ਅਲ-ਮੁਜ਼ੱਮਿਲ · 10/20
ਅਨੁਵਾਦ ਉਚਾਰਨ — ਸੂਰਾ ਅਲ-ਮੁਜ਼ੱਮਿਲ
وَاصْبِرْ عَلَىٰ مَا يَقُولُونَ وَاهْجُرْهُمْ هَجْرًا جَمِيلًا ۝١٠
Wasbir `alaa maa yaqoo loona wahjurhum hajran jameelaa
📖 ਪੰਜਾਬੀ ਵਿੱਚ
10਼ ਅਤੇ ਜੋ ਕੁੱਝ ਉਹ (ਇਨਕਾਰੀ) ਆਖਦੇ ਹਨ ਉਹਨਾਂ ’ਤੇ ਸਬਰ ਕਰੋ ਅਤੇ ਭਲਮਣਸੀ ਨਾਲ ਉਹਨਾਂ ਤੋਂ ਅੱਡ ਹੋ ਜਾਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਲ-ਮੁਜ਼ੱਮਿਲ

8وَاذْكُرِ اسْمَ رَبِّكَ وَتَبَتَّلْ إِلَيْهِ تَبْتِيلًا
8਼ ਤੁਸੀਂ ਆਪਣੇ ਰੱਬ ਦਾ ਨਾਂ ਯਾਦ ਕਰੋ ਅਤੇ ਸਾਰਿਆਂ ਤੋਂ ਵੱਖ ਹੋ ਕੇ ਉਸੇ ਵੱਲ ਧਿਆਨ ਦਿਓ।
9رَّبُّ الْمَشْرِقِ وَالْمَغْرِبِ لَا إِلَٰهَ إِلَّا هُوَ فَاتَّخِذْهُ وَكِيلًا
9਼ ਉਹ ਪੂਰਬ ਅਤੇ ਪੱਛਮ ਦਾ ਰੱਬ ਹੈ1 ਛੁੱਟ ਉਸ ਤੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਉਸੇ ਨੂੰ ਕਰਤਾ-ਧਰਤਾ ਬਣਾ ਲਓ।
10وَاصْبِرْ عَلَىٰ مَا يَقُولُونَ وَاهْجُرْهُمْ هَجْرًا جَمِيلًا
10਼ ਅਤੇ ਜੋ ਕੁੱਝ ਉਹ (ਇਨਕਾਰੀ) ਆਖਦੇ ਹਨ ਉਹਨਾਂ ’ਤੇ ਸਬਰ ਕਰੋ ਅਤੇ ਭਲਮਣਸੀ ਨਾਲ ਉਹਨਾਂ ਤੋਂ ਅੱਡ ਹੋ ਜਾਓ।
11وَذَرْنِي وَالْمُكَذِّبِينَ أُولِي النَّعْمَةِ وَمَهِّلْهُمْ قَلِيلًا
11਼ ਮੈ` ਅਤੇ ਝੁਠਲਾਉਣ ਵਾਲੇ ਖ਼ੁਸ਼ਹਾਲ ਲੋਕਾਂ ਨੂੰ ਇਕੱਲਾ ਛੱਡ ਦਿਓ। ਅਤੇ ਉਹਨਾਂ ਨੂੰ ਕੁੱਝ ਚਿਰ ਲਈ ਮੋਹਲਤ ਦੇ ਦਿਓ।
12إِنَّ لَدَيْنَا أَنكَالًا وَجَحِيمًا
12਼ ਬੇਸ਼ੱਕ ਸਾਡੇ ਕੋਲ (ਉਹਨਾਂ ਲਈ) ਬੇੜੀਆਂ ਤੇ ਲਾਟਾਂ ਮਾਰਦੀ ਅੱਗ ਹੈ।
ਅਲ-ਮੁਜ਼ੱਮਿਲਕੁਰਾਨ ਸੂਚੀ
20ਆਇਤ
MeccanRevelation
10ਆਇਤ

ਅਨੁਵਾਦ — ਅਲ-ਮੁਜ਼ੱਮਿਲ 10

ਸੂਰਾ ਅਲ-ਮੁਜ਼ੱਮਿਲ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਅਤੇ ਜੋ ਕੁੱਝ ਉਹ (ਇਨਕਾਰੀ) ਆਖਦੇ ਹਨ ਉਹਨਾਂ ’ਤੇ…

ਸੂਰਾ ਆਇਤ 10/20 — ਸੂਰਾ ਅਲ-ਮੁਜ਼ੱਮਿਲ المزمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜ਼ੱਮਿਲ ਸੁਣੋ, ਸੂਰਾ ਅਲ-ਮੁਜ਼ੱਮਿਲ ਅਨੁਵਾਦ, ਸੂਰਾ ਅਲ-ਮੁਜ਼ੱਮਿਲ mp3, ਸੂਰਾ ਅਲ-ਮੁਜ਼ੱਮਿਲ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers