ਅਲ-ਜਿੰਨ · 8/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
وَأَنَّا لَمَسْنَا السَّمَاءَ فَوَجَدْنَاهَا مُلِئَتْ حَرَسًا شَدِيدًا وَشُهُبًا ۝٨
Wa annaa lamasnas sa maaa`a fa wajadnaahaa muli`at harasan shadeedanw wa shuhubaa
📖 ਪੰਜਾਬੀ ਵਿੱਚ
8਼ ਅਤੇ ਇਹ ਕਿ ਅਸੀਂ ਅਕਾਸ਼ ਨੂੰ ਟਟੋਲਿਆ ਤਾਂ ਉਸ ਨੂੰ ਕਰੜੇ ਪਹਿਰੇਦਾਰਾਂ ਨਾਲ ਅਤੇ ਅੰਗਿਆਰਾਂ ਨਾਲ ਭਰਿਆ ਹੋਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਜਿੰਨ

6وَأَنَّهُ كَانَ رِجَالٌ مِّنَ الْإِنسِ يَعُوذُونَ بِرِجَالٍ مِّنَ الْجِنِّ فَزَادُوهُمْ رَهَقًا
6਼ ਬੇਸ਼ੱਕ ਮਨੁੱਖਾਂ ਵਿੱਚੋਂ ਕੁੱਝ ਲੋਕ ਜਿੰਨਾਂ ਵਿੱਚੋਂ ਕੁੱਝ ਲੋਕਾਂ ਦੀ ਸ਼ਰਨ ਮੰਗਿਆ ਕਰਦੇ ਸਨ। ਇਸ ਤਰ੍ਹਾਂ ਉਹਨਾਂ ਨੇ ਉਹਨਾਂ (ਜਿੰਨਾਂ) ਦੀ ਸਰਕਸ਼ੀ (ਹੰਕਾਰ) ਵਿਚ ਹੋਰ ਵੀ ਵਾਧਾ ਕਰ ਦਿੱਤਾ।
7وَأَنَّهُمْ ظَنُّوا كَمَا ظَنَنتُمْ أَن لَّن يَبْعَثَ اللَّهُ أَحَدًا
7਼ ਅਤੇ ਉਹਨਾਂ (ਮਨੁੱਖਾਂ) ਨੇ ਵੀ ਇਹੋ ਵਿਚਾਰ ਕੀਤਾ ਸੀ ਕਿ ਜਿਵੇਂ ਤੁਸੀਂ (ਜਿੰਨਾਂ ਨੇ) ਸੋਚਿਆ ਸੀ ਕਿ ਅੱਲਾਹ ਕਿਸੇ ਨੂੰ ਵੀ ਮੁੜ (ਕਬਰਾਂ ’ਚੋਂ) ਨਹੀਂ ਉਠਾਵੇਗਾ (ਤੇ ਨਾ ਹੀ ਰਸੂਲ ਭੇਜੇਗਾ)।
8وَأَنَّا لَمَسْنَا السَّمَاءَ فَوَجَدْنَاهَا مُلِئَتْ حَرَسًا شَدِيدًا وَشُهُبًا
8਼ ਅਤੇ ਇਹ ਕਿ ਅਸੀਂ ਅਕਾਸ਼ ਨੂੰ ਟਟੋਲਿਆ ਤਾਂ ਉਸ ਨੂੰ ਕਰੜੇ ਪਹਿਰੇਦਾਰਾਂ ਨਾਲ ਅਤੇ ਅੰਗਿਆਰਾਂ ਨਾਲ ਭਰਿਆ ਹੋਇਆ।
9وَأَنَّا كُنَّا نَقْعُدُ مِنْهَا مَقَاعِدَ لِلسَّمْعِ ۖ فَمَن يَسْتَمِعِ الْآنَ يَجِدْ لَهُ شِهَابًا رَّصَدًا
9਼ ਅਤੇ ਅਸੀਂ ਅਕਾਸ਼ ਦੇ ਟਿਕਾਣਿਆ ਵਿਚ ਸੁਣ-ਗੁਣ ਲੈਣ ਲਈ ਬੈਠਿਆ ਕਰਦੇ ਸਨ, ਸੋ ਹੁਣ ਜਿਹੜਾ ਵੀ ਸੁਣਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਕ ਅੰਗਿਆਰ ਨੂੰ ਆਪਣੀ ਘਾਤ ਵਿਚ ਲੱਗਾ ਵੇਖਦਾ ਹੈ।
10وَأَنَّا لَا نَدْرِي أَشَرٌّ أُرِيدَ بِمَن فِي الْأَرْضِ أَمْ أَرَادَ بِهِمْ رَبُّهُمْ رَشَدًا
10਼ ਅਤੇ ਇਹ ਕਿ ਅਸੀਂ ਨਹੀਂ ਜਾਣਦੇ ਕਿ ਕੀ ਉਹਨਾਂ ਦੇ ਰੱਬ ਨੇ ਧਰਤੀ ਵਾਲਿਆਂ ਲਈ ਭੈੜੇ ਵਿਹਾਰ ਕਰਨ ਦਾ ਇਰਾਦਾ ਕੀਤਾ ਹੈ ਜਾਂ ਉਹਨਾਂ ਲਈ ਭਲਾਈ ਦਾ ਇਰਾਦਾ ਕੀਤਾ ਹੈ ?
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
8ਆਇਤ

ਅਨੁਵਾਦ — ਅਲ-ਜਿੰਨ 8

ਸੂਰਾ ਅਲ-ਜਿੰਨ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਅਤੇ ਇਹ ਕਿ ਅਸੀਂ ਅਕਾਸ਼ ਨੂੰ ਟਟੋਲਿਆ ਤਾਂ ਉਸ…

ਸੂਰਾ ਆਇਤ 8/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers