ਅਲ-ਮੁਜ਼ੱਮਿਲ · 13/20
ਅਨੁਵਾਦ ਉਚਾਰਨ — ਸੂਰਾ ਅਲ-ਮੁਜ਼ੱਮਿਲ
وَطَعَامًا ذَا غُصَّةٍ وَعَذَابًا أَلِيمًا ۝١٣
Wa ta`aaman zaa ghussa tinw wa`azaaban aleemaa
📖 ਪੰਜਾਬੀ ਵਿੱਚ
13਼ ਅਤੇ ਗਲ ਵਿਚ ਫਸਣ ਵਾਲਾ ਭੋਜਨ ਅਤੇ ਦੁਖਦਾਈ ਅਜ਼ਾਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਮੁਜ਼ੱਮਿਲ

11وَذَرْنِي وَالْمُكَذِّبِينَ أُولِي النَّعْمَةِ وَمَهِّلْهُمْ قَلِيلًا
11਼ ਮੈ` ਅਤੇ ਝੁਠਲਾਉਣ ਵਾਲੇ ਖ਼ੁਸ਼ਹਾਲ ਲੋਕਾਂ ਨੂੰ ਇਕੱਲਾ ਛੱਡ ਦਿਓ। ਅਤੇ ਉਹਨਾਂ ਨੂੰ ਕੁੱਝ ਚਿਰ ਲਈ ਮੋਹਲਤ ਦੇ ਦਿਓ।
12إِنَّ لَدَيْنَا أَنكَالًا وَجَحِيمًا
12਼ ਬੇਸ਼ੱਕ ਸਾਡੇ ਕੋਲ (ਉਹਨਾਂ ਲਈ) ਬੇੜੀਆਂ ਤੇ ਲਾਟਾਂ ਮਾਰਦੀ ਅੱਗ ਹੈ।
13وَطَعَامًا ذَا غُصَّةٍ وَعَذَابًا أَلِيمًا
13਼ ਅਤੇ ਗਲ ਵਿਚ ਫਸਣ ਵਾਲਾ ਭੋਜਨ ਅਤੇ ਦੁਖਦਾਈ ਅਜ਼ਾਬ ਹੈ।
14يَوْمَ تَرْجُفُ الْأَرْضُ وَالْجِبَالُ وَكَانَتِ الْجِبَالُ كَثِيبًا مَّهِيلًا
14਼ ਜਦੋਂ ਧਰਤੀ ਅਤੇ ਪਹਾੜ ਕੰਬ ਉੱਠਣਗੇ ਅਤੇ ਪਹਾੜ ਰੇਤ ਦੇ ਢੇਰ ਵਾਂਗ ਹੋਣਗੇ।
15إِنَّا أَرْسَلْنَا إِلَيْكُمْ رَسُولًا شَاهِدًا عَلَيْكُمْ كَمَا أَرْسَلْنَا إِلَىٰ فِرْعَوْنَ رَسُولًا
15਼ ਬੇਸ਼ੱਕ ਅਸੀਂ ਤੁਹਾਡੇ ਵੱਲ ਇਕ ਰਸੂਲ (ਮੁਹੰਮਦ ਸ:) ਭੇਜਿਆ ਜਿਹੜਾ (ਕਿਆਮਤ ਦਿਹਾੜੇ) ਤੁਹਾਡੇ ਉੱਤੇ ਗਵਾਹ ਹੋਵੇਗਾ,2 ਜਿਵੇਂ ਅਸੀਂ ਫ਼ਿਰਔਨ ਵੱਲ ਰਸੂਲ ਭੇਜਿਆ ਸੀ।
ਅਲ-ਮੁਜ਼ੱਮਿਲਕੁਰਾਨ ਸੂਚੀ
20ਆਇਤ
MeccanRevelation
13ਆਇਤ

ਅਨੁਵਾਦ — ਅਲ-ਮੁਜ਼ੱਮਿਲ 13

ਸੂਰਾ ਅਲ-ਮੁਜ਼ੱਮਿਲ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਅਤੇ ਗਲ ਵਿਚ ਫਸਣ ਵਾਲਾ ਭੋਜਨ ਅਤੇ ਦੁਖਦਾਈ ਅਜ਼ਾਬ…

ਸੂਰਾ ਆਇਤ 13/20 — ਸੂਰਾ ਅਲ-ਮੁਜ਼ੱਮਿਲ المزمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜ਼ੱਮਿਲ ਸੁਣੋ, ਸੂਰਾ ਅਲ-ਮੁਜ਼ੱਮਿਲ ਅਨੁਵਾਦ, ਸੂਰਾ ਅਲ-ਮੁਜ਼ੱਮਿਲ mp3, ਸੂਰਾ ਅਲ-ਮੁਜ਼ੱਮਿਲ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers