ਅਲ-ਜਿੰਨ · 9/28
ਅਨੁਵਾਦ ਉਚਾਰਨ — ਸੂਰਾ ਅਲ-ਜਿੰਨ
وَأَنَّا كُنَّا نَقْعُدُ مِنْهَا مَقَاعِدَ لِلسَّمْعِ ۖ فَمَن يَسْتَمِعِ الْآنَ يَجِدْ لَهُ شِهَابًا رَّصَدًا ۝٩
Wa annaa kunnaa naq`udu minhaa maqaa`ida lis`sam`i famany yastami`il aana yajid lahoo shihaabar rasada
📖 ਪੰਜਾਬੀ ਵਿੱਚ
9਼ ਅਤੇ ਅਸੀਂ ਅਕਾਸ਼ ਦੇ ਟਿਕਾਣਿਆ ਵਿਚ ਸੁਣ-ਗੁਣ ਲੈਣ ਲਈ ਬੈਠਿਆ ਕਰਦੇ ਸਨ, ਸੋ ਹੁਣ ਜਿਹੜਾ ਵੀ ਸੁਣਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਕ ਅੰਗਿਆਰ ਨੂੰ ਆਪਣੀ ਘਾਤ ਵਿਚ ਲੱਗਾ ਵੇਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਜਿੰਨ

7وَأَنَّهُمْ ظَنُّوا كَمَا ظَنَنتُمْ أَن لَّن يَبْعَثَ اللَّهُ أَحَدًا
7਼ ਅਤੇ ਉਹਨਾਂ (ਮਨੁੱਖਾਂ) ਨੇ ਵੀ ਇਹੋ ਵਿਚਾਰ ਕੀਤਾ ਸੀ ਕਿ ਜਿਵੇਂ ਤੁਸੀਂ (ਜਿੰਨਾਂ ਨੇ) ਸੋਚਿਆ ਸੀ ਕਿ ਅੱਲਾਹ ਕਿਸੇ ਨੂੰ ਵੀ ਮੁੜ (ਕਬਰਾਂ ’ਚੋਂ) ਨਹੀਂ ਉਠਾਵੇਗਾ (ਤੇ ਨਾ ਹੀ ਰਸੂਲ ਭੇਜੇਗਾ)।
8وَأَنَّا لَمَسْنَا السَّمَاءَ فَوَجَدْنَاهَا مُلِئَتْ حَرَسًا شَدِيدًا وَشُهُبًا
8਼ ਅਤੇ ਇਹ ਕਿ ਅਸੀਂ ਅਕਾਸ਼ ਨੂੰ ਟਟੋਲਿਆ ਤਾਂ ਉਸ ਨੂੰ ਕਰੜੇ ਪਹਿਰੇਦਾਰਾਂ ਨਾਲ ਅਤੇ ਅੰਗਿਆਰਾਂ ਨਾਲ ਭਰਿਆ ਹੋਇਆ।
9وَأَنَّا كُنَّا نَقْعُدُ مِنْهَا مَقَاعِدَ لِلسَّمْعِ ۖ فَمَن يَسْتَمِعِ الْآنَ يَجِدْ لَهُ شِهَابًا رَّصَدًا
9਼ ਅਤੇ ਅਸੀਂ ਅਕਾਸ਼ ਦੇ ਟਿਕਾਣਿਆ ਵਿਚ ਸੁਣ-ਗੁਣ ਲੈਣ ਲਈ ਬੈਠਿਆ ਕਰਦੇ ਸਨ, ਸੋ ਹੁਣ ਜਿਹੜਾ ਵੀ ਸੁਣਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਕ ਅੰਗਿਆਰ ਨੂੰ ਆਪਣੀ ਘਾਤ ਵਿਚ ਲੱਗਾ ਵੇਖਦਾ ਹੈ।
10وَأَنَّا لَا نَدْرِي أَشَرٌّ أُرِيدَ بِمَن فِي الْأَرْضِ أَمْ أَرَادَ بِهِمْ رَبُّهُمْ رَشَدًا
10਼ ਅਤੇ ਇਹ ਕਿ ਅਸੀਂ ਨਹੀਂ ਜਾਣਦੇ ਕਿ ਕੀ ਉਹਨਾਂ ਦੇ ਰੱਬ ਨੇ ਧਰਤੀ ਵਾਲਿਆਂ ਲਈ ਭੈੜੇ ਵਿਹਾਰ ਕਰਨ ਦਾ ਇਰਾਦਾ ਕੀਤਾ ਹੈ ਜਾਂ ਉਹਨਾਂ ਲਈ ਭਲਾਈ ਦਾ ਇਰਾਦਾ ਕੀਤਾ ਹੈ ?
11وَأَنَّا مِنَّا الصَّالِحُونَ وَمِنَّا دُونَ ذَٰلِكَ ۖ كُنَّا طَرَائِقَ قِدَدًا
11਼ ਅਤੇ ਇਹ ਕਿ ਸਾਡੇ ਵਿੱਚੋਂ ਨੇਕ ਵੀ ਹਨ ਅਤੇ ਕੁੱਝ ਲੋਕ ਇਸ ਤੋਂ ਹੇਠਾਂ (ਭਾਵ ਬੁਰੇ) ਵੀ ਹਨ, ਅਸੀਂ ਵੱਖੋ-ਵੱਖ ਰਾਹਾਂ (ਧਰਮਾਂ) ਵਿਚ ਵੰਡੇ ਹੋਏ ਹਾਂ।
ਅਲ-ਜਿੰਨਕੁਰਾਨ ਸੂਚੀ
28ਆਇਤ
MeccanRevelation
9ਆਇਤ

ਅਨੁਵਾਦ — ਅਲ-ਜਿੰਨ 9

ਸੂਰਾ ਅਲ-ਜਿੰਨ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਅਤੇ ਅਸੀਂ ਅਕਾਸ਼ ਦੇ ਟਿਕਾਣਿਆ ਵਿਚ ਸੁਣ-ਗੁਣ ਲੈਣ ਲਈ…

ਸੂਰਾ ਆਇਤ 9/28 — ਸੂਰਾ ਅਲ-ਜਿੰਨ الجن (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਿੰਨ ਸੁਣੋ, ਸੂਰਾ ਅਲ-ਜਿੰਨ ਅਨੁਵਾਦ, ਸੂਰਾ ਅਲ-ਜਿੰਨ mp3, ਸੂਰਾ ਅਲ-ਜਿੰਨ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers