ਅਲ-ਮੁਜ਼ੱਮਿਲ · 15/20
ਅਨੁਵਾਦ ਉਚਾਰਨ — ਸੂਰਾ ਅਲ-ਮੁਜ਼ੱਮਿਲ
إِنَّا أَرْسَلْنَا إِلَيْكُمْ رَسُولًا شَاهِدًا عَلَيْكُمْ كَمَا أَرْسَلْنَا إِلَىٰ فِرْعَوْنَ رَسُولًا ۝١٥
Innaa arsalnaaa ilaikum rasoolan shahidan `alikum kamaaa arsalnaaa ilaa Fir`awna Rasoolna
📖 ਪੰਜਾਬੀ ਵਿੱਚ
15਼ ਬੇਸ਼ੱਕ ਅਸੀਂ ਤੁਹਾਡੇ ਵੱਲ ਇਕ ਰਸੂਲ (ਮੁਹੰਮਦ ਸ:) ਭੇਜਿਆ ਜਿਹੜਾ (ਕਿਆਮਤ ਦਿਹਾੜੇ) ਤੁਹਾਡੇ ਉੱਤੇ ਗਵਾਹ ਹੋਵੇਗਾ,2 ਜਿਵੇਂ ਅਸੀਂ ਫ਼ਿਰਔਨ ਵੱਲ ਰਸੂਲ ਭੇਜਿਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਮੁਜ਼ੱਮਿਲ

13وَطَعَامًا ذَا غُصَّةٍ وَعَذَابًا أَلِيمًا
13਼ ਅਤੇ ਗਲ ਵਿਚ ਫਸਣ ਵਾਲਾ ਭੋਜਨ ਅਤੇ ਦੁਖਦਾਈ ਅਜ਼ਾਬ ਹੈ।
14يَوْمَ تَرْجُفُ الْأَرْضُ وَالْجِبَالُ وَكَانَتِ الْجِبَالُ كَثِيبًا مَّهِيلًا
14਼ ਜਦੋਂ ਧਰਤੀ ਅਤੇ ਪਹਾੜ ਕੰਬ ਉੱਠਣਗੇ ਅਤੇ ਪਹਾੜ ਰੇਤ ਦੇ ਢੇਰ ਵਾਂਗ ਹੋਣਗੇ।
15إِنَّا أَرْسَلْنَا إِلَيْكُمْ رَسُولًا شَاهِدًا عَلَيْكُمْ كَمَا أَرْسَلْنَا إِلَىٰ فِرْعَوْنَ رَسُولًا
15਼ ਬੇਸ਼ੱਕ ਅਸੀਂ ਤੁਹਾਡੇ ਵੱਲ ਇਕ ਰਸੂਲ (ਮੁਹੰਮਦ ਸ:) ਭੇਜਿਆ ਜਿਹੜਾ (ਕਿਆਮਤ ਦਿਹਾੜੇ) ਤੁਹਾਡੇ ਉੱਤੇ ਗਵਾਹ ਹੋਵੇਗਾ,2 ਜਿਵੇਂ ਅਸੀਂ ਫ਼ਿਰਔਨ ਵੱਲ ਰਸੂਲ ਭੇਜਿਆ ਸੀ।
16فَعَصَىٰ فِرْعَوْنُ الرَّسُولَ فَأَخَذْنَاهُ أَخْذًا وَبِيلًا
16਼ ਫ਼ਿਰਔਨ ਨੇ ਉਸ ਰਸੂਲ ਦੀ ਨਾਫਰਮਾਨੀ ਕੀਤੀ ਤਾਂ ਅਸੀਂ ਉਸ ਨੂੰ ਕਰੜਾਈ ਨਾਲ ਫੜ ਲਿਆ।
17فَكَيْفَ تَتَّقُونَ إِن كَفَرْتُمْ يَوْمًا يَجْعَلُ الْوِلْدَانَ شِيبًا
17਼ ਤੁਸੀਂ ਅਜ਼ਾਬ ਤੋਂ ਕਿਵੇਂ ਬਚੋਗੇ, ਜੇ ਤੁਸੀਂ ਉਸ ਦਿਨ ਦਾ ਇਨਕਾਰ ਕੀਤਾ ਜਿਹੜਾ ਬੱਚਿਆ ਨੂੰ ਬੁੱਢਾ ਕਰ ਦੇਵੇਗਾ।
ਅਲ-ਮੁਜ਼ੱਮਿਲਕੁਰਾਨ ਸੂਚੀ
20ਆਇਤ
MeccanRevelation
15ਆਇਤ

ਅਨੁਵਾਦ — ਅਲ-ਮੁਜ਼ੱਮਿਲ 15

ਸੂਰਾ ਅਲ-ਮੁਜ਼ੱਮਿਲ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਬੇਸ਼ੱਕ ਅਸੀਂ ਤੁਹਾਡੇ ਵੱਲ ਇਕ ਰਸੂਲ (ਮੁਹੰਮਦ ਸ:) ਭੇਜਿਆ…

ਸੂਰਾ ਆਇਤ 15/20 — ਸੂਰਾ ਅਲ-ਮੁਜ਼ੱਮਿਲ المزمل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਜ਼ੱਮਿਲ ਸੁਣੋ, ਸੂਰਾ ਅਲ-ਮੁਜ਼ੱਮਿਲ ਅਨੁਵਾਦ, ਸੂਰਾ ਅਲ-ਮੁਜ਼ੱਮਿਲ mp3, ਸੂਰਾ ਅਲ-ਮੁਜ਼ੱਮਿਲ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers