ਕਰੜੇ ਪਹਿਰੇਦਾਰਾਂ ਨਾਲ ਅਤੇ ਅੰਗਿਆਰਾਂ ਨਾਲ ਭਰਿਆ ਹੋਇਆ।
9وَأَنَّا كُنَّا نَقْعُدُ مِنْهَا مَقَاعِدَ لِلسَّمْعِ ۖ فَمَن يَسْتَمِعِ الْآنَ يَجِدْ لَهُ شِهَابًا رَّصَدًا
9਼ ਅਤੇ ਅਸੀਂ ਅਕਾਸ਼ ਦੇ ਟਿਕਾਣਿਆ ਵਿਚ ਸੁਣ-ਗੁਣ ਲੈਣ ਲਈ ਬੈਠਿਆ ਕਰਦੇ ਸਨ, ਸੋ ਹੁਣ ਜਿਹੜਾ ਵੀ ਸੁਣਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਕ ਅੰਗਿਆਰ ਨੂੰ ਆਪਣੀ ਘਾਤ ਵਿਚ ਲੱਗਾ ਵੇਖਦਾ ਹੈ।
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
7ਆਇਤ

ਅਨੁਵਾਦ — ਅਲ-ਜਿੰਨ 7

ਸੂਰਾ ਅਲ-ਜਿੰਨ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਅਤੇ ਉਹਨਾਂ (ਮਨੁੱਖਾਂ) ਨੇ ਵੀ ਇਹੋ ਵਿਚਾਰ ਕੀਤਾ ਸੀ…

ਸੂਰਾ ਆਇਤ 7/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers