ਅਲ-ਮੁਜ਼ੱਮਿਲ · 14/20
ਅਨੁਵਾਦ ਉਚਾਰਨ — ਸੂਰਾ ਅਲ-ਮੁਜ਼ੱਮਿਲ
يَوْمَ تَرْجُفُ الْأَرْضُ وَالْجِبَالُ وَكَانَتِ الْجِبَالُ كَثِيبًا مَّهِيلًا ۝١٤
Yawma tarjuful ardu waljibaalu wa kaanatil jibaalu kaseebam maheelaa
📖 ਪੰਜਾਬੀ ਵਿੱਚ
14਼ ਜਦੋਂ ਧਰਤੀ ਅਤੇ ਪਹਾੜ ਕੰਬ ਉੱਠਣਗੇ ਅਤੇ ਪਹਾੜ ਰੇਤ ਦੇ ਢੇਰ ਵਾਂਗ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਮੁਜ਼ੱਮਿਲ

12إِنَّ لَدَيْنَا أَنكَالًا وَجَحِيمًا
12਼ ਬੇਸ਼ੱਕ ਸਾਡੇ ਕੋਲ (ਉਹਨਾਂ ਲਈ) ਬੇੜੀਆਂ ਤੇ ਲਾਟਾਂ ਮਾਰਦੀ ਅੱਗ ਹੈ।
13وَطَعَامًا ذَا غُصَّةٍ وَعَذَابًا أَلِيمًا
13਼ ਅਤੇ ਗਲ ਵਿਚ ਫਸਣ ਵਾਲਾ ਭੋਜਨ ਅਤੇ ਦੁਖਦਾਈ ਅਜ਼ਾਬ ਹੈ।
14يَوْمَ تَرْجُفُ الْأَرْضُ وَالْجِبَالُ وَكَانَتِ الْجِبَالُ كَثِيبًا مَّهِيلًا
14਼ ਜਦੋਂ ਧਰਤੀ ਅਤੇ ਪਹਾੜ ਕੰਬ ਉੱਠਣਗੇ ਅਤੇ ਪਹਾੜ ਰੇਤ ਦੇ ਢੇਰ ਵਾਂਗ ਹੋਣਗੇ।
15إِنَّا أَرْسَلْنَا إِلَيْكُمْ رَسُولًا شَاهِدًا عَلَيْكُمْ كَمَا أَرْسَلْنَا إِلَىٰ فِرْعَوْنَ رَسُولًا
15਼ ਬੇਸ਼ੱਕ ਅਸੀਂ ਤੁਹਾਡੇ ਵੱਲ ਇਕ ਰਸੂਲ (ਮੁਹੰਮਦ ਸ:) ਭੇਜਿਆ ਜਿਹੜਾ (ਕਿਆਮਤ ਦਿਹਾੜੇ) ਤੁਹਾਡੇ ਉੱਤੇ ਗਵਾਹ ਹੋਵੇਗਾ,2 ਜਿਵੇਂ ਅਸੀਂ ਫ਼ਿਰਔਨ ਵੱਲ ਰਸੂਲ ਭੇਜਿਆ ਸੀ।
16فَعَصَىٰ فِرْعَوْنُ الرَّسُولَ فَأَخَذْنَاهُ أَخْذًا وَبِيلًا
16਼ ਫ਼ਿਰਔਨ ਨੇ ਉਸ ਰਸੂਲ ਦੀ ਨਾਫਰਮਾਨੀ ਕੀਤੀ ਤਾਂ ਅਸੀਂ ਉਸ ਨੂੰ ਕਰੜਾਈ ਨਾਲ ਫੜ ਲਿਆ।
ਅਲ-ਮੁਜ਼ੱਮਿਲਕੁਰਾਨ ਸੂਚੀ
20ਆਇਤ
MeccanRevelation
14ਆਇਤ

ਅਨੁਵਾਦ — ਅਲ-ਮੁਜ਼ੱਮਿਲ 14

ਸੂਰਾ ਅਲ-ਮੁਜ਼ੱਮਿਲ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਜਦੋਂ ਧਰਤੀ ਅਤੇ ਪਹਾੜ ਕੰਬ ਉੱਠਣਗੇ ਅਤੇ ਪਹਾੜ ਰੇਤ…

ਸੂਰਾ ਆਇਤ 14/20 — ਸੂਰਾ ਅਲ-ਮੁਜ਼ੱਮਿਲ المزمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜ਼ੱਮਿਲ ਸੁਣੋ, ਸੂਰਾ ਅਲ-ਮੁਜ਼ੱਮਿਲ ਅਨੁਵਾਦ, ਸੂਰਾ ਅਲ-ਮੁਜ਼ੱਮਿਲ mp3, ਸੂਰਾ ਅਲ-ਮੁਜ਼ੱਮਿਲ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers